Breaking News
Home / खबरे / ਭਰਾ ਦੇ ਵੱਲੋਂ ਭੈਣ ਦੇ ਸਹੁਰੇ ਘਰ ਜਾ ਕੇ ਕੀਤਾ ਜਾਂਦਾ ਹੈ ਇਹ ਕੰਮ

ਭਰਾ ਦੇ ਵੱਲੋਂ ਭੈਣ ਦੇ ਸਹੁਰੇ ਘਰ ਜਾ ਕੇ ਕੀਤਾ ਜਾਂਦਾ ਹੈ ਇਹ ਕੰਮ

ਖਬਰਾਂ ਕੁਝ ਅਜਿਹੀਆਂ ਵੀ ਸਾਹਮਣੇ ਆ ਜਾਂਦੀਆਂ ਨੇ ਜਾਂ ਸਾਨੂੰ ਬਿਲਕੁਲ ਸ਼ਰਮਸਾਰ ਕਰਕੇ ਰੱਖ ਦਿੰਦੀਆਂ ਹਨ ਅਜਿਹੀ ਖਬਰ ਅਸੀਂ ਤੁਹਾਡੇ ਸਾਹਮਣੇ ਪੇਸ਼ ਕਰਨ ਜਾ ਰਹੀ ਹੈ ਜਿੱਥੇ ਇਕ ਭਰਾ ਦੇ ਦੁਬਾਰਾ ਆਪਣੀ ਸਕੀ ਭੈਣ ਦੇ ਸਹੁਰੇ ਘਰ ਜਾ ਕੇ ਕੁਝ ਅਜਿਹਾ ਕੰਮ ਕੀਤਾ ਜਾਂਦਾ ਹੈ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ ਅਸਲ ਵਿਚ ਇਕ ਭੈਣ ਜੀ ਦੁਆਰਾ ਆਪਣੇ ਭਰਾ ਨੂੰ ਆਪਣੇ ਸਹੁਰੇ ਘਰ ਬੁਲਾਇਆ ਜਾਂਦਾ ਹੈ

ਅਤੇ ਭਰਾ ਜਦੋਂ ਉਸ ਨੂੰ ਸਹੁਰੇ ਘਰ ਮਿਲਣ ਲਈ ਲਿਜਾਇਆ ਜਾਂਦਾ ਹੈ ਤਾਂ ਭਰਾ ਭੈਣ ਦੋਵੇਂ ਗੱਲਾਂ ਗੱਲਾਂ ਕਰਦੇ ਕਰਦੇ ਇਕ ਕਮਰੇ ਵਿਚ ਜਾ ਕੇ ਕਮਰਾ ਬੰਦ ਕਰ ਲੈਂਦੇ ਹਨ ਪਤੀ ਨੂੰ ਜਦੋਂ ਸ਼ੱਕ ਹੁੰਦਾ ਹੈ ਤਾਂ ਉਹ ਪਾਰੀ ਵੱਜਦੀ ਵੇਖਦਾ ਅਤੇ ਉਨ੍ਹਾਂ ਦੀ ਵੀਡੀਓ ਬਣਾ ਲੈਂਦਾ ਹੈ ਜਿਸ ਤੋਂ ਬਾਅਦ ਉਨ੍ਹਾਂ ਦੋਨਾਂ ਨੂੰ ਕਿਹਾ ਜਾਂਦਾ ਹੈ ਕਿ ਉਹ ਜਿਗਰ ਇੱਥੋਂ ਜਾਣਾ ਚਾਹੁੰਦੇ ਨੇ ਉਨ੍ਹਾਂ ਨੂੰ ਵਿਆਹ ਕਰਕੇ ਜਾਣ ਦਿੱਤਾ ਜਾਵੇਗਾ

ਉਸ ਤੋਂ ਬਿਨਾਂ ਉਹ ਨਹੀਂ ਜਾ ਸਕਦੇ ਜਿਸ ਕਰਕੇ ਉਨ੍ਹਾਂ ਨੂੰ ਵਿਆਹ ਕਰਵਾਉਣਾ ਹੀ ਪੈਂਦਾ ਏ ਤੇ ਉਨ੍ਹਾਂ ਨੂੰ ਨਹੀਂ ਤਾਂ ਫਿਰ ਵੀਡੀਓ ਵਾਇਰਲ ਕਰਨ ਦੀ ਧਮਕੀ ਦਿੱਤੀ ਜਾਂਦੀ ਹੈ ਪਰ ਹੁਣ ਮੁੰਡੇ ਕੁੜੀ ਦੇ ਦੁਬਾਰਾ ਇਸ ਗੱਲ ਨੂੰ ਮੰਨ ਲਿਆ ਜਾਂਦਾ ਹੈ ਤੇ ਵਿਆਹ ਕਰਵਾ ਲਿਆ ਜਾਂਦਾ ਹੈ ਪਰ ਬਾਅਦ ਵਿਚ ਵੀ ਇਹ ਵੀਡੀਓ ਵਾਇਰਲ ਕਰ ਦਿੱਤੀ ਜਾਂਦੀ ਹੈ ਜਿਸ ਤੋਂ ਬਾਅਦ ਭੈਣ ਪ੍ਰਮੁੱਖ ਹੋਣ ਦੇ ਲਾਇਕ

ਵੀ ਨਹੀਂ ਰਹਿੰਦੇ ਅਤੇ ਉਨ੍ਹਾਂ ਦੇ ਵੱਲੋਂ ਕਿਸੇ ਰਿਸ਼ਤੇਦਾਰੀ ਵਿੱਚ ਜਾਣ ਦੇ ਲਾਇਕ ਨਹੀਂ ਰਿਹਾ ਜਾਂਦਾ ਅਜਿਹੇ ਲੋਕਾਂ ਨੂੰ ਕੀ ਸਜ਼ਾ ਮਿਲਣੀ ਚਾਹੀਦੀ ਆਪਣੇ ਵਿਚਾਰਾਂ ਨੂੰ ਕੁਮੈਂਟਾਂ ਵਿੱਚ ਲਿਖ ਕੇ ਜ਼ਰੂਰ ਦੱਸਿਓ ਕਿ ਅਜਿਹੇ ਪਵਿੱਤਰ ਰਿਸ਼ਤਿਆਂ ਨੂੰ ਤਾਰ ਤਾਰ ਕਰਨ ਵਾਲਿਆਂ ਦਾ ਕੀ ਹਾਲ ਹੋਣਾ ਚਾਹੀਦਾ ਹੈ ਜੋ ਕਿ ਆਪਣੇ ਘਰ ਦੀ ਇੱਜ਼ਤ ਨੂੰ ਤਬਾਹ ਕਰ ਦਿੰਦੇ ਨੇ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *