Breaking News
Home / खबरे / ਜਦੋਂ ਪੀਡ਼ਤ ਅੌਰਤ ਮਿਲਣ ਪਹੁੰਚੀ ਚੰਨੀ ਨੂੰ ਦੇਖੋ ਫਿਰ ਜੋ ਉਸ ਨਾਲ ਹੋਇਆ

ਜਦੋਂ ਪੀਡ਼ਤ ਅੌਰਤ ਮਿਲਣ ਪਹੁੰਚੀ ਚੰਨੀ ਨੂੰ ਦੇਖੋ ਫਿਰ ਜੋ ਉਸ ਨਾਲ ਹੋਇਆ

ਪਿਛਲੇ ਇਕ ਸਾਲ ਤੋਂ ਲੋਕ ਇਨਸਾਫ ਪਾਰਟੀ ਦੇ ਦੇ ਲੀਡਰ ਦੇ ਉੱਪਰ ਲਗਾਤਾਰ ਇਸ ਮਹਿਲਾ ਦੇ ਵੱਲੋਂ ਅੰਜਾਮ ਲਗਾਈ ਚਾਰੇ ਨੂੰ ਉਸ ਦਾ ਕਹਿਣਾ ਹੈ ਕਿ ਸਿਮਰਜੀਤ ਸਿੰਘ ਬੈਂਸ ਦੇ ਵੱਲੋਂ ਉਨ੍ਹਾਂ ਦੇ ਨਾਲ ਗਲਤ ਕੰਮ ਕੀਤਾ ਗਿਆ ਤੇ ਇਸਦੀ ਮੁਕੱਦਮਾ ਵੀ ਦਰਜ ਹੈ ਪਰ ਉਸ ਨੂੰ ਫੜਿਆ ਨਹੀਂ ਜਾ ਰਿਹਾ ਅਤੇ ਉਹ ਕਾਂਗਰਸ ਦੀ ਤਾਕਤ ਦੇ ਪਿੱਛੇ ਲੁਕ ਰਿਹਾ ਇਹ ਕਾਂਗਰਸ ਦੇ ਵੱਲੋਂ

ਉਸ ਨੂੰ ਸਲਾਖਾਂ ਦੇ ਪਿੱਛੇ ਸਜ਼ਾ ਦਿਵਾਉਣੀ ਚਾਹੀਦੀ ਹੈ ਨਾ ਕਿ ਉਸ ਨੂੰ ਆਪਣੇ ਘਰ ਦੇ ਵਿਚ ਆ ਕੇ ਉਸ ਨੂੰ ਰਹਿਣ ਨੂੰ ਜਗ੍ਹਾ ਦੇਣੀ ਚਾਹੀਦੀ ਹੈ ਇਸ ਮਹਿਲਾ ਦਾ ਕਹਿਣਾ ਹੈ ਕਿ ਪਿਛਲੇ ਇਕ ਸਾਲ ਤੋਂ ਇਸੇ ਤਰ੍ਹਾਂ ਹੀ ਘੁੰਮ ਰਹੀ ਹੈ ਜੇਕਰ ਚਰਨਜੀਤ ਸਿੰਘ ਚੰਨੀ ਆਮ ਲੋਕਾਂ ਨੂੰ ਮਿਲ ਸਕਦੇ ਨੇ ਤਾਂ ਮੈਨੂੰ ਕਿਉਂ ਨਹੀਂ ਮਿਲ ਸਕਦੀ ਉਸਦੇ ਵਲੋਂ ਪੂਰੀਆਂ ਆਸਾਂ ਲਗਾ ਕਿ

ਅੱਜ ਇੱਥੇ ਹੱਥਾਂ ਚ ਬੈਨਰ ਫੜ ਸ਼ਾਂਤੀਪੂਰਵਕ ਨਾਲ ਪ੍ਰੋਟੈਸਟ ਕੀਤਾ ਜਾ ਰਿਹਾ ਹੈ ਪਰ ਉਸ ਨੂੰ ਕਿਸੇ ਵੀ ਸੀਨੀਅਰ ਅਧਿਕਾਰੀ ਨਾਲ ਮਿਲਣ ਨਹੀਂ ਦਿੱਤਾ ਜਾ ਰਿਹਾ ਉਸ ਦਾ ਕਹਿਣਾ ਹੈ ਕਿ ਉਹ ਇਨਸਾਫ ਲੈ ਕੇ ਰਹੇਗੀ ਅਤੇ ਉਸ ਨੂੰ ਉਮੀਦ ਹੈ ਕਿ ਉਸ ਨੂੰ ਜਲਦ ਹੀ ਇਨਸਾਫ ਵੀ ਮਿਲੇਗਾ ਉਸ ਦੀਆਂ ਕਈ ਜ਼ਮਾਨਤਾਂ ਨੌਨ ਬੇਲ ਵੀ ਹੋਈਆਂ ਨੇ ਜਿਨ੍ਹਾਂ ਤੇ ਉਸ ਦੀ ਬੇਲ ਨਹੀਂ ਹੋ ਸਕਦੀ ਪਰ ਫਿਰ ਵੀ ਉਸ ਨੂੰ ਫੜਿਆ ਨਹੀਂ ਜਾ ਰਿਹਾ ਅਤੇ ਲਗਾਤਾਰ ਦੋਸ਼ੀ ਆਮ ਬੰਦਾ ਬਣ ਘੁੰਮ ਰਿਹਾ ਹੈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *