Breaking News
Home / खबरे / ਮੁੰਡੇ ਦੇ ਜਨਮ ਦਿਨ ਦੇ ਮੌਕੇ ਦੁਕਾਨ ਅੰਦਰ ਕੀਤਾ ਇਹ ਗਲਤ ਕੰਮ

ਮੁੰਡੇ ਦੇ ਜਨਮ ਦਿਨ ਦੇ ਮੌਕੇ ਦੁਕਾਨ ਅੰਦਰ ਕੀਤਾ ਇਹ ਗਲਤ ਕੰਮ

ਮਾਮਲਾ ਜਲੰਧਰ ਦੀ ਸਪੇਅਰ ਮਾਰਕੀਟ ਸੁਖਦੇਵ ਨਗਰ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਸੁਖਦੇਵ ਨਗਰ ਦੀ ਇਕ ਦੁਕਾਨ ਦੇ ਵਿਚ ਮੁੰਡੇ ਕੁੜੀਆਂ ਇਕੱਠੇ ਕੰਮ ਕਰਦੇ ਨੇ ਤੇ ਮੁੰਡੇ ਦੇ ਉੱਪਰ ਉੱਥੇ ਕੁੜੀ ਨੂੰ ਛੇੜਨ ਦੇ ਦੋਸ਼ ਲਗਾਏ ਗਏ ਨੂੰ ਦੂਸਰੇ ਦਿਨ ਮੁੰਡੇ ਦੇ ਵੱਲੋਂ ਦੁਕਾਨ ਦੇ ਵਿਚ ਵੜ ਕੇ ਹੱਥੋਂਪਾਈ ਕਰਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਨੇ ਅਤੇ ਮੁੰਡੇ ਦੇ ਭਰਾ ਦਾ

ਕਹਿਣਾ ਹੈ ਕਿ ਅਜਿਹੀ ਕੋਈ ਗੱਲ ਵੀ ਨਹੀਂ ਉਨ੍ਹਾਂ ਕੋਲ ਕੋਈ ਸਬੂਤ ਵੀ ਨਹੀਂ ਸੀ ਪਰ ਜਾਣਬੁੱਝ ਕੇ ਇਹ ਸਭ ਕੁਝ ਕੀਤਾ ਗਿਆ ਤੇ ਉਸ ਦੇ ਭਰਾ ਨੂੰ ਗਾਲ੍ਹਾਂ ਵੀ ਕੱਢੀਆਂ ਗਈਆਂ ਅਤੇ ਗਾਲ੍ਹਾਂ ਖਾਣ ਤੋਂ ਬਾਅਦ ਕੋਈ ਵੀ ਚੁੱਪ ਨਹੀਂ ਬੈਠਦਾ ਅਤੇ ਜੇਕਰ ਉਸ ਦੀ ਗਲਤੀ ਕੀਤੀ ਗਈ ਸੀ ਤਾਂ ਉਸ ਤੋਂ ਮੁਆਫ਼ੀ ਮੰਗਵਾਉਣ ਦੇ ਲਈ ਵੀ ਲੈ ਕੇ ਆਇਆ ਸੀ

ਪਰ ਉਨ੍ਹਾਂ ਦੇ ਵੱਲੋਂ ਮੂੰਹੋਂ ਪਰਚਾ ਵੀ ਦਰਜ ਕਰਵਾਇਆ ਗਿਆ ਉਨ੍ਹਾਂ ਦਾ ਕਹਿਣਾ ਹੈ ਉਨ੍ਹਾਂ ਦੱਸਿਆ ਸੀ ਕਿ ਉਨ੍ਹਾਂ ਤੇ ਪਰਚਾ ਦਰਜ ਨਾ ਕੀਤਾ ਜਾਵੇ ਪਰ ਇਸ ਅੰਕਲ ਦੇ ਵੱਲੋਂ ਮੰਨਿਆ ਨਹੀਂ ਗਿਆ ਤੇ ਥਾਣੇ ਵਿੱਚ ਪਰਚਾ ਹੀ ਦਰਜ ਕਰਵਾ ਦਿੱਤਾ ਗਿਆ ਜਿਸ ਤੋਂ ਬਾਅਦ ਇਹ ਸਾਰੀ ਘਟਨਾ ਕਾਫ਼ੀ ਜ਼ਿਆਦਾ ਵਧ ਜਾਂਦੀ ਹੈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *