Breaking News
Home / खबरे / ਇਸ ਤਲਾਬ ਵਿਚ ਹੁੰਦਾ ਚਮਤਕਾਰ, ਕਦੇ ਨਹੀਂ ਰੁਕਦਾ ਪਾਣੀ

ਇਸ ਤਲਾਬ ਵਿਚ ਹੁੰਦਾ ਚਮਤਕਾਰ, ਕਦੇ ਨਹੀਂ ਰੁਕਦਾ ਪਾਣੀ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿਚ ਬਹੁਤ ਸਾਰੇ ਲੋਕ ਕਿਤੇ ਕਿਤੇ ਸ਼ਰਧਾ ਰੱਖਦੇ ਹਨ ਭਾਵ ਉਨ੍ਹਾਂ ਦੀ ਧਾਰਮਿਕ ਅਸਥਾਨਾਂ ਦੇ ਵਿੱਚ ਸ਼ਰਧਾ ਹੁੰਦੀ ਹੈ ਅਤੇ ਉੱਥੇ ਜਾ ਕੇ ਉਨ੍ਹਾਂ ਦੇ ਵੱਲੋਂ ਮੱਥੇ ਵੀ ਟੇਕੇ ਜਾਂਦੇ ਹਨ ਅਤੇ ਇਨ੍ਹਾਂ ਅਸਥਾਨਾਂ ਦੀਆਂ ਬਹੁਤ ਸਾਰੀਆਂ ਮਾਨਤਾਵਾਂ ਵੀ ਹੁੰਦੀਆਂ ਹਨ ਇਸੇ ਤਰੀਕੇ ਦੇ ਨਾਲ ਇਕ ਮੰਦਰ ਦੇ ਵਿੱਚ ਇੱਕ ਤਲਾਬ ਬਣਿਆ ਹੋਇਆ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਤਲਾਬ ਦੇ ਵਿੱਚ ਕਦੇ ਵੀ ਪਾਣੀ ਨਹੀਂ ਰੁਕਦਾ ਭਾਵ ਇਹ ਤਲਾਬ ਹਮੇਸ਼ਾਂ ਸੁੱਕਿਆ ਰਹਿੰਦਾ ਹੈ ਇਸ ਦੇ ਪਿੱਛੇ ਦੀ ਜੋ ਮਾਨਤਾ ਹੈ ਉਸ ਬਾਰੇ ਵੀ ਦੱਸਿਆ ਜਾ ਰਿਹਾ ਹੈ ਇੱਥੇ ਰਹਿਣ ਵਾਲੇ ਇਕ ਵਿਅਕਤੀ ਦੇ ਵੱਲੋਂ ਦੱਸਿਆ ਗਿਆ ਹੈ ਨੇ ਇੱਥੇ ਸ਼ੇਸ਼ਨਾਗ ਰਿਹਾ ਕਰਦੇ ਸੀ

ਇਕ ਬੱਚਾ ਇਸ ਤਲਾਬ ਵਿਚ ਡੁੱਬ ਗਿਆ ਸੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਇੱਥੇ ਰੋ ਰਹੇ ਸੀ ਉਨ੍ਹਾਂ ਦੇ ਵੱਲੋਂ ਲਗਾਤਾਰ ਦੁਆਵਾਂ ਕੀਤੀਆਂ ਜਾ ਰਹੀਆਂ ਸੀ ਕਿ ਉਨ੍ਹਾਂ ਦਾ ਬੱਚਾ ਬਚ ਜਾਵੇ ਜਿਸ ਤੋਂ ਬਾਅਦ ਸ਼ੇਸ਼ਨਾਗ ਦੇ ਵੱਲੋਂ ਇਨ੍ਹਾਂ ਤੋਂ ਪੁੱਛਿਆ ਜਾਂਦਾ ਹੈ ਕਿ ਉਨ੍ਹਾਂ ਨੂੰ ਤਲਾਬ ਦਾ ਪਾਣੀ ਚਾਹੀਦਾ ਹੈ ਜਾਂ ਫਿਰ ਬੱਚਾ ਚਾਹੀਦਾ ਹੈ ਤਾਂ ਪਰਿਵਾਰਕ ਮੈਂਬਰਾਂ ਦੇ ਵੱਲੋਂ ਬੱਚੇ ਦੀ ਮੰਗ ਕੀਤੀ ਜਾਂਦੀ ਹੈ ਜਿਸ ਤੋਂ ਬਾਅਦ ਇੱਥੇ ਕਿਹਾ ਜਾ ਰਿਹਾ ਹੈ ਕਿ ਸ਼ੇਸ਼ਨਾਗ ਦੇ ਵੱਲੋਂ ਫੁੰਕਾਰਾ ਮਾਰਿਆ ਜਾਂਦਾ ਹੈ ਅਤੇ ਸਾਰਾ ਪਾਣੀ ਸੁੱਕ ਜਾਂਦਾ ਹੈ ਉਸ ਤੋਂ ਬਾਅਦ ਬੱਚਾ ਹੱਸਦਾ ਖੇਡਦਾ ਦਿਖਾਈ ਦਿੰਦਾ ਹੈ ਅਤੇ ਮਾਂ ਬਾਪ ਆਪਣੇ ਬੱਚੇ ਨੂੰ ਲੈ ਕੇ ਇੱਥੋਂ ਚਲੇ ਜਾਂਦੇ ਹਨ ਉਸ ਤੋਂ ਬਾਅਦ ਕਦੇ ਵੀ ਇਸ ਤਲਾਬ ਦੇ ਵਿੱਚ

ਪਾਣੀ ਨਹੀਂ ਰੁਕਿਆ ਹੈ ਬਹੁਤ ਸਾਰੇ ਮੀਂਹ ਵੀ ਪੈਂਦੇ ਹਨ ਪਰ ਫਿਰ ਵੀ ਇਸ ਦੇ ਵਿੱਚ ਕੋਈ ਪਾਣੀ ਨਹੀਂ ਰੁਕਦਾ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕ ਆਪੋ ਆਪਣੇ ਵਿਚਾਰ ਦੇ ਰਹੇ ਹਨ ਬਹੁਤ ਸਾਰੇ ਲੋਕ ਇਸ ਤਰ੍ਹਾਂ ਦੇ ਜੋ ਮਾਨਤਾਵਾਂ ਹੁੰਦੀਆਂ ਹਨ ਉਨ੍ਹਾਂ ਦੇ ਉੱਤੇ ਵਿਸ਼ਵਾਸ ਰੱਖਦੇ ਹਨ ਕੁਝ ਇਨ੍ਹਾਂ ਤੇ ਵਿਸ਼ਵਾਸ ਨਹੀਂ ਵੀ ਕਰਦੇ ਬਹੁਤ ਸਾਰੇ ਲੋਕਾਂ ਦੇ ਵਲੋਂ ਸਵਾਲ ਵੀ ਖੜ੍ਹੇ ਕੀਤੇ ਜਾਂਦੇ ਹਨ ਕਿ ਅਜਿਹਾ ਕਿਵੇਂ ਹੋ ਸਕਦਾ ਹੈ ਪਰ ਤੁਹਾਨੂੰ ਦੱਸ ਦਈਏ ਕਿ ਇੱਥੇ ਇੱਕ ਮੰਦਰ ਵੀ ਬਣਿਆ ਹੋਇਆ ਹੈ ਤੇ ਬਹੁਤ ਸਾਰੇ ਲੋਕਾਂ ਦੀ ਅਤੇ ਸ਼ਰਧਾ ਵੀ ਹੈ ਅਕਸਰ ਹੀ ਲੋਕ ਇੱਥੇ ਮੱਥਾ ਟੇਕਣ ਦੇ ਲਈ ਆਉਂਦੇ ਹਨ ਅਤੇ ਆਪਣੀਆਂ ਇੱਛਾਵਾਂ ਦੀ ਪੂਰਤੀ ਦੇ ਲਈ ਇੱਥੇ ਪਹੁੰਚਦੇ ਹਨ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦੂਰ ਹੋ ਸਕਣ ਇੱਥੇ ਅੱਜ ਦੇ ਸਮੇਂ ਵਿੱਚ ਵੀ ਸ਼ੇਸ਼ਨਾਗ ਦਾ ਮੰਦਰ ਬਣਿਆ ਹੋਇਆ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪੋ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin2

Leave a Reply

Your email address will not be published.