Home / खबरे / ਬਾਦਲਾਂ ਦੀਆਂ ਬੱਸਾਂ ਬਾਰੇ ਸ਼ਰ੍ਹੇਆਮ ਸਟੇਜ ਤੋਂ ਬੋਲੇ ਚਰਨਜੀਤ ਸਿੰਘ ਚੰਨੀ

ਬਾਦਲਾਂ ਦੀਆਂ ਬੱਸਾਂ ਬਾਰੇ ਸ਼ਰ੍ਹੇਆਮ ਸਟੇਜ ਤੋਂ ਬੋਲੇ ਚਰਨਜੀਤ ਸਿੰਘ ਚੰਨੀ

ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਹਨ ਆਪਣੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਲਗਾਤਾਰ ਅਜਿਹੇ ਐਲਾਨ ਕੀਤੇ ਜਾ ਰਹੇ ਨੇ ਕਿ ਉਨ੍ਹਾਂ ਦੇ ਵੱਲੋਂ ਆਪਣਾ ਨਾਮ ਲੋਕਾਂ ਦੇ ਵਿੱਚ ਚਰਚਾ ਦੇ ਵਾਂਗੂੰ ਬਣਾ ਲਿਆ ਗਿਆ ਏ ਹਰ ਆਏ ਨਵੇਂ ਦਿਨ ਅੈਲਾਨ ਕੀਤੇ ਜਾਂਦੇ ਨੇ ਉਹ ਗ਼ਰੀਬਾਂ ਦੇ ਲਈ ਤਾਂ ਮਸੀਹਾ ਬਣੇ ਨੇ ਸਗੋਂ ਹਰੇਕ ਵਰਗ ਦੇ ਲਈ

ਉਨ੍ਹਾਂ ਵੱਲੋਂ ਐਲਾਨ ਕੀਤਾ ਜਾ ਰਿਹਾ ਹੈ ਹਾਲ ਹੀ ਵਿਚ ਉਨ੍ਹਾਂ ਦੇ ਵੱਲੋਂ ਦੱਸਿਆ ਗਿਆ ਕਿ ਪਿਛਲੇ ਸਮੇਂ ਕਾਂਗਰਸ ਤੋਂ ਕੁਝ ਨਹੀਂ ਹੋਇਆ ਪਰ ਜਦੋਂ ਉਨ੍ਹਾਂ ਦੇ ਹੱਥ ਚ ਕਮਾਨ ਆਈਏ ਉਨ੍ਹਾਂ ਦੇ ਵੱਲੋਂ ਰਾਜਾ ਵੜਿੰਗ ਦੀ ਮਦਦ ਨਾ ਬਾਦਲਾਂ ਦੀਆਂ ਬੱਸਾਂ ਨੂੰ ਖੂੰਜੇ ਲਾ ਦਿੱਤਾ ਗਿਆ ਹੈ ਹੁਣ ਸਾਰੀਆਂ ਸਰਕਾਰੀ ਬੱਸਾਂ ਚੱਲਣਗੀਆਂ ਜਿਨ੍ਹਾਂ ਦੇ ਉੱਤੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ ਚਰਨਜੀਤ ਸਿੰਘ

ਚੰਨੀ ਦਾ ਇਹ ਵੀ ਕਹਿਣਾ ਹੈ ਕਿ ਸਾਢੇ ਚਾਰ ਸਾਲ ਬਾਅਦ ਵਿੱਚ ਉਨ੍ਹਾਂ ਤੋਂ ਕੁਝ ਨਹੀਂ ਹੋਇਆ ਪਰ ਹੁਣ ਆਪਣੀ ਪੂਰੀ ਕੋਸ਼ਿਸ਼ ਕਰ ਰਹੇ ਨੇ ਕਿ ਉਨ੍ਹਾਂ ਦੇ ਵੱਲੋਂ ਹਰੇਕ ਚੀਜ਼ ਉਹ ਕੀਤੀ ਜਾਵੇ ਜੋ ਪੰਜਾਬ ਦੇ ਲੋਕਾਂ ਦੇ ਲਈ ਹੋਏ ਉਨ੍ਹਾਂ ਨੇ ਕਿਹਾ ਕਿ ਹੁਣ ਆਈ ਹੈ ਪੰਜਾਬ ਦੇ ਲੋਕਾਂ ਦੀ ਸਰਕਾਰ ਜੇਕਰ ਰਾਹੁਲ ਗਾਂਧੀ ਦੇ ਵਲੋਂ ਕੈਪਟਨ ਨੂੰ ਨਾ ਕੱਢਿਆ ਜਾਂਦਾ ਤਾਂ ਸ਼ਾਇਦ ਇਹ ਸਰਕਾਰ

ਕਦੇ ਵੀ ਨਾ ਆਉਂਦੀ ਚਰਨਜੀਤ ਸਿੰਘ ਚੰਨੀ ਨੇ ਕਹਿਣਾ ਹੈ ਕਿ ਕੇਵਲ ਵਾਲਿਆਂ ਨੂੰ ਸੌ ਰੁਪਏ ਤੋਂ ਵੱਧ ਜੇਕਰ ਕੋਈ ਦਿੰਦਾ ਜਾਂ ਲੈਂਦਾ ਫੜਿਆ ਗਿਆ ਤਾਂ ਉਨ੍ਹਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਹੋਵੇਗੀ ਸੌ ਰੁਪਏ ਦੇ ਵਿਚ ਕੇਵਲ ਚੱਲੇਗੀ ਇੰਨਾ ਹੀ ਨਹੀਂ ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਵਿਚ ਇੱਕ ਲੱਖ ਨੌਕਰੀਆਂ ਦਾ ਵੀ ਐਲਾਨ ਕੀਤਾ ਜਾਵੇਗਾ ਇਸ ਸੰਬੰਧ ਵਿਚ

ਲਗਾਤਾਰ ਪਲੈਨ ਬਣਾਇਆ ਜਾ ਰਿਹਾ ਹੈ ਦੀਵਾਲੀ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਸੀ ਕਿ ਇਸ ਵਾਰ ਦੀਵਾਲੀ ਸਭ ਦੀ ਵਧੀਆ ਲੰਘੀ ਹੋਵੇਗੀ ਤਾਂ ਸਭ ਨੇ ਹਾਂ ਵਿੱਚ ਹੁੰਗਾਰਾ ਲਾਇਆ ਉਨ੍ਹਾਂ ਦਾ ਕਹਿਣਾ ਸੀ ਕਿ ਮੈਂ ਵੀ ਛੋਟੇ ਹੁੰਦੇ ਆਪਣੇ ਦੀਵਾਲੀ ਦੇ ਪਟਾਕੇ ਜਦੋਂ ਪੀਤਾ ਸੀ ਦਸ ਸਾਲ ਭਰ ਦੀ ਕਮਾਈ ਕਰ ਲੈਂਦਾ ਸੀ ਜਿਸ ਕਰਕੇ ਹੁਣ ਪੁਲਿਸ ਵਾਲਿਆਂ ਨੂੰ ਇਸ ਤਰ੍ਹਾਂ ਦੀਆਂ ਦੁਕਾਨਾਂ ਤੇ ਜੇਕਰ ਜਾਂਦੇ ਵੇਖਿਆ ਗਿਆ ਤਾਂ ਉਨ੍ਹਾਂ ਦੇ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਨਹੀਂ ਤਾਂ ਪੁਲੀਸ ਵਾਲਿਆਂ ਦੇ ਵੱਲੋਂ ਜਾ ਕੇ ਦੁਕਾਨਦਾਰਾਂ ਤੋਂ ਪੈਸੇ ਮੰਗੇ ਜਾਂਦੇ ਸੀ ਦੀਵਾਲੀ ਮੰਗੀ ਜਾਂਦੀ ਸੀ ਜਿਸ ਕਰਕੇ ਕਾਫ਼ੀ ਜ਼ਿਆਦਾ ਦੁਕਾਨਦਾਰ ਵੀ ਪ੍ਰੇਸ਼ਾਨ ਨਜ਼ਰ ਆਉਂਦੀ ਸੀ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *