Breaking News
Home / खबरे / ਦੇਖੋ ਕਿਵੇਂ ਲੰਬੇ ਸਮੇਂ ਬਾਅਦ ਮਿਲੇ ਦੋ ਸਕੇ ਭਰਾ

ਦੇਖੋ ਕਿਵੇਂ ਲੰਬੇ ਸਮੇਂ ਬਾਅਦ ਮਿਲੇ ਦੋ ਸਕੇ ਭਰਾ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਦੇਖਣ ਸੁਣਨ ਨੂੰ ਮਿਲਦੇ ਹਨ ਜਿੱਥੇ ਕੁਝ ਗੁੱਜਰਾਂ ਦੇ ਵੱਲੋਂ ਕੁਝ ਨੌਜਵਾਨਾਂ ਨੂੰ ਫੜ ਲਿਆ ਜਾਂਦਾ ਹੈ ਅਤੇ ਉਨ੍ਹਾਂ ਦੇ ਕੋਲੋਂ ਦਿਨ ਰਾਤ ਕੰਮ ਕਰਵਾਇਆ ਜਾਂਦਾ ਹੈ ਇਨ੍ਹਾਂ ਦੇ ਵਿੱਚੋਂ ਕੁਝ ਲੋਕ ਮੰਦਬੁੱਧੀ ਵੀ ਹੁੰਦੇ ਹਨ ਇਸ ਤੋਂ ਇਲਾਵਾ ਕਈ ਵਾਰ ਇਨ੍ਹਾਂ ਨੂੰ ਡਰਾ ਧਮਕਾ ਕੇ ਵੀ ਰੱਖਿਆ ਜਾਂਦਾ ਹੈ ਇਨ੍ਹਾਂ ਨੂੰ ਚੰਗਾ ਖਾਣਾ ਪੀਣਾ ਵੀ ਨਹੀਂ ਦਿੱਤਾ ਜਾਂਦਾ ਨਾ ਹੀ ਇਨ੍ਹਾਂ ਨੂੰ ਕੋਈ ਤਨਖਾਹ ਦਿੱਤੀ ਜਾਂਦੀ ਹੈ ਭਾਵ ਇਨ੍ਹਾਂ ਨੂੰ ਕੋਈ ਪੈਸਾ ਵੀ ਨਹੀਂ ਦਿੱਤਾ ਜਾਂਦਾ ਸਿਰਫ਼ ਦੋ ਰੋਟੀਆਂ ਦੇ ਸਿਰ ਤੇ ਇਨ੍ਹਾਂ ਦੇ ਕੋਲੋਂ ਦਿਨ ਰਾਤ ਪਵਾਇਆ ਜਾਂਦਾ ਹੈ ਅਤੇ ਜੇਕਰ ਇਹ ਨੌਜਵਾਨ ਉੱਥੋਂ ਭੱਜਣ ਦੀ ਕੋਸ਼ਿਸ਼ ਕਰਦੇ ਹਨ ਤਾਂ ਇਨ੍ਹਾਂ ਨੂੰ ਕੁੱ ਟਿ ਆ ਮਾਰਿਆ ਵੀ ਜਾਂਦਾ ਹੈ

ਪਰ ਉੱਥੇ ਹੀ ਕੁਝ ਸੰਸਥਾਵਾਂ ਕੰਮ ਕਰ ਰਹੀਆਂ ਹਨ ਜਿਨ੍ਹਾਂ ਦੇ ਵੱਲੋਂ ਇਸ ਤਰ੍ਹਾਂ ਦੇ ਲੋਕਾਂ ਨੂੰ ਛੁਡਵਾਇਆ ਜਾਂਦਾ ਹੈ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੱਕ ਪਹੁੰਚਾਇਆ ਜਾਂਦਾ ਹੈ ਹਰ ਤਰੀਕੇ ਦੇ ਨਾਲ ਇੱਕ ਸਮਾਜ ਸੇਵੀ ਸੰਸਥਾ ਦੇ ਵੱਲੋਂ ਗੁੱਜਰਾਂ ਦੇ ਕੋਲੋਂ ਇਕ ਨੌਜਵਾਨ ਲਡ਼ਕੀ ਨੂੰ ਛੁਡਵਾਇਆ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਲੜਕੇ ਨੂੰ ਜਿਸ ਕਰਕੇ ਇਥੇ ਲਿਆਂਦਾ ਗਿਆ ਸੀ ਇਹ ਲੜਕਾ ਆਪਣੇ ਕੰਮ ਤੇ ਗਿਆ ਸੀ ਪਰ ਅਚਾਨਕ ਹੀ ਇਸ ਨੂੰ ਇੱਥੇ ਲਿਆਂਦਾ ਜਾਂਦਾ ਹੈ ਜਿਸ ਤੋਂ ਬਾਅਦ ਇੱਥੇ ਇਸਦੇ ਕੋਲੋਂ ਦਿਨ

ਰਾਤ ਗੋਹਾ ਸੁਟਵਾਇਆ ਜਾਂਦਾ ਹੈ ਇਸ ਦੇ ਹੱਥ ਵੀ ਕਾਲੇ ਹੋ ਚੁੱਕੇ ਹਨ ਪ੍ਰਿੰ ਸਮਾਜ ਸੇਵੀ ਸੰਸਥਾ ਨੇ ਇਨ੍ਹਾਂ ਗੁੱਜਰਾਂ ਦੇ ਕੋਲੋਂ ਇਸ ਲੜਕੇ ਨੂੰ ਛੁਡਵਾਇਆ ਹੈ ਅਤੇ ਉਸ ਤੋਂ ਬਾਅਦ ਇੱਥੇ ਇਸ ਲੜਕੇ ਦਾ ਭਰਾ ਵੀ ਪਹੁੰਚਦਾ ਹੈ ਸੋ ਕਾਫੀ ਲੰਬੇ ਸਮੇਂ ਬਾਅਦ ਇਹ ਮਿਲੇ ਹਨ ਸੋ ਇਸ ਮਾਮਲੇ ਸੰਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੇ ਲੋਕਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ ਜੋ ਦੂਸਰਿਆਂ ਨੂੰ ਆਪਣੇ ਘਰਾਂ ਦੇ ਵਿੱਚ ਰੱਖ ਕੇ ਕੰਮ ਕਰਵਾਉਂਦੇ ਰਹਿੰਦੇ ਹਨ ਪੁਲੀਸ ਨੂੰ ਕੋਈ ਵੀ ਜਾਣਕਾਰੀ ਨਹੀਂ ਦਿੰਦੇ ਕਿ ਉਨ੍ਹਾਂ ਦੇ ਭਾਰਤ ਵਿਚ ਕੋਈ ਇਸ ਤਰ੍ਹਾਂ ਦਾ ਵਿਅਕਤੀ ਰਹਿੰਦਾ ਹੈ ਜਿਸ ਦਾ ਕੋਈ ਅਤਾ ਪਤਾ ਨਹੀਂ ਹੈ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin

Leave a Reply

Your email address will not be published.