Breaking News
Home / खबरे / ਹੁਣੇ ਹੁਣੇ ਇੱਥੇ ਚੱਲਦੀ ਬੱਸ ਨੂੰ ਲੱਗੀ ਅੱਗ ਬਾਰਾਂ ਬੱਚਿਆਂ ਦੇ ਸਣੇ ਪਨਤਾਲੀ ਲੋਕ ਜਿਊਂਦੇ ਸੜੇ

ਹੁਣੇ ਹੁਣੇ ਇੱਥੇ ਚੱਲਦੀ ਬੱਸ ਨੂੰ ਲੱਗੀ ਅੱਗ ਬਾਰਾਂ ਬੱਚਿਆਂ ਦੇ ਸਣੇ ਪਨਤਾਲੀ ਲੋਕ ਜਿਊਂਦੇ ਸੜੇ

ਇਸ ਵੇਲੇ ਦੀ ਸਭ ਤੋਂ ਮਾੜੀ ਖ਼ਬਰ ਪੱਛਮੀ ਬੁਲਗਾਰੀਆ ਤਿਆਰੀ ਜਿੱਥੇ ਕਿ ਮੰਗਲਵਾਰ ਸਵੇਰੇ ਇਕ ਸੜਕ ਹਾਦਸੇ ਵਿਚ ਘੱਟੋ ਘੱਟ ਪਨਤਾਲੀ ਲੋਕਾਂ ਦੇ ਮਾਰੇ ਜਾਣ ਦੀ ਖਬਰ ਸਾਹਮਣੇ ਆਈ ਅਮੁੱਲੀ ਮੀਡੀਆ ਦੀ ਰਿਪੋਰਟਾਂ ਮੁਤਾਬਕ ਮਰਨ ਵਾਲਿਆਂ ਦੇ ਵਿੱਚ ਬੱਚੇ ਵੀ ਸ਼ਾਮਲ ਸਨ ਅਤੇ ਇਨ੍ਹਾਂ ਬੱਚਿਆਂ ਦੀ ਗਿਣਤੀ ਬਾਰਾਂ ਦੱਸੀ ਜਾ ਰਹੀ ਹੈ ਹਾਦਸੇ ਵਿਚ ਸੱਤ ਲੋਕ ਗੰਭੀਰ ਰੂਪ ਵਿੱਚ ਝੁਲਸ ਗਏ

ਜਿਨ੍ਹਾਂ ਨੂੰ ਰਾਜਧਾਨੀ ਦੀ ਐਮਰਜੈਂਸੀ ਹਸਪਤਾਲ ਦੇ ਵਿਚ ਭਰਤੀ ਕਰਵਾਇਆ ਗਿਆ ਅੱਗ ਨਾਲ ਝੁਲਸ ਜਾਣ ਤੋਂ ਬਾਅਦ ਲੋਕਾਂ ਨੂੰ ਰਾਜਧਾਨੀ ਸੋਫੀਆ ਦੇ ਇਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਗ੍ਰਹਿ ਮੰਤਰਾਲੇ ਨੇ ਦੇ ਫਾਇਰ ਪ੍ਰੋਟੈਕਸ਼ਨ ਵਿਭਾਗ ਦੇ ਮੁਖੀ ਨਿਕੋਲਾਈ ਨਿਕੋਲੋਵ ਵੀ ਨੇ ਇਸ ਬਾਰੇ ਵਿਚ ਦੱਸਿਆ ਉਨ੍ਹਾਂ ਦਾ ਕਹਿਣਾ ਸੀ ਕਿ ਮਰਨ ਵਾਲਿਆਂ ਚ ਉੱਤਰੀ ਮੈਸੇਡੋਨੀਆ ਦੇ ਲੋਕ ਵੀ ਸ਼ਾਮਿਲ ਹਨ ਨਿਕੋਲਾਈ ਨੁਕੁਲ ਲੋਭੀ ਨੇ ਦੱਸਿਆ

ਕਿ ਇਕ ਬੱਸ ਵਿਚ ਅੱਗ ਲੱਗਣ ਦੇ ਕਾਰਨ ਇਹ ਸਭ ਕੁਝ ਕਰ ਘਟਨਾ ਵਾਪਰੀ ਜਿਸ ਚ ਪਨਤਾਲੀ ਲੋਕਾਂ ਦੇ ਜਾਨ ਦਾ ਖਦਸਾ ਜਤਾਇਆ ਜਾ ਰਿਹਾਈ ਤੇ ਬਾਕੀ ਕੁਝ ਲੋਕਾਂ ਦੇ ਘੱਟ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਨੇੜੇ ਦੇ ਹੀ ਹਸਪਤਾਲ ਦੇ ਵਿਚ ਭਰਤੀ ਕਰਵਾਇਆ ਗਿਆ ਹੈ ਦੱਸਿਆ ਜਾ ਰਿਹਾ ਕਿ ਇਹ ਘਟਨਾ ਸਵੇਰੇ ਦੋ ਵਜੇ ਵਾਪਰੀ ਸੋਫੀਆ ਚ ਉੱਤਰੀ ਮੈਸੇਡੋਨੀਆ ਦੇ ਇੱਕ ਅਧਿਕਾਰੀ ਨੇ ਦੱਸਿਅਾ ਕਿ ਜ਼ਿਆਦਾਤਰ ਪੀਡ਼ਤ ਉੱਤਰੀ ਮੈਸੇਡੋਨੀਆ ਨਾਲ ਸਬੰਧਿਤ ਹਨ ਅੱਗ ਲੱਗਣ ਦਾ ਕਾਰਨ ਅਜੇ ਕੋਈ ਵੀ ਸਾਹਮਣੇ ਨਹੀਂ ਆਇਆਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

About admin2

Leave a Reply

Your email address will not be published. Required fields are marked *