Breaking News
Home / खबरे / 3 ਖੇਤੀ ਕਾਨੂੰਨ ਵਾਪਸ ਬਿੱਲ ਹੋਇਆ ਪਾਸ ਪਰ ਭਾਜਪਾ ਕਿਉਂ ਭੱਜਦੀ ਨਜ਼ਰ ਆਈ ਕਈ ਸਵਾਲਾਂ ਦੇ ਜਵਾਬ ਤੋਂ

3 ਖੇਤੀ ਕਾਨੂੰਨ ਵਾਪਸ ਬਿੱਲ ਹੋਇਆ ਪਾਸ ਪਰ ਭਾਜਪਾ ਕਿਉਂ ਭੱਜਦੀ ਨਜ਼ਰ ਆਈ ਕਈ ਸਵਾਲਾਂ ਦੇ ਜਵਾਬ ਤੋਂ

ਤਿੱਨ ਖੇਤੀ ਬਿੱਲਾਂ ਨੂੰ ਵਾਪਸ ਲਏ ਜਾਣ ਦੇ ਸਮੇਂ ਸੰਸਦ ਦੇ ਵਿੱਚ ਜੋ ਕਾਰਵਾਈ ਕੀਤੀ ਗਈ ਉਸ ਨੂੰ ਲੈ ਕੇ ਹਰੇਕ ਦੇ ਮਨ ਵਿੱਚ ਸਵਾਲ ਹਨ ਕਿਉਂਕਿ ਜਿੱਥੇ ਮੋਦੀ ਦੇ ਵਲੋਂ ਬਿਨਾਂ ਕਿਸੇ ਵਿਚਾਰ ਚਰਚਾ ਦੇ ਬਿਨਾਂ ਸੰਸਦ ਵਿੱਚ ਕੋਈ ਗੱਲ ਕੀਤਿਆਂ ਇਹ ਤਿੰਨ ਖੇਤੀ ਕਾਨੂੰਨ ਦੇ ਬਿੱਲ ਸਾਡੇ ਤੇ ਥੋਪੇ ਗਏ ਸਨ ਉਥੇ ਹੀ ਮੋਦੀ ਸਰਕਾਰ ਨੇ ਕਾਨੂੰਨ ਵਾਪਸ ਲੈਣ ਦੇ ਲਈ ਕੋਈ ਚਰਚਾ ਵੀ ਨਹੀਂ ਕੀਤੀ

ਕਿਉਂਕਿ ਕੇਂਦਰ ਸਰਕਾਰ ਦੇ ਕੋਲ ਸੰਸਦ ਦਾ ਸਾਹਮਣਾ ਕਰਨ ਦੇ ਲਈ ਹਿੰਮਤ ਨਹੀਂ ਸੀ ਖੇਤੀ ਕਾਨੂੰਨ ਵਾਪਸ ਲੈਣ ਸਮੇਂ ਕੋਈ ਵੀ ਵਿਚਾਰ ਹੋਈ ਨਹੀਂ ਜੋ ਕਿ ਕਾਫੀ ਜ਼ਿਆਦਾ ਜ਼ਰੂਰੀ ਸੀ ਸਰਕਾਰ ਇਕ ਪਾਸੇ ਜਿੱਥੇ ਖੇਤੀ ਕਾਨੂੰਨਾਂ ਨੂੰ ਥੋਪੇ ਜਾਣ ਤੇ ਗਲਤੀ ਮੰਨ ਕੇ ਮੁਆਫ਼ੀ ਮੰਗ ਰਿਹਾ ਸੀ ਉੱਥੇ ਸੰਸਦ ਵਿਚ ਗਲਤੀ ਅਤੇ ਇਸਦੇ ਮਾੜੇ ਨਤੀਜਿਆਂ ਬਾਰੇ ਵਿਰੋਧੀ ਧਿਰਾਂ ਦੇ

ਸਵਾਲ ਦੇਣ ਤੋਂ ਭਾਜਪਾ ਸਰਕਾਰ ਭੱਜਦੀ ਹੋਈ ਨਜ਼ਰ ਆਈ ਇਸ ਗਲਤੀ ਅਤੇ ਇਸਦੇ ਮਾੜੇ ਨਤੀਜੇ ਬਾਰੇ ਵਿਰੋਧੀ ਧਿਰਾਂ ਦੇ ਸਵਾਲ ਦੇ ਜਵਾਬ ਦੇਣ ਤੋਂ ਭੱਜ ਰਹੇ ਕੇਂਦਰ ਸਰਕਾਰ ਦੇ ਉੱਪਰ ਕਾਫ਼ੀ ਜ਼ਿਆਦਾ ਹੋਰ ਵੀ ਸਵਾਲੀਆ ਚਿੰਨ੍ਹ ਲੱਦ ਗਏ ਹਨ ਕਿਉਂਕਿ ਇਨ੍ਹਾਂ ਬਿੱਲਾਂ ਨੂੰ ਵਾਪਸ ਕਰਵਾਉਣ ਦੇ ਲਈ ਹੁਣ ਤੱਕ ਸੱਤ ਸੌ ਤੋਂ ਵੱਧ ਕਿਸਾਨ ਸ਼ਹੀਦ ਹੋ ਗਏ ਨੇ

ਅਤੇ ਇਸ ਦੇ ਨਾਲ ਹੀ ਐਮਐਸਪੀ ਉਤੇ ਖ਼ਰੀਦ ਲਈ ਬਿੱਲ ਕਦੋਂ ਲਿਆਂਦਾ ਜਾਵੇਗਾ ਤੇ ਲਖੀਮਪੁਰ ਖੇੜੀ ਮਾਮਲੇ ਵਿਚ ਜ਼ਿੰਮੇਵਾਰ ਕੇਂਦਰੀ ਗ੍ਰਹਿ ਰਾਜ ਮੰਤਰੀ ਅਤੇ ਮਿਸ਼ਰਾ ਨੂੰ ਬਰਖਾਸਤ ਹਾਲੇ ਤੱਕ ਕਿਉਂ ਨਹੀਂ ਕੀਤਾ ਗਿਆ ਅੰਨਦਾਤਾ ਵਿਰੁੱਧ ਅਵਾ ਤਵਾ ਬੋਲਣ ਵਾਲੇ ਭਾਜਪਾ ਆਗੂ ਕਦੋਂ ਕਿਸਾਨਾਂ ਤੋਂ ਮੁਆਫ਼ੀ ਮੰਗਣਗੇ ਤੇ ਵਿੱਤੀ ਨੁਕਸਾਨ ਦਾ ਹਿਸਾਬ ਕੌਣ ਦੇਵੇਗਾ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *