Home / खबरे / ਅਮਰੀਕਾ ਚ ਵਰ੍ਹਿਆ ਡਾਲਰਾਂ ਦਾ ਮੀਂਹ ਚਾਰੇ ਪਾਸੇ ਲੋਕ ਲੁੱਟ ਰਹੇ ਸੀ ਡਾਲਰ

ਅਮਰੀਕਾ ਚ ਵਰ੍ਹਿਆ ਡਾਲਰਾਂ ਦਾ ਮੀਂਹ ਚਾਰੇ ਪਾਸੇ ਲੋਕ ਲੁੱਟ ਰਹੇ ਸੀ ਡਾਲਰ

ਅਮਰੀਕਾ ਦੇ ਕੈਲੀਫੋਰਨੀਆ ਤੋਂ ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਵੋਗੇ ਅਮੈਰਿਕਾ ਦੇ ਵਿੱਚ ਡਾਲਰਾਂ ਦਾ ਮੀਂਹ ਵਰ੍ਹਾਇਆ ਗਿਆ ਅਤੇ ਇਹ ਡਾਲਰਾਂ ਦਾ ਮੀਂਹ ਕੈਲੇਫੋਰਨੀਆ ਦੇ ਸਵੇਰੇ ਸਵਾ ਨੌਂ ਵਜੇ ਉਸ ਵੇਲੇ ਦੇਖਣ ਨੂੰ ਮਿਲਿਆ ਜਦੋਂ ਡਾਲਰਾਂ ਨਾਲ ਭਰਿਆ ਹੋਇਆ ਇਕ ਟਰੱਕ ਹਾਈਵੇ ਤੋਂ ਜਾ ਰਿਹਾ ਸੀ ਹਾਈਵੇ ਤੋਂ ਜਾ ਰਹੇ ਇਕ

ਟਰੱਕ ਵਿਚ ਵੀਹਵੀਂ ਡਾਲਰਾਂ ਦੇ ਨੋਟ ਭਰੇ ਹੋਏ ਸਨ ਪਰ ਇੱਕ ਪਾਸੇ ਬੈਗ ਦੀ ਖੁੱਲ੍ਹ ਜਾਣ ਕਾਰਨ ਇਹ ਸਾਰੇ ਨੋਟ ਸਡ਼ਕ ਤੇ ਡਿੱਗੇ ਜਿਸ ਤੋਂ ਬਾਅਦ ਉੱਥੇ ਗੱਡੀਆਂ ਰੋਕ ਕੇ ਸਭ ਨੇ ਡਾਲਰਾਂ ਨੂੰ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਜਦੋਂ ਡਰਾੲੀਵਰ ਦੇ ਵੱਲੋਂ ਇਸਦਾ ਵਿਰੋਧ ਕੀਤਾ ਜਾ ਰਿਹਾ ਸੀ ਤਾਂ ਲੋਕਾਂ ਦੀ ਉਸ ਦੇ ਨਾਲ ਹੱਥੋਪਾਈ ਹੋ ਗਈ ਜਿਸ ਤੋਂ ਬਾਅਦ ਜਦੋਂ ਪੁਲੀਸ

ਨੂੰ ਇਸ ਮੌਕੇ ਦੀ ਖਬਰ ਦੇ ਬਾਰੇ ਚ ਅੰਦਾਜ਼ਾ ਲੱਗਦਾ ਹੈ ਤਾਂ ਉਨ੍ਹਾਂ ਦੇ ਵੱਲੋਂ ਇਹੋ ਜਿਹੇ ਗੱਡੀਆਂ ਵਾਲਿਆਂ ਨੂੰ ਰੋਕਣ ਦੇ ਲਈ ਦੋਨੋਂ ਪਾਸੇ ਹਾਈਵੇ ਨੂੰ ਬੰਦ ਕਰ ਦਿੱਤਾ ਜਾਂਦਾ ਹੈ ਪੁਲੀਸ ਦੇ ਵੱਲੋਂ ਦੋਵਾਂ ਹੀ ਥਾਵਾਂ ਉੱਤੇ ਬੈਰੀਕੇਡਿੰਗ ਕਰ ਦਿੱਤੀ ਗਈ ਜਿਸ ਤੋਂ ਬਾਅਦ ਉਹ ਆਪਣੇ ਡਾਲਰ ਇਕੱਠੇ ਕਰ ਰਹੇ ਸੀ ਇੰਨਾ ਹੀ ਨਹੀਂ ਡਾਲਰ ਇਕੱਠੇ ਕਰ ਰਹੇ ਲੋਕਾਂ ਦੇ ਵੱਲੋਂ ਕੂਕਾਂ ਮਾਰੀਆਂ ਜਾ ਰਹੀਆਂ ਸੀ ਤੇ ਭੰਗੜੇ ਵੀ ਪਾਏ ਜਾ ਰਹੇ ਸੀ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *