Breaking News
Home / खबरे / ਨ-ਸ਼ੇ ਦੀ ਹਾਲਤ ਵਿੱਚ ਪਰਵਾਸੀ ਮਜ਼ਦੂਰਾਂ ਨਾ ਕਰਦੇ ਸੀ ਪੁੱਠਾ ਕਾਰਾ

ਨ-ਸ਼ੇ ਦੀ ਹਾਲਤ ਵਿੱਚ ਪਰਵਾਸੀ ਮਜ਼ਦੂਰਾਂ ਨਾ ਕਰਦੇ ਸੀ ਪੁੱਠਾ ਕਾਰਾ

ਵਾਰਦਾਤਾਂ ਅੱਜਕੱਲ੍ਹ ਕਾਫ਼ੀ ਜ਼ਿਆਦਾ ਵਧ ਗਈਆਂ ਨੇ ਸੋਸ਼ਲ ਮੀਡੀਆ ਤੇ ਕਦੋਂ ਵੀ ਅਸੀਂ ਵੇਖ ਲਈਏ ਹਰ ਟਾਈਮ ਅਜਿਹੀਆਂ ਖ਼ਬਰਾਂ ਵੇਖਦੇ ਰਹਿਣਾ ਜਿੱਥੇ ਵੀ ਸਾਨੂੰ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਦੇ ਬਾਰੇ ਵਿੱਚ ਖ਼ਬਰ ਮਿਲਦੀ ਰਹਿੰਦੀ ਹੈ ਲੁੱਟਾਂ ਖੋਹਾਂ ਕਰਨ ਵਾਲੇ ਦੀਆਂ ਅੱਜਕੱਲ੍ਹ ਕਾਫ਼ੀ ਜ਼ਿਆਦਾ ਖ਼ੌਫ਼ ਵਧ ਗਿਆ ਹੈ ਤੇ ਆਮ ਲੋਕਾਂ ਨੂੰ ਵੀ ਹੁਣ ਰਹਿਣਾ ਕਾਫੀ ਜ਼ਿਆਦਾ ਮੁਸ਼ਕਲ ਹੋ ਰਿਹਾ ਹੈ

ਉਥੇ ਹੀ ਜਲੰਧਰ ਦੇ ਵਿੱਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਜਿਥੇ ਕਿ ਇਨ੍ਹਾਂ ਨੌਜਵਾਨਾਂ ਦੇ ਵੱਲੋਂ ਪਰਵਾਸੀ ਮਜ਼ਦੂਰਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ ਇਨ੍ਹਾਂ ਲੋਕਾਂ ਦੇ ਵੱਲੋਂ ਆਪਣੇ ਨਸ਼ੇ ਦੀ ਹਾਲਤ ਵਿੱਚ ਪਰਵਾਸੀ ਮਜ਼ਦੂਰਾਂ ਦੇ ਨਾਲੋਂ ਕੁਝ ਕਰ ਦਿੱਤਾ ਜਾਂਦਾ ਜੋ ਕਿ ਇਕ ਗੈਰਕਾਨੂੰਨੀ ਸੀ ਨਸ਼ੇ ਦੀ ਹਾਲਤ ਵਿੱਚ ਉਹ ਪਰਵਾਸੀ ਮਜ਼ਦੂਰਾਂ ਤੋਂ ਕੁਝ ਨਾ ਕੁਝ ਖੋਹ ਕੇ ਉਨ੍ਹਾਂ

ਨੂੰ ਜਾਣਦੇ ਸਨ ਹੁਣ ਤੱਕ ਇਨ੍ਹਾਂ ਦੇ ਵਲੋਂ ਚਾਰ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਅਤੇ ਉਨ੍ਹਾਂ ਵੱਲੋਂ ਚਾਰ ਵਾਰਦਾਤਾਂ ਕਬੂਲ ਕਰ ਲਈਆਂ ਗਈਆਂ ਹਨ ਜਿਨ੍ਹਾਂ ਵਿਚੋਂ ਉਨ੍ਹਾਂ ਕੋਲੋਂ ਕੁਲ ਚਾਰ ਮੋਬਾਇਲ ਫੋਨ ਬਰਾਮਦ ਹੋਏ ਹਨ ਜੋ ਕਿ ਐਂਡਰਾਇਡ ਫੋਨ ਨੇ ਪੁਲਸ ਦਾ ਕਹਿਣਾ ਹੈ ਕੀ ਉਨ੍ਹਾਂ ਨੂੰ ਜਲਦ ਹੀ ਸਲਾਖਾਂ ਦੇ ਪਿੱਛੇ ਵੇਖਿਆ ਜਾਵੇਗਾ ਅਤੇ ਉਨ੍ਹਾਂ ਦੇ ਵੱਲੋਂ ਜੋ ਹੋਰ ਵਾਰਦਾਤਾਂ ਕੀਤੀਆਂ ਗਈਆਂ ਨੇ ਉਨ੍ਹਾਂ ਬਾਰੇ ਵਿਚ ਵੀ ਜਲਦ ਤੋਂ ਜਲਦ ਮੀਡੀਆ ਦੇ ਸਾਹਮਣੇ ਸਭ ਕੁਝ ਲਿਆ ਕੇ ਰੱਖਿਆ ਜਾਵੇਗਾ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *