Home / खबरे / ਹਕੀਕਤ ਜਾਣ ਕੇ ਪੈਰਾਂ ਥੱਲਿਓਂ ਜ਼ਮੀਨ ਨਿਕਲ ਜਾਵੇਗੀ

ਹਕੀਕਤ ਜਾਣ ਕੇ ਪੈਰਾਂ ਥੱਲਿਓਂ ਜ਼ਮੀਨ ਨਿਕਲ ਜਾਵੇਗੀ

ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਗਿਆ ਹੈ ਜਿੱਥੇ ਅਸੀਂ ਹਰ ਨਵੇਂ ਦਿਨ ਕੋਈ ਨਾ ਕੋਈ ਅਜਿਹੀ ਵੀਡੀਓ ਵੇਖਦੇ ਆਂ ਜਾਂ ਖ਼ਬਰ ਸੁਣਦਿਆਂ ਜੋ ਸਾਨੂੰ ਕਾਫੀ ਹੈਰਾਨ ਕਰਕੇ ਰੱਖ ਦਿੰਦਾ ਇੱਕ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜਿਥੇ ਕਿ ਕੁੱਤੇ ਦੇ ਦੁਬਾਰਾ ਅਜਿਹਾ ਕਾਰਨਾਮਾ ਕੀਤਾ ਗਿਆ ਜਿਸ ਨੇ ਆਪਣੇ ਮਾਲਕ ਨੂੰ ਕਾਫੀ ਬੁਰੀ ਤਰ੍ਹਾਂ ਫਸਾ ਦੇਣਾ ਸੀ ਅਸਲ ਵਿੱਚ ਦਿਖਾਉਂਦਾ ਇੱਕ

ਕੁੱਤੇ ਆਪਣੇ ਮਾਲਕਾਂ ਦੀ ਗਤੀ ਕਾਫ਼ੀ ਵਫ਼ਾਦਾਰ ਹੁੰਦੇ ਹਨ ਉਨ੍ਹਾਂ ਵੱਲੋਂ ਆਪਣੇ ਮਾਲਕਾਂ ਨਾਲ ਹੀ ਰਹਿਣਾ ਪਸੰਦ ਕੀਤਾ ਜਾਂਦਾ ਹੈ ਪਰ ਕਈ ਵਾਰ ਇਹ ਕੁੱਤੇ ਸਾਡੇ ਲਈ ਮੁਸੀਬਤ ਵੀ ਬਣ ਜਾਂਦੇ ਹਨ ਅਜਿਹਾ ਮਾਮਲਾ ਸਾਹਮਣੇ ਹੈ ਜਿੱਥੇ ਇਕ ਜੋੜੇ ਦੇ ਵੱਲ ਨੂੰ ਆਪਣੇ ਕੁੱਤੇ ਨੂੰ ਘਰ ਕਿਸੇ ਵੀ ਰਖਵਾਲੀ ਏ ਛੱਡ ਕੇ ਜਾਣਾ ਸੀ ਅਤੇ ਉਨ੍ਹਾਂ ਵੱਲੋਂ ਆਪਣੇ ਬੈਗ ਪੈਕ ਕਰਕੇ ਜੋ ਏਅਰ ਪੋਰਟ ਤੇ ਬੈਗਾਂ ਦੀ

ਚੈਕਿੰਗ ਕਰਾਈ ਜਾਂਦੀ ਹੈ ਤਾਂ ਅਚਾਨਕ ਉਨ੍ਹਾਂ ਦੇ ਬੈਗ ਵਿਚ ਉਹ ਨਿਕਲਦਾ ਹੈ ਜੋ ਉਨ੍ਹਾਂ ਦੇ ਰੌਂਗਟੇ ਖੜ੍ਹੇ ਕਰ ਦਿੰਦਾ ਇਹ ਬੈਗ ਦੇ ਵਿੱਚੋਂ ਉਨ੍ਹਾਂ ਦਾ ਖ਼ੁਦ ਦਾ ਕੁੱਤਾ ਨਿਕਲਦਾ ਹੈ ਜਿਸ ਨੂੰ ਵੇਖ ਕੇ ਏਅਰਪੋਰਟ ਵਾਲੇ ਵੀ ਘਬਰਾ ਜਾਂਦੇ ਨੇ ਤੇ ਉਨ੍ਹਾਂ ਦੇ ਲਈ ਪੁਲਸ ਨੂੰ ਬੁਲਾਇਆ ਜਾਂਦਾ ਹੈ ਤੇ ਫੇਰ ਜੋੜਾ ਦੱਸਦਾ ਹੈ ਕਿ ਵੱਡਾ ਵਜੋਂ ਇਹ ਅਨਜਾਨੇ ਦੇ ਵਿਚ ਹੋ ਗਿਆ ਕਿਉਂਕਿ ਉਨ੍ਹਾਂ ਨੂੰ ਨਹੀਂ ਪਤਾ ਸੀ

ਕਿ ਉਨ੍ਹਾਂ ਦਾ ਕੁੱਤਾ ਉਨ੍ਹਾਂ ਦੇ ਨਾਲ ਆ ਰਿਹਾ ਹੈ ਉਨ੍ਹਾਂ ਦੇ ਵੱਲੋਂ ਇਸ ਕੁੱਤੇ ਨੂੰ ਘਰੇ ਛੱਡ ਕੇ ਆਇਆ ਗਿਆ ਸੀ ਅਤੇ ਸਿਹਤ ਦੇਖਭਾਲ ਦੇ ਲਈ ਉਨ੍ਹਾਂ ਵੱਲੋਂ ਕਿਸੇ ਦੋਸਤ ਨੂੰ ਕਿਹਾ ਗਿਆ ਸੀ ਪਰ ਉਨ੍ਹਾਂ ਨੂੰ ਇਹ ਬਿਲਕੁਲ ਵੀ ਅੰਦਾਜ਼ਾ ਨਹੀਂ ਕਿ ਇਹ ਕੁੱਤਾ ਕਦੋਂ ਬੈਗ ਦੇ ਵਿੱਚ ਬਣਿਆ ਸ਼ੁਕਰ ਹੈ ਕਿ ਇਸਦਾ ਇੱਥੇ ਪਤਾ ਲੱਗਿਆ ਜੇਕਰ ਰਸਤੇ ਵਿਚ ਪਤਾ ਲੱਗਦਾ ਤਾਂ ਉਨ੍ਹਾਂ ਨੂੰ ਇਸ ਘਟਨਾ ਦਾ ਕਾਫੀ ਦੁੱਖ ਹੋਣਾ ਸੀ ਜਿਸ ਤੋਂ ਬਾਅਦ ਪੁਲੀਸ ਦਾ ਕਹਿਣਾ ਸੀ ਕਿ ਜਦੋਂ ਤੱਕ ਉਹ ਵਾਪਸ ਨਹੀਂ ਆ ਜਾਂਦੇ ਉਦੋਂ ਤੱਕ ਉਹ ਕੁੱਤੇ ਦੀ ਖ਼ੁਦ ਦੇਖਭਾਲ ਕਰਨਗੇ

ਆਪਣੀ ਜ਼ਿੰਦਗੀ ਤੋਂ ਹੱਥ ਧੋ ਬੈਠਦੀਆਂ ਹਨ ਕਿਉਂਕਿ ਇਹ ਅਜਿਹੇ ਤਸਕਰ ਇਨ੍ਹਾਂ ਬੱਚੀਆਂ ਨੂੰ ਅੱਗੇ ਵੇਚ ਦਿੰਦੇ ਹਨ ਅਤੇ ਕੁਝ ਅਜਿਹੇ ਕੰਮਾਂ ਲਈ ਰੱਖਦੇ ਹਨ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *