Home / खबरे / ਦੇਖੋ ਹਸਪਤਾਲ ਦੇ ਬਾਹਰ ਕਿਉਂ ਲੱਗੀ ਇੰਨੀ ਭੀੜ

ਦੇਖੋ ਹਸਪਤਾਲ ਦੇ ਬਾਹਰ ਕਿਉਂ ਲੱਗੀ ਇੰਨੀ ਭੀੜ

ਇਸ ਡਾਕਟਰਨੀ ਦੇ ਵੱਲੋਂ ਮਰੇ ਹੋਏ ਬੰਦੇ ਨੂੰ ਜਿੰਦਾ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ ਜਿਸ ਦੇ ਨਾਲ ਪਰਿਵਾਰਕ ਮੈਂਬਰਾਂ ਦੇ ਵਿਚ ਵੀ ਕਾਫੀ ਹਾਹਾਕਾਰ ਮੱਚ ਗਈ ਕਿਉਂਕਿ ਇਸ ਡਾਕਟਰ ਨੇ ਦਾ ਕਹਿਣਾ ਹੈ ਕਿ ਉਹ ਪਰਿਵਾਰਕ ਮੈਂਬਰਾਂ ਦੇ ਮਰੀਜ਼ ਦੇ ਸਾਹ ਚੱਲਣ ਲਾ ਦੇਵੇਗੀ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਜਲੰਧਰ ਦੇ ਇੱਕ ਪਾਸੇ ਪ੍ਰਾਈਵੇਟ ਹਸਪਤਾਲ ਦੇ ਵਿਚ ਇਕ

ਗਰਭਵਤੀ ਔਰਤ ਆਪਣੇ ਲੇਬਰ ਪੇਨ ਦੇ ਮੌਕੇ ਦਾਖਲ ਹੁੰਦੀ ਹੈ ਤੇ ਜੱਚੇ ਬੱਚੇ ਦੀ ਸੁਰੱਖਿਆ ਦੇ ਲਈ ਪਰਿਵਾਰਕ ਮੈਂਬਰਾਂ ਵੱਲੋਂ ਵਾਰ ਵਾਰ ਡਾਕਟਰ ਦੇ ਨਾਲ ਗੱਲਬਾਤ ਕੀਤੀ ਜਾਂਦੀ ਹੈ ਡਾਕਟਰਾਂ ਦਾ ਕਹਿਣਾ ਹੁੰਦਾ ਹੈ ਕਿਹਾ ਜੱਚਾ ਬੱਚਾ ਬਿਲਕੁੱਲ ਠੀਕ ਠਾਕ ਹੋਣਗੇ ਪਰ ਬਾਅਦ ਵਿੱਚ ਡਾਕਟਰਾਂ ਦੀਆਂ ਭਾਜੜਾਂ ਪੈਂਦੀਆਂ ਨੇ ਪਰਿਵਾਰਕ ਮੈਂਬਰ ਵਾਰ ਵਾਰ ਪੁੱਛਦੇ ਨੇ ਕਿ ਉਨ੍ਹਾਂ ਦੀ ਪੇਸ਼ੈਂਟ ਕਿਵੇਂ ਹੈ ਕਿ ਉਨ੍ਹਾਂ ਦਾ ਮਰੀਜ਼ ਬਿਲਕੁਲ ਠੀਕ ਹੈ

ਜੇਕਰ ਉਨ੍ਹਾਂ ਦੀ ਸਮਝ ਵਿੱਚ ਨਹੀਂ ਆਉਂਦਾ ਤਾਂ ਉਹ ਕਿਤੇ ਹੋਰ ਰੈਫਰ ਕਰਵਾ ਸਕਦੇ ਹਨ ੯ਪਰਿਵਾਰਕ ਮੈਂਬਰਾਂ ਦੇ ਅਨੁਸਾਰ ਡਾਕਟਰਾਂ ਦੇ ਵੱਲੋਂ ਕੁਝ ਵੀ ਨਹੀਂ ਕਿਹਾ ਜਾਂਦਾ ਤੇ ਕਿਹਾ ਜਾਂਦਾ ਹੈ ਕਿ ਉਹ ਜਲਦ ਹੀ ਠੀਕ ਕਰ ਦੇਣਗੇ ਪਰਿਵਾਰਕ ਮੈਂਬਰਾਂ ਨੇ ਇਹ ਵੀ ਦੋਸ਼ ਲਾਏ ਹਨ ਕਿ ਜਦੋਂ ਉਹ ਜਾ ਕੇ ਵੇਖਦੇ ਹਨ ਉਨ੍ਹਾਂ ਦੇ ਮਰੀਜ਼ ਦੇ ਸਾਹ ਨਹੀਂ ਚੱਲ ਰਹੇ ਹੁੰਦੇ ਅਤੇ ਦਿਲ ਦੀ ਧੜਕਣ ਵੀ ਬੰਦ ਹੁੰਦੀ ਅਤੇ ਡਾ

ਦਾ ਕਹਿਣਾ ਹੁੰਦਾ ਹੈ ਕਿ ਉਹ ਇਸ ਨੂੰ ਜ਼ਿੰਦਾ ਕਰ ਦੇਵੇਗੀ ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਦਾ ਹੈ ਕਿ ਉਨ੍ਹਾਂ ਦੇ ਜੱਚੇ ਦੀ ਜਾਨ ਚਲੀ ਗਈ ਹੈ ਤੇ ਜਿਸ ਦੀ ਜ਼ਿਆਦਾ ਬਲੀਡਿੰਗ ਹੋਣ ਕਾਰਨ ਜਾਨ ਜਾਣ ਦਾ ਕਾਰਨ ਦੱਸਿਆ ਜਾ ਰਿਹਾ ਹੈ ੮ਪਰ ਦੂਜੇ ਪਾਸੇ ਪਰਿਵਾਰਕ ਮੈਂਬਰਾਂ ਦਾ ਇਹ ਵੀ ਕਹਿਣਾ ਹੈ ਕਿ ਪਹਿਲਾਂ ਡਾਕਟਰਾਂ ਨੂੰ ਦੱਸਣਾ ਚਾਹੀਦਾ ਸੀ ਕਿ ਉਨ੍ਹਾਂ ਨੂੰ ਕੋਈ ਪ੍ਰੌਬਲਮ ਹੈ ਜਾਂ

ਬਲੀਡਿੰਗ ਜ਼ਿਆਦਾ ਹੋ ਰਹੀ ਹੈ ਤਾਂ ਕਿ ਉਨ੍ਹਾਂ ਦਾ ਮੌਕੇ ਉੱਤੇ ਖੂਨ ਚੜ੍ਹਾਉਣ ਦਾ ਪ੍ਰਬੰਧ ਕੀਤਾ ਜਾ ਸਕੇ ਡਾਕਟਰਾਂ ਨੂੰ ਤਾਂ ਇਹ ਵੀ ਨਹੀਂ ਪਤਾ ਕਿ ਉਸ ਦਾ ਬਲੱਡ ਗਰੁੱਪ ਕਿਹੜਾ ਹੈ ਤਾਂ ਜੋ ਮੌਕੇ ਤੇ ਇਸ ਚੀਜ਼ ਦਾ ਪ੍ਰਬੰਧ ਕੀਤਾ ਜਾਂਦਾ ਪਰਿਵਾਰਕ ਮੈਂਬਰਾਂ ਨੇ ਇਨਸਾਫ ਦੀ ਗੁਹਾਰ ਲਾਈ ਹੈ ਤੇ ਉੱਧਰ ਹੀ ਪੁਲਸ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਦੀ ਕਾਰਜਕਾਰੀ ਦੇ ਅਨੁਸਾਰ ਅਤੇ ਇਸ ਵਿੱਚ ਬਣਦੀ ਕਰਬੀ ਅਨੁਸਾਰ ਡਾਕਟਰਾਂ ਦੇ ਖਿਲਾਫ ਕਾਰਵਾਈ ਹੋਵੇਗੀ ਉਨ੍ਹਾਂ ਦਾ ਕਹਿਣਾ ਹੈ ਕਿ ਫੇਰ ਹੀ ਮੁਕੱਦਮਾ ਦਰਜ ਕੀਤਾ ਜਾਵੇਗਾ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *