Breaking News
Home / खबरे / ਘਰ ਦੇ ਵਿਚ ਅਜਿਹੇ ਲੋਕਾਂ ਨੂੰ ਨਾ ਦਿਓ ਥਾ

ਘਰ ਦੇ ਵਿਚ ਅਜਿਹੇ ਲੋਕਾਂ ਨੂੰ ਨਾ ਦਿਓ ਥਾ

ਬਗਾਂ ਦੇ ਵਿੱਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੂੰ ਵੇਖਣ ਤੋਂ ਬਾਅਦ ਤੁਹਾਡੀ ਵੀ ਰੌਂਗਟੇ ਖੜ੍ਹੇ ਹੋ ਜਾਣਗੇ ਬੰਗਾ ਦੀ ਰਹਿਣ ਵਾਲੀ ਜਸਵੀਰ ਕੌਰ ਜਿਸਦਾ ਘਰਵਾਲਾ ਬਾਹਰਲੇ ਮੁਲਕ ਵਿੱਚ ਪਿਛਲੇ ਦੱਸ ਸਾਲਾਂ ਤੋਂ ਇਟਲੀ ਵਿਚ ਰਹਿ ਕੇ ਆਪਣੇ ਪਰਿਵਾਰਕ ਮੈਂਬਰਾਂ ਦਾ ਖਰਚਾ ਚਲਾ ਰਿਹਾ ਸੀ ਜਸਬੀਰ ਕੌਰ ਦੀ ਦੱਸ ਸਾਲਾਂ ਦੀ ਬੱਚੀ ਸੀ ਅਤੇ ਉਹ

ਆਪਣੀ ਬੱਚੀ ਨੂੰ ਜਦੋਂ ਵੰਗਾਂ ਛੱਡ ਕੇ ਆਪਣੇ ਘਰ ਰਸਤੇ ਵਿੱਚੋਂ ਆਉਂਦੀ ਹੀ ਗਾਇਬ ਹੋ ਜਾਂਦੀ ਅਤੇ ਉਨ੍ਹਾਂ ਦੇ ਘਰ ਵਿੱਚ ਇੱਕ ਰਹਿਣ ਵਾਲਾ ਯੂਪੀ ਦਾ ਵਿੱਦਿਆ ਵਿਅਕਤੀ ਵੀ ਕਾਫੀ ਸਮੇਂ ਤੋਂ ਲਾਪਤਾ ਹੋ ਜਾਂਦਾ ਹੈ ਪਰਵਾਸੀ ਮਜ਼ਦੂਰ ਦੇ ਪਰਿਵਾਰ ਦਾ ਸ਼ਾਕਿਆ ਪਰਿਵਾਰ ਵੱਲੋਂ ਉਸ ਨੂੰ ਲਗਾਤਾਰ ਲੱਭਿਆ ਜਾ ਰਿਹਾ ਹੈ ਤੇ ਉੱਧਰ ਹੀ ਜਦੋਂ ਜਸਬੀਰ ਕੌਰ ਨੂੰ ਲੱਭ ਰਹੀ ਸੀ ਸਾਨੂੰ

ਪਤਾ ਲੱਗਦਾ ਹੈ ਕਿ ਘਰ ਦੇ ਕੁਲੀ ਵੀਰਾਨ ਪਏ ਕਮਰੇ ਵਿੱਚ ਉਨ੍ਹਾਂ ਦੀ ਜਸਬੀਰ ਦੀ ਲਾਸ਼ ਪਈ ਹੈ ਤਾਂ ਪੌੜੀ ਮੰਗਵਾ ਕੇ ਇਸ ਲਾਸ਼ ਨੂੰ ਜਦੋਂ ਬਾਹਰ ਕੱਢਿਆ ਜਾਵੇ ਤਾਂ ਪਤਾ ਲੱਗਦਾ ਹੈ ਕਿ ਇਹ ਲਾਸ਼ ਜਸਬੀਰ ਕੌਰ ਦੀ ਹੈ ਜਿਸ ਨੂੰ ਵੇਖ ਕੇ ਪਰਿਵਾਰਕ ਮੈਂਬਰ ਕਾਫੀ ਜ਼ਿਆਦਾ ਹੈਰਾਨ ਪ੍ਰੇਸ਼ਾਨ ਹੋ ਜਾਂਦੇ ਨੇ ਪੁਲੀਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ

ਅਤੇ ਜਸਬੀਰ ਕੌਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਪਰਵਾਸੀ ਮਜ਼ਦੂਰ ਦੀ ਵੀ ਲਗਾਤਾਰ ਭਾਲ ਕੀਤੀ ਜਾ ਰਹੀ ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੇ ਲੋਕਾਂ ਨੂੰ ਸਾਨੂੰ ਘਰ ਵਿੱਚ ਥਾਂ ਦੇਣ ਤੋਂ ਪਹਿਲਾਂ ਇਕ ਵਾਰ ਜ਼ਰੂਰ ਉਨ੍ਹਾਂ ਦੇ ਬਾਰੇ ਵਿੱਚ ਸ਼ਨਾਖ਼ਤ ਕਰ ਲੈਣੀ ਚਾਹੀਦੀ ਹੈ ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *