Breaking News
Home / खबरे / ਨਵੀਂ ਵਿਆਹੀ ਚੂੜੇ ਵਾਲੀ ਮੁਲਾਜ਼ਮ ਨੇ ਕੀਤਾ ਅਜਿਹਾ ਕਿ ਵੀਡੀਓ ਹੋਈ ਵਾਇਰਲ

ਨਵੀਂ ਵਿਆਹੀ ਚੂੜੇ ਵਾਲੀ ਮੁਲਾਜ਼ਮ ਨੇ ਕੀਤਾ ਅਜਿਹਾ ਕਿ ਵੀਡੀਓ ਹੋਈ ਵਾਇਰਲ

ਬੀਤੇ ਦਿਨੀਂ ਜਲੰਧਰ ਦੇ ਵਿਚ ਜਿੱਥੇ ਟੀਚਰਾਂ ਦੇ ਵੱਲੋਂ ਆਪਣੇ ਬੇਰੋਜ਼ਗਾਰੀ ਨੂੰ ਲੈ ਕੇ ਲਗਾਤਾਰ ਪਰਗਟ ਸਿੰਘ ਦੇ ਘਰ ਦਾ ਘੇਰਾ ਬਣਾਇਆ ਗਿਆ ਸੀ ਤੇ ਉਨ੍ਹਾਂ ਦੇ ਘਰ ਗੇਟ ਵੀ ਤੋੜੇ ਗਏ ਜਿਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਦੇ ਵੱਲੋਂ ਲਗਾਤਾਰ ਲੋਕਾਂ ਨੂੰ ਰੋਕਿਆ ਜਾ ਰਿਹਾ ਸੀ ਇਸੇ ਦੌਰਾਨ ਇਕ ਪੁਲੀਸ ਮੁਲਾਜ਼ਮ ਜੋ ਕੇ ਨੀਚੇ ਡਿੱਗ ਪੈਂਦੀ ਹੈ ਤੇ ਤੇ ਪੁਲੀਸ ਮੁਲਾਜ਼ਮ ਨੂੰ ਗੁੱਸਾ ਆਉਂਦਾ ਹੈ

ਜਿਸ ਤੋਂ ਬਾਅਦ ਉਹ ਆਪਣੇ ਨਾਲ ਦੇ ਸਾਥੀਆਂ ਤੋਂ ਡਾਂਗਾਂ ਸੋਟੀਆਂ ਖੋਹ ਕੇ ਉਹ ਲਗਾਤਾਰ ਬੇਰੁਜ਼ਗਾਰ ਅਧਿਆਪਕਾਂ ਦੇ ਮਾਰਨਾ ਸ਼ੁਰੂ ਕਰ ਦਿੰਦੀ ਹੈ ਜਿਸ ਤੋਂ ਬਾਅਦ ਨਾਲ ਦੇ ਸਾਥੀਆਂ ਦੇ ਦੁਬਾਰਾ ਉਸ ਨੂੰ ਮਸਾਂ ਹੀ ਫੜਿਆ ਜਾਂਦਾ ਇੱਥੇ ਕਾਬੂ ਕੀਤਾ ਜਾਂਦਾ ਹੈ ਜਿਸ ਨੂੰ ਦੇਖਣ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਦੀ ਵੱਲੋਂ ਇਹ ਮੁੱਦਾ ਵੀ ਚੁੱਕਿਆ ਗਿਆ

ਉਨ੍ਹਾਂ ਦਾ ਕਹਿਣਾ ਹੈ ਕਿ ਜਿੱਥੇ ਅਸੀਂ ਆਪਣੇ ਹੱਕ ਮੰਗ ਰਹੇ ਹਾਂ ਪੁਲਸ ਹੀ ਸਾਡੇ ਨਾਲ ਉਹ ਕੁਝ ਕਰ ਰਹੀ ਹੈ ਜੋ ਉਨ੍ਹਾਂ ਨੂੰ ਬਿਲਕੁਲ ਵੀ ਨਹੀਂ ਕਰਨਾ ਚਾਹੀਦਾ ਬੇਰੁਜ਼ਗਾਰ ਅਧਿਆਪਕਾਂ ਦੀ ਵੱਲੋਂ ਲਗਾਤਾਰ ਆਪਣੀ ਮੰਗਾਂ ਮੰਨੀਆਂ ਜਾ ਰਹੀਆਂ ਨੇ ਪਰ ਸਰਕਾਰ ਹੈ ਕਿ ਕਿਸੇ ਦੀ ਗੱਲ ਸੁਣਨ ਨੂੰ ਤਿਆਰ ਹੀ ਨਹੀਂ ਹੋਈ ਅਤੇ ਇਨ੍ਹਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਨਹੀਂ ਦਿੱਤਾ ਜਾਂਦਾ ਪੁਲਸ ਦੇ ਵੱਲੋ ਇਸ ਮਾਮਲੇ ਵਿੱਚ ਕੁਝ ਵੀ ਨਹੀਂ ਬੋਲਿਆ ਗਿਆ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *