Breaking News
Home / खबरे / ਕੇਂਦਰ ਸਰਕਾਰ ਦੇ ਦੁਆਰਾ ਹਰ ਮਹੀਨੇ ਪੰਜ ਹਜ਼ਾਰ ਰੁਪਏ ਦੀ ਪੈਨਸ਼ਨ ਦਾ ਕੀਤਾ ਅੈਲਾਨ

ਕੇਂਦਰ ਸਰਕਾਰ ਦੇ ਦੁਆਰਾ ਹਰ ਮਹੀਨੇ ਪੰਜ ਹਜ਼ਾਰ ਰੁਪਏ ਦੀ ਪੈਨਸ਼ਨ ਦਾ ਕੀਤਾ ਅੈਲਾਨ

ਕੇਂਦਰ ਸਰਕਾਰ ਦੇ ਦੁਆਰਾ ਕਈ ਵਿਸ਼ੇਸ਼ ਯੋਜਨਾਵਾਂ ਬਣਾਈਆਂ ਗਈਆਂ ਹਨ ਜਿਨ੍ਹਾਂ ਦੇ ਵਿੱਚ ਆਮ ਲੋਕਾਂ ਨੂੰ ਹੁਣ ਕੇਂਦਰ ਸਰਕਾਰ ਦੁਆਰਾ ਵਿੱਤੀ ਸਹਾਇਤਾ ਦੇਣ ਦੀ ਗੱਲ ਕੀਤੀ ਜਾਰੀ ਹੈ ਜੇਕਰ ਤੁਸੀਂ ਵੀ ਸੋਚ ਰਹੇ ਹੋ ਤਾਂ ਤੁਸੀਂ ਬੁਢਾਪੇ ਵਿਚ ਆਪਣੇ ਚ ਸੁਰੱਖਿਅਤ ਰਹਿ ਸਕੋ ਤਾਂ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਵਲੋਂ ਹੁਣ ਸਕੀਮ ਜਾਰੀ ਕੀਤੀ ਗਈ ਇਸ ਸਰਕਾਰੀ ਯੋਜਨਾ ਦਾ ਨਾਮ ਅਲਰਟ ਪੈਨਸ਼ਨ ਯੋਜਨਾ ਹੈ ਇਸ ਦੇ ਵਿੱਚ ਤੁਹਾਨੂੰ ਸਰਕਾਰ ਦੇ ਵੱਲੋਂ ਹਰ ਮਹੀਨੇ ਇੱਕ ਪੱਕੀ ਪੈਨਸ਼ਨ ਦਿੱਤੀ ਜਾਵੇਗੀ

ਇਸ ਦੇ ਵਿੱਚ ਤੁਹਾਨੂੰ ਨਿਵੇਸ਼ ਕਰਨਾ ਪਵੇਗਾ ਸਰਕਾਰ ਨਾਗਰਿਕਾਂ ਨੂੰ ਹਰ ਮਹੀਨੇ ਹਜ਼ਾਰ ਰੁਪਏ ਤੋਂ ਲੈ ਕੇ ਪੰਜ ਹਜ਼ਾਰ ਰੁਪਏ ਤੱਕ ਰਾਸ਼ੀ ਦੇਵੇਗੀ ਅਤੇ ਇਸ ਵਿਚ ਭਾਰਤੀ ਨਾਗਰਿਕਾਂ ਦੀ ਉਮਰ ਅਠਾਰਾਂ ਤੋਂ ਚਾਲੀ ਸਾਲ ਤੱਕ ਦੀ ਹੋਣੀ ਚਾਹੀਦੀ ਅਤੇ ਇਹ ਸਾਰੇ ਲੋਕਾਂ ਦੇ ਲਈ ਵੱਖ ਵੱਖ ਤਰ੍ਹਾਂ ਦੇ ਨਿਵੇਸ਼ ਕਰਨ ਦੀ ਆਮਦਨ ਦੱਸੀ ਜਾ ਰਹੀ ਹੈ ਇਸ ਸਕੀਮ ਰਾਹੀਂ ਹਰ ਮਹੀਨੇ ਪ੍ਰੀਮੀਅਮ ਦੀ ਰਕਮ ਅਦਾ ਕਰਨੀ ਪਵੇਗੀ ਜੇਕਰ ਬਿਨੈਕਾਰ ਦੀ ਉਮਰ ਅਠਾਰਾਂ ਸਾਲਾਂ ਦੀ ਹੈ

ਤਾਂ ਉਸ ਨੂੰ ਪ੍ਰੀਮੀਅਮ ਦੀ ਰਕਮ ਹਰ ਮਹੀਨੇ ਦੋ ਸੌ ਦੱਸ ਰੁਪਏ ਦੇਣੇ ਪੈਣਗੇ ਇਸ ਤੋਂ ਇਲਾਵਾ ਹਰ ਮਹੀਨੇ ਹਜ਼ਾਰ ਰੁਪਏ ਪੈਨਸ਼ਨ ਲੈਣ ਦੇ ਲਈ ਅਠਾਰਾਂ ਸਾਲ ਦੀ ਉਮਰ ਨੂੰ ਸਿਰਫ਼ ਬਿਆਲੀ ਰੁਪਏ ਸਰਕਾਰ ਨੂੰ ਦੇਣੇ ਪੈਣਗੇ ਜਿਸ ਦੇ ਵਿੱਚ ਤੁਸੀ ਬੁਢਾਪੇ ਦੇ ਵਿੱਚ ਹਜ਼ਾਰ ਰੁਪਿਆ ਸਰਕਾਰ ਤੋਂ ਲੈ ਸਕੋਗੇ ਅਜਿਹੀਆਂ ਸਕੀਮਾਂ ਕੇਂਦਰ ਸਰਕਾਰ ਦੇ ਵਾਲਾ ਗੁਰਦੁਆਰਾ ਕਾਫ਼ੀ ਚਲਾਈਆਂ ਜਾ ਰਹੀਆਂ ਹਨ ਜਿਸ ਦੇ ਨਾਲ ਤੁਹਾਡਾ ਬੁਢਾਪਾ ਆਸਾਨੀ ਨਾਲ ਗੁਜ਼ਰ ਜਾਵੇ ਪਰ ਇਸ ਪੈਨਸ਼ਨ ਦੇ ਲਈ ਤੁਹਾਨੂੰ ਇਸ ਦੇ ਵਿੱਚ ਨਿਵੇਸ਼ ਕਰਨਾ ਪਵੇਗਾ ਜਿਸ ਤੋਂ ਬਾਅਦ ਹੀ ਤੁਹਾਨੂੰ ਇਸ ਪੈਨਸ਼ਨ ਦਾ ਲਾਭ ਮਿਲ ਸਕੇਗਾਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

About admin2

Leave a Reply

Your email address will not be published. Required fields are marked *