Breaking News
Home / खबरे / ਮਹਿਲਾ ਦੇ ਵੱਲੋਂ ਆਪਣੇ ਪਾਲਤੂ ਕੁੱਤੇ ਦੇ ਨਾਲ ਕੀਤਾ ਗਿਆ ਵਿਆਹ ਕਾਰਨ ਜਾਣ ਰਹਿ ਜਾਓਗੇ ਹੈਰਾਨ

ਮਹਿਲਾ ਦੇ ਵੱਲੋਂ ਆਪਣੇ ਪਾਲਤੂ ਕੁੱਤੇ ਦੇ ਨਾਲ ਕੀਤਾ ਗਿਆ ਵਿਆਹ ਕਾਰਨ ਜਾਣ ਰਹਿ ਜਾਓਗੇ ਹੈਰਾਨ

ਦੋਸਤੋ ਅਸੀਂ ਅੱਜ ਤੁਹਾਡੇ ਨਾਲ ਇਕ ਛੇ ਹੀ ਕਹਾਣੀ ਸਾਂਝੀ ਕਰਨ ਜਾ ਰਿਹਾ ਹੈ ਇੱਕ ਅਜਿਹੀ ਖਬਰ ਸਾਂਝੀ ਕਰਨ ਜਾ ਰਿਹਾ ਜੋ ਕਿ ਸੋਸ਼ਲ ਮੀਡੀਆ ਤੇ ਕਾਫੀ ਜਿਆਦਾ ਵਾਇਰਲ ਹੋ ਰਹੀ ਹੈ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਸ ਖਬਰ ਨੂੰ ਸੁਣ ਕੇ ਤੁਸੀਂ ਵੀ ਇੱਕ ਵਾਰ ਤਾਂ ਜ਼ਰੂਰ ਹੈਰਾਨ ਰਹਿ ਜਾਓਗੇ ਕਿਉਂਕਿ ਇਸਦੇ ਵਿਚ ਇਕ ਔਰਤ ਦੇ ਦੁਆਰਾ ਆਪਣੇ ਹੀ ਪਾਲਤੂ ਕੁੱਤੇ ਦੇ ਨਾਲ ਵਿਆਹ ਕਰ ਲਿਆ ਜਾਂਦਾ ਹੈ

ਅਸਲ ਵਿੱਚ ਸੈਂਤੀ ਸਾਲਾਂ ਦੀ ਇਸ ਔਰਤ ਦੇ ਵੱਲੋਂ ਆਪਣੇ ਘਰਵਾਲੇ ਨੂੰ ਡਾਈਵੋਰਸ ਦੇ ਦਿੱਤਾ ਜਾਂਦਾ ਹੈ ਕਿਉਂਕਿ ਉਨ੍ਹਾਂ ਦੀ ਆਪਸ ਦੇ ਵਿੱਚ ਨਹੀਂ ਬਣਦੀ ਅਤੇ ਜਿਸ ਤੋਂ ਬਾਅਦ ਉਹ ਆਪਣੇ ਘਰ ਦੇ ਵਿੱਚ ਪਾਲੇ ਹੋਏ ਪਾਲਤੂ ਕੁੱਤੇ ਨੂੰ ਹੀ ਆਪਣਾ ਜੀਵਨ ਸਾਥੀ ਚੁਣ ਲੈਂਦੀ ਹੈ ਇੰਗਲੈਂਡ ਦੀ ਰਹਿਣ ਵਾਲੀ ਇਸ ਮਹਿਲਾ ਦੇ ਦੁਬਾਰਾ ਆਪਣੇ ਜੀਵਨ ਸਾਥੀ ਇਸ ਪਾਲਤੂ ਕੁੱਤੇ ਦੇ ਨਾਲ

ਵਿਆਹ ਵੀ ਕਰਵਾ ਲਿਆ ਜਾਂਦਾ ਹੈ ਸੋਸ਼ਲ ਮੀਡੀਆ ਦੇ ਉੱਤੇ ਇਸ ਅੌਰਤ ਨੂੰ ਵੱਖ ਵੱਖ ਤਰ੍ਹਾਂ ਦੇ ਕੁਮੈਂਟ ਕੀਤੇ ਜਾ ਰਹੇ ਹਨ ਕਈਆਂ ਦਾ ਕਹਿਣਾ ਹੈ ਕਿ ਇਸ ਔਰਤ ਦੇ ਦੁਆਰਾ ਇਹ ਬਹੁਤ ਗਲਤ ਕੀਤਾ ਗਿਆ ਹੈ ਅਤੇ ਇਹ ਸਮਾਜ ਦੇ ਵਿੱਚ ਬਿਲਕੁਲ ਵੀ ਮੂਕ ਹੋਣ ਜੋਗੀ ਨਹੀਂ ਰਹਿਣੀ ਅਤੇ ਕਈਆਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੀ ਪਾਵਨ ਔਰਤ ਉਨ੍ਹਾਂ ਨੇ ਜ਼ਿੰਦਗੀ ਵਿੱਚ ਕਦੇ ਵੀ ਨਹੀਂ ਵੇਖੀ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *