Home / खबरे / ਕਲਯੁਗੀ ਦਾ ਅਗਨੀ ਦੇਵ ਨੇ ਲਿਆ ਖੌਫਨਾਕ ਬਦਲਾ

ਕਲਯੁਗੀ ਦਾ ਅਗਨੀ ਦੇਵ ਨੇ ਲਿਆ ਖੌਫਨਾਕ ਬਦਲਾ

ਜਲੰਧਰ ਦੇ ਆਤਮਨਗਰ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਕਿ ਕਰੁਸ਼ਨਾ ਬੁੱਕ ਸਟੋਰ ਨਾਮ ਦੀ ਦੁਕਾਨ ਨੂੰ ਚਲਾਉਂਦਾ ਹੋਇਆ ਹਰਿੰਦਰ ਦੁੱਗਲ ਦੇ ਵੱਲੋਂ ਆਪਣੀ ਕਹਾਣੀ ਕੈਮਰੇ ਸਾਹਮਣੇ ਬਿਆਨ ਕੀਤੀ ਜਾਂਦੀ ਹੈ ਉਸ ਦਾ ਕਹਿਣਾ ਹੁੰਦਾ ਹੈ ਕਿ ਉਹ ਜਦੋਂ ਸੁੱਤਾ ਪਿਆ ਸੀ ਤਾਂ ਅਚਾਨਕ ਉਸ ਨੂੰ ਫੋਨ ਆਉਂਦਾ ਇਹਦੇ ਇਸ ਫੋਨ ਦੇ ਨਾਲ ਉਸ ਦੀ ਸਾਰੀ ਜ਼ਿੰਦਗੀ ਹੀ ਤਬਾਹ ਹੋ ਜਾਂਦੀ ਹੈ

ਕਿਉਂਕਿ ਉਸ ਨੂੰ ਫੋਨ ਆਉਂਦਾ ਹੈ ਕਿ ਉਸਦੀ ਦੁਕਾਨ ਦੇ ਅੱਗੇ ਅੱਗ ਲੱਗ ਗਈ ਅਤੇ ਅੱਗ ਦੀਆਂ ਲਪਟਾਂ ਇੰਨੀਆਂ ਜ਼ਿਆਦਾ ਹੁੰਦੀਅਾਂ ਹਨ ਕੀ ਉਸ ਦੇ ਵਿੱਚ ਇਸ ਦਾ ਸਾਰਾ ਹੀ ਸਾਮਾਨ ਮੱਚ ਕੇ ਸਵਾਹ ਹੋ ਗਿਆ ਪਰ ਇਸ ਮਾਮਲੇ ਦੇ ਪਿੱਛੇ ਰੰਜਿਸ਼ ਦੱਸੀ ਜਾ ਰਹੀ ਹੈ ਅਤੇ ਪੁਲੀਸ ਦਾ ਕਹਿਣਾ ਹੈ ਕਿ ਜਿਨ੍ਹਾਂ ਤਿੰਨ ਵਿਅਕਤੀਆਂ ਦੇ ਵੱਲੋਂ ਇਹ ਕਾਂਡ ਕੀਤਾ ਜਾ ਰਿਹਾ ਸੀ ਤਾਂ ਉਨ੍ਹਾਂ ਵਿੱਚੋਂ ਇੱਕ ਕਾਫ਼ੀ ਬੁਰੀ ਤਰ੍ਹਾਂ ਝੁਲਸ ਗਿਆ ਅਤੇ

ਇਕ ਦੀ ਉੱਥੇ ਹੀ ਮੌ-ਤ ਹੋ ਗਈ ਸੁਰਿੰਦਰ ਦੁੱਗਲ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਕੋਈ ਵੀ ਰੰਜਿਸ਼ ਨਹੀਂ ਪਰ ਪੁਲੀਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੇ ਵਿੱਚ ਕੋਈ ਕਿਰਾਏ ਨੂੰ ਲੈ ਕੇ ਇਨ੍ਹਾਂ ਦੀ ਆਪਸ ਚ ਕੋਈ ਕਾਫੀ ਗੱਲਬਾਤ ਚਲਦੀ ਆ ਰਹੀ ਸੀ ਜਿਸ ਕਰਕੇ ਇਹ ਸਭ ਕੁਝ ਹੋਇਆ ਦੂਜੇ ਪਾਸੇ ਲੈਬ ਵਿੱਚ ਕੰਮ ਕਰ ਰਹੇ ਵਿਅਕਤੀ ਦਾ ਕਹਿਣਾ ਹੈ ਕਿ ਡਾਕਟਰਾਂ ਦੇ ਵਲੋਂ ਸਾਰੀਆਂ ਸੀਸੀਟੀਵੀ ਵੀਡੀਓਜ਼ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ ਹੈ ਅਤੇ ਉਨ੍ਹਾਂ ਦੇ ਵੱਲੋਂ ਜਲਦ ਹੀ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *