Breaking News
Home / खबरे / ਵੇਖੋ ਕਿਵੇਂ ਗੁੱਜਰਾਂ ਨੇ ਇਸ ਵਿਅਕਤੀ ਨਾਲ ਕੀਤੀ ਮਾੜੀ

ਵੇਖੋ ਕਿਵੇਂ ਗੁੱਜਰਾਂ ਨੇ ਇਸ ਵਿਅਕਤੀ ਨਾਲ ਕੀਤੀ ਮਾੜੀ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਕਈ ਵਾਰ ਕੁਝ ਘਰਾਂ ਦੇ ਵਿੱਚ ਜਾਂ ਫਿਰ ਕੁਝ ਗੁੱਜਰਾਂ ਦੇ ਵਾੜਿਆਂ ਦੇ ਵਿਚ ਕੁਝ ਲੋਕਾਂ ਨੂੰ ਬੰਦੀ ਬਣਾ ਲਿਆ ਜਾਂਦਾ ਹੈ ਉਨ੍ਹਾਂ ਦੇ ਕੋਲੋਂ ਕੰਮ ਕਰਵਾਇਆ ਜਾਂਦਾ ਹੈ ਬਹੁਤ ਜਿਸ ਤਰੀਕੇ ਦੇ ਨਾਲ ਦਿਨ ਰਾਤ ਤੇ ਲੋਕ ਕੰਮ ਕਰਦੇ ਰਹਿੰਦੇ ਹਨ ਇਸ ਤੋਂ ਇਲਾਵਾ ਇਨ੍ਹਾਂ ਨੂੰ ਚੰਗਾ ਖਾਣਾ ਪੀਣਾ ਚੰਗਾ ਕੱਪੜਾ ਲੀੜਾ ਵੀ ਨਹੀਂ ਦਿੱਤਾ ਜਾਂਦਾ ਜਿਸ ਦੀ ਵਜ੍ਹਾ ਕਾਰਨ ਲੋਕਾਂ ਦੀਆਂ ਸਮੱਸਿਆਵਾਂ ਹੋਰ ਵੀ ਜ਼ਿਆਦਾ ਵੱਧ ਜਾਂਦੀਆਂ ਹਨ ਅਤੇ ਜੇਕਰ ਕਈ ਵਾਰ ਇੱਥੋਂ ਭੱਜਣ ਦੀ ਕੋਸ਼ਿਸ਼ ਕਰਨ ਤਾਂ ਇਸ ਸਮੇਂ ਉਨ੍ਹਾਂ ਦੀ ਕੁੱ ਟ ਮਾ ਰ ਵੀ ਕੀਤੀ ਜਾਂਦੀ ਹੈ

ਕਈ ਅਜਿਹੇ ਵੀ ਹੁੰਦੇ ਹਨ ਜੋ ਮਾਨਸਿਕ ਰੋਗੀ ਹੁੰਦੇ ਹਨ ਅਤੇ ਉਨ੍ਹਾਂ ਨੂੰ ਬਹੁਤ ਹੀ ਜ਼ਿਆਦਾ ਪ੍ਰੇਸ਼ਾਨ ਵੀ ਕੀਤਾ ਜਾਂਦਾ ਹੈ ਮੈਨੂੰ ਡਰਾਇਆ ਜਾਂਦਾ ਹੈ ਕੁੱ ਟ ਮਾ ਰ ਕੀਤੀ ਜਾਂਦੀ ਹੈ ਪਰ ਉਥੇ ਹੀ ਕਈ ਵਾਰ ਸਮਾਜ ਸੇਵੀ ਸੰਸਥਾਵਾਂ ਦੇ ਵੱਲੋਂ ਇਸ ਤਰ੍ਹਾਂ ਦੇ ਲੋਕਾਂ ਨੂੰ ਛੁਡਵਾਉਣ ਦੀ ਕੋਸ਼ਿਸ਼ ਦਿੱਲੀ ਜਾਂਦੀਆਂ ਅਤੇ ਅਜਿਹੇ ਮਾਮਲਿਆਂ ਵਿਚ ਪੁਲਸ ਪ੍ਰਸ਼ਾਸਨ ਦਾ ਵੀ ਸਹਿਯੋਗ ਲਿਆ ਜਾਂਦਾ ਹੈ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਇਕ ਸਮਾਜ ਸੇਵੀ ਸੰਸਥਾ ਦੇ ਕੁਝ ਮੈਂਬਰ ਇੱਕ ਗੁੱਜਰਾਂ ਦੇ ਵਾੜੇ ਵਿਚ ਪਹੁੰਚੇ ਹੋਏ ਹਨ ਜਿੱਥੇ ਉਨ੍ਹਾਂ ਨੂੰ ਖ਼ਬਰ ਮਿਲੀ ਸੀ ਇੱਥੇ ਇਕ ਵਿਅਕਤੀ ਨੂੰ ਰੱਖਿਆ ਗਿਆ ਹੈ ਜਿਸ ਤੋਂ ਬਾਅਦ ਇਨ੍ਹਾਂ ਦੇ ਵੱਲੋਂ ਇੱਥੇ ਪਹੁੰਚ ਕੇ ਉਸ ਨੂੰ ਛੁਡਵਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਗੁੱਜਰਾਂ ਦੇ ਵੱਲੋਂ ਉਸ ਵਿਅਕਤੀ ਨੂੰ ਲੁਕੋ ਦਿੱਤਾ ਜਾਂਦਾ ਹੈ ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਅਤੇ ਸਮਾਜ ਸੇਵੀ

ਸੰਸਥਾ ਦੇ ਕੁਝ ਮੈਂਬਰ ਉਸ ਵਿਅਕਤੀ ਨੂੰ ਨੱਪਣ ਦੀ ਵੀ ਕੋਸ਼ਿਸ਼ ਕਰ ਰਹੇ ਹਨ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕ ਆਪਣੇ ਵਿਚਾਰ ਵੀ ਦੇ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਜਿਹੜੇ ਗੁੱਜਰਾਂ ਦੇ ਵੱਲੋਂ ਇਸ ਤਰ੍ਹਾਂ ਦੇ ਕੰਮ ਕੀਤੇ ਜਾਂਦੇ ਹਨ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin

Leave a Reply

Your email address will not be published.