Breaking News
Home / खबरे / ਮੂੰਹ ਨਾਲ ਖਾਣਾ ਖੁਆਉਣਾ ਇਸ ਨੌਜਵਾਨ ਨੂੰ ਪਿਆ ਮਹਿੰਗਾ ਵੀਡੀਓ ਹੋਈ ਵਾਇਰਲ

ਮੂੰਹ ਨਾਲ ਖਾਣਾ ਖੁਆਉਣਾ ਇਸ ਨੌਜਵਾਨ ਨੂੰ ਪਿਆ ਮਹਿੰਗਾ ਵੀਡੀਓ ਹੋਈ ਵਾਇਰਲ

ਸੋਸ਼ਲ ਮੀਡੀਆ ਤੇ ਕਈ ਅਜਿਹੀਆਂ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਨੇ ਜਿਨ੍ਹਾਂ ਨੂੰ ਵੇਖ ਕੇ ਅਸੀਂ ਕਾਫ਼ੀ ਜ਼ਿਆਦਾ ਹੈਰਾਨ ਪ੍ਰੇਸ਼ਾਨ ਹੋ ਜਾਂਦੇ ਹਾਂ ਤੇ ਸਾਨੂੰ ਕਈ ਵਾਰ ਲੋਕਾਂ ਦੀਆਂ ਗਲਤੀਆਂ ਦਾ ਪੁਲ ਸਿੱਖਾਂ ਨੂੰ ਵੀ ਮਿਲਦਾ ਹੈ ਪਰ ਕਈ ਵਾਰ ਗਲਤੀਆਂ ਕੁਝ ਅਜਿਹੀਆਂ ਹੁੰਦੀਆਂ ਹਨ ਜੋ ਜਾਣ ਬੁੱਝ ਕੇ ਕੀਤੀਆਂ ਗਈਆਂ ਹੁੰਦੀਆਂ ਹਨ ਅਜਿਹਾ ਹੀ ਵੀਡੀਓ ਸੋਸ਼ਲ ਮੀਡੀਆ ਤੇ

ਕਾਫੀ ਜ਼ਿਆਦਾ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਇੱਕ ਨੌਜਵਾਨ ਦੇ ਦੁਬਾਰਾ ਜਦੋਂ ਮਛਲੀ ਨੂੰ ਕੁਝ ਖੁਆਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਮਛਲੀ ਦੀ ਦੁਬਾਰਾ ਉਸ ਨੂੰ ਪਾਣੀ ਦੇ ਅੰਦਰ ਹੀ ਸੁੱਟ ਲਿਆ ਜਾਂਦਾ ਹੈ ਮਾਮਲਾ ਦੇਖਣ ਨੂੰ ਕਾਫ਼ੀ ਅਜੀਬੋ ਗ਼ਰੀਬ ਜਿਹਾ ਲੱਗਦਾ ਏ ਤੇ ਲੱਗਦਾ ਹੈ ਕਿ ਇਸ ਤਰ੍ਹਾਂ ਕਿਵੇਂ ਹੋ ਸਕਦਾ ਹੈ ਪਰ ਜੇਕਰ ਵੇਖਿਆ ਜਾਵੇ ਤਾਂ ਇਸ ਨੌਜਵਾਨ ਦੀ ਗਲਤੀ ਹੈ

ਕਿਉਂਕਿ ਉਸ ਦੇ ਦੁਬਾਰਾ ਇਹ ਖਾਣਾ ਹੱਥ ਨਾਲ ਨਹੀਂ ਸੁੱਖ ਮੂੰਹ ਨਾ ਖੋਹਣ ਦੀ ਕੋਸ਼ਿਸ਼ ਕਰਦਾ ਏ ਜਦੋਂ ਮੱਛੀ ਦੇ ਵੱਲੋਂ ਉੱਤੇ ਮੂੰਹ ਚੋਂ ਛੋਟੀ ਮੱਛੀ ਨੂੰ ਖਿੱਚਿਆ ਜਾਂਦਾ ਹੈ ਤਾਂ ਉਹ ਬੰਦੇ ਦੇ ਦੁਆਰਾ ਪਾਣੀ ਦੇ ਵਿੱਚ ਡਿੱਗ ਜਾਇਆ ਜਾਂਦਾ ਹੈ ਜਿਸ ਤੋਂ ਬਾਅਦ ਇਹ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ ਤੇ ਸਭ ਉਸ ਨੂੰ ਕਹਿੰਦੇ ਨੇ ਕਿ ਉਸ ਨੂੰ ਇਸ ਤਰ੍ਹਾਂ ਪੁੱਠੇ ਕੰਮ ਕਰਨ ਦੀ ਕੀ ਜ਼ਰੂਰਤ ਪਈ ਹੋਈ ਸੀ ਉਸ ਨੂੰ ਅਜਿਹਾ ਨਹੀਂ ਸੀ ਕਰਨਾ ਚਾਹੀਦਾ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *