Breaking News
Home / खबरे / ਵਲੈਤ ਜਾਣ ਦੇ ਚੱਕਰ ਵਿੱਚ ਦੋਵਾਂ ਮੁੰਡਿਆਂ ਨੇ ਕੀਤਾ ਖੌਫਨਾਕ ਕਾਰਾ

ਵਲੈਤ ਜਾਣ ਦੇ ਚੱਕਰ ਵਿੱਚ ਦੋਵਾਂ ਮੁੰਡਿਆਂ ਨੇ ਕੀਤਾ ਖੌਫਨਾਕ ਕਾਰਾ

ਤਲਵੰਡੀ ਭਾਈ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੂੰ ਸੁਣਨ ਤੋਂ ਬਾਅਦ ਰੌਂਗਟੇ ਖੜ੍ਹੇ ਹੋ ਜਾਂਦੇ ਨੇ ਬਚਪਨ ਤੋਂ ਪੜ੍ਹਿਆ ਇਕੱਠੇ ਦੋਸਤ ਹਰਵਿੰਦਰ ਸਿੰਘ ਤੇ ਲਾਭ ਬੀਰ ਸਿੰਘ ਜੋ ਕਿ ਬਾਰ੍ਹਵੀਂ ਜਮਾਤ ਤੱਕ ਇਕੱਠੇ ਪੜ੍ਹੇ ਨੇ ਉਸ ਤੋਂ ਮਗਰੋਂ ਦੋਨਾਂ ਦੇਖੋ ਚਾਅ ਸੀ ਕਿ ਦੋਨਾਂ ਵੱਲੋਂ ਬਾਹਰਲੇ ਮੁਲਕ ਜਾਇਆ ਜਾਵੇਗਾ ਤੇ ਆਪਣੇ ਘਰ ਦੀ ਗ਼ਰੀਬੀ

ਦੂਰ ਕੀਤੀ ਜਾਵੇਗੀ ਲਗਾਤਾਰ ਦੋਨਾਂ ਦੇ ਵੱਲੋਂ ਕੋਈ ਨਾ ਕੋਈ ਅਜਿਹਾ ਰਸਤਾ ਅਪਣਾਏ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਪਰ ਕਿਤੇ ਵੀ ਉਨ੍ਹਾਂ ਦੇ ਹੱਥ ਸਫਲਤਾ ਨਹੀਂ ਲੱਗੀ ਬੀਤੇ ਦਿਨ ਉਹ ਜਲੰਧਰ ਦੇ ਵਿਚ ਆਉਂਦੇ ਨੇ ਜਲੰਧਰ ਦੇ ਵਿਚ ਉਨ੍ਹਾਂ ਦੇ ਵੱਲੋਂ ਏਜੰਟ ਨੂੰ ਮਿਲਿਆ ਜਾਂਦਾ ਏ ਤੇ ਉਹ ਵਾਪਸ ਘਰ ਆ ਕੇ ਉਗੋਕੇ ਜਾਂਦੇ ਨੇ ਉਗੋਕੇ ਤੋਂ

ਜਦੋਂ ਵਾਪਸ ਘਰੇ ਆਉਂਦੇ ਨੇ ਤਾਂ ਉਨ੍ਹਾਂ ਵੱਲੋਂ ਇਹ ਖੌਫਨਾਕ ਕਾਰਾ ਕੀਤਾ ਜਾਂਦੈ ਜਿਸ ਤੋਂ ਬਾਅਦ ਪਰਿਵਾਰਕ ਮੈਂਬਰ ਵੀ ਕਾਫੀ ਜ਼ਿਆਦਾ ਹੈਰਾਨ ਪ੍ਰੇਸ਼ਾਨ ਹੋ ਜਾਂਦੇ ਨੇ ਕਿਹਾ ਜਾ ਰਿਹਾ ਹੈ ਕਿ ਦੋਵਾਂ ਦੇ ਬਲੈਕ ਜਾਮ ਦੇ ਕਰਕੇ ਹੀ ਉਨ੍ਹਾਂ ਨੂੰ ਇਹ ਚਰਖਾ ਲੱਗਿਆ ਤੇ ਉਨ੍ਹਾਂ ਵੱਲੋਂ ਇਹ ਕਦਮ ਚੁੱਕਿਆ ਗਿਆ ਦੋਵੇਂ ਹੀ ਮਾਪਿਆਂ ਦਾ ਇਕੱਲਾ ਸਹਾਰਾ ਨੇ ਦੋਨਾਂ ਦੇ ਪਰਿਵਾਰਕ ਮੈਂਬਰਾਂ ਦਾ ਹੁਣ ਰੋ ਰੋ ਕੇ ਬੁਰਾ ਹਾਲ ਹੈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *