Breaking News
Home / खबरे / ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਨੇ ਵਿਸ਼ਵ ਨੂੰ ਪਾਇਆ ਖਤਰੇ ਚ

ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਨੇ ਵਿਸ਼ਵ ਨੂੰ ਪਾਇਆ ਖਤਰੇ ਚ

ਬੀਤੇ ਕਾਫ਼ੀ ਲੰਬੇ ਸਮੇਂ ਤੋਂ ਜਿੱਥੇ ਕੋਰੋਨਾ ਵਾਇਰਸ ਦੇ ਬੀਟਾ ਅਤੇ ਡੈਲਟਾ ਵੇਰੀਐਂਟ ਦੇ ਬਾਰੇ ਵਿਚ ਕਈ ਖਬਰਾਂ ਸਾਹਮਣੇ ਆਈਆਂ ਸੀ ਤੇ ਇਨ੍ਹਾਂ ਦੇ ਨਾਲ ਮਰੀਜ਼ਾਂ ਦੀ ਗਿਣਤੀ ਕਾਫ਼ੀ ਜ਼ਿਆਦਾ ਹੌਲੀ ਹੌਲੀ ਵਧੀ ਸੀ ਪਰ ਓਮਨੀ ਕ੍ਰੌਨ ਨਵਾਂ ਵੇਰੀਐਂਟ ਪਾੲਿਅਾ ਗਿਅਾ ਹੈ ਦੱਖਣੀ ਅਫ਼ਰੀਕਾ ਵਿੱਚ ਪਾਇਆ ਗਿਆ ਹੈ ਨਵਾਂ ਵੇਰੀਐਂਟ ਪਹਿਲਾਂ ਦੇ ਮੁਕਾਬਲੇ ਕਾਫ਼ੀ ਤੇਜ਼ੀ ਨਾਲ ਵਧ ਰਿਹਾ ਹੈ

ਜੇਕਰ ਵੇਖਿਆ ਜਾਵੇ ਤਾਂ ਹੁਣ ਡਬਲਿਊ ਐਚਓ ਨੇ ਕਿਹਾ ਕਿ ਉਹ ਕਾਫੀ ਦੇਸ਼ਾਂ ਨੇ ਇਕੱਠੇ ਕੰਮ ਕਰ ਰਹੇ ਨੇ ਦੱਸਣੀ ਦੱਖਣੀ ਅਫ਼ਰੀਕਾ ਵਿੱਚ ਆਈ ਇਹ ਨਵੇਂ ਵੇਰੀਐਂਟ ਦੀ ਜੇਕਰ ਗੱਲ ਕਰ ਲਈ ਜਾਵੇ ਤਾਂ ਇਹ ਵੇਰੀਐਂਟ ਕਾਫ਼ੀ ਜ਼ਿਆਦਾ ਤੇਜ਼ੀ ਨਾਲ ਵਧ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਵੇਰੀਐਂਟ ਦੇ ਬਾਰੇ ਵਿਚ ਸਮਝਣਾ ਕਾਫ਼ੀ ਸਮੇਂ ਵਾਲਾ ਕੰਮ ਐ ਕਿਉਂ ਦੇਖਣਾ ਹੋਵੇਗਾ ਕਿ

ਇਹ ਡੈਲਟਾ ਵੇਰੀਐਂਟ ਤੋਂ ਕਿੰਨਾ ਘਾਤਕ ਤੇ ਇਹ ਡੈਲਟਾ ਵੀਰੇਨ ਨਾਲੋਂ ਜ਼ਿਆਦਾ ਛੂਤਕਾਰੀ ਹੈ ਜਾਂ ਨਹੀਂ ਉਥੇ ਹੀ ਕਈ ਉਡਾਣਾਂ ਤੇ ਰੋਕ ਵੀ ਲਗਾ ਦਿੱਤੀ ਗਈ ਹੈ ਡਬਲਯੂ ਐੱਚ ਓ ਦਾ ਕਹਿਣਾ ਹੈ ਕਿ ਜਿੰਨਾ ਸਮਾਂ ਅਸੀਂ ਵੈਕਸੀਨ ਲਵਾਉਣ ਤੇ ਮੁੜ ਤੋਂ ਲਵਾਂਗੇ ਓਨਾ ਹੀ ਅਸੀਂ ਕੋਰੋਨਾ ਵਾਇਰਸ ਨਾਲ ਚਪੇਟ ਵਿੱਚ ਆਉਂਦੇ ਜਾਵਾਂਗੇ ਨਵੇਂ ਮਾਮਲੇ ਹੁਣ ਲਗਾਤਾਰ ਕੋਰੋਨਾ ਵਾਇਰਸ ਦੇ ਫੈਲਣੇ ਸ਼ੁਰੂ ਹੋ ਗਏ ਨੇ ਹੁਣ ਇਹ ਵੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਦੇ ਵਿਚ ਇਸ ਕੋਰੋਨਾ ਵਾਇਰਸ ਦੇ ਬਾਰੇ ਵਿਚ ਕੀ ਜਾਣਕਾਰੀ ਨਿਕਲ ਕੇ ਸਾਹਮਣੇ ਆਉਂਦੀ ਹੈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *