ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਮੌਸਮ ਅਕਸਰ ਹੀ ਕਰਵਟ ਬਦਲਦਾ ਰਹਿੰਦਾ ਹੈ ਕਈ ਵਾਰ ਬਹੁਤ ਜ਼ਿਆਦਾ ਗਰਮੀ ਹੋ ਜਾਂਦੀ ਹੈ ਇਸ ਵਾਰ ਗਰਮੀ ਰੁੱਤ ਤੋਂ ਪਹਿਲਾਂ ਹੀ ਸ਼ੁਰੂ ਹੋ ਗਈ ਸੀ ਜਿਸ ਦੀ ਵਜ੍ਹਾ ਕਾਰਨ ਕਣਕ ਦਾ ਝਾੜ ਵੀ ਘੱਟ ਨਿਕਲਿਆ ਹੈ ਅਤੇ ਹੋਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸਬਜ਼ੀ ਦੀ ਫਸਲ ਵੀ ਖ਼ਰਾਬ ਹੋਈ ਹੈ ਜਿਸ ਦੀ ਵਜ੍ਹਾ ਕਾਰਨ ਸਬਜ਼ੀਆਂ ਦੇ ਰੇਟ ਵੀ ਵਧਦੇ ਜਾ ਰਹੇ ਹਨ ਅਤੇ ਹੋਰ ਵੀ ਕਈ ਪ੍ਰੇਸ਼ਾਨੀਆਂ ਸਾਹਮਣੇ ਆ ਰਹੀਆਂ ਹਨ ਇਸ ਦੇ ਚੱਲਦੇ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਪਰ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਜਿਸ ਤਰੀਕੇ ਦੇ ਨਾਲ ਤਰੱਕੀ ਦੇ ਨਾਮ ਤੇ ਵਾਤਾਵਰਨ ਦੇ ਨਾਲ ਖਿਲਵਾੜ ਹੋ ਰਿਹਾ ਹੈ ਦਰੱਖਤ ਕੱਟੇ ਜਾ ਰਹੇ ਹਨ ਫੈਕਟਰੀਆਂ ਦੇ ਵਿੱਚੋਂ ਜੋ ਵੀ ਗੰਦ ਨਿਕਲਦਾ ਹੈ ਉਹ ਵਾਤਾਵਰਨ ਨੂੰ ਖ਼ਰਾਬ ਕਰ ਰਿਹਾ ਹੈ
ਇਸ ਦੇ ਨਾਲ ਹੀ ਅੱਜ ਦੇ ਸਮੇਂ ਵਿੱਚ ਲੋਕਾਂ ਨੂੰ ਬਹੁਤ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਬਹੁਤ ਸਾਰੇ ਏਸੀ ਵੀ ਲਗਾਏ ਜਾ ਰਹੇ ਹਨ ਪਰ ਲੋਕਾਂ ਦੇ ਵੱਲੋਂ ਦਰੱਖਤ ਨਹੀਂ ਲਗਾਏ ਜਾ ਰਹੇ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਰਹੀਆਂ ਹਨ ਪਰ ਇਸ ਦੌਰਾਨ ਉਨ੍ਹਾਂ ਇਕ ਚੰਗੀ ਖਬਰ ਸਾਹਮਣੇ ਆ ਰਹੀ ਹੈ ਦੱਸਿਆ ਜਾਂਦਾ ਉਨ੍ਹਾਂ ਨੇ ਆਉਣ ਵਾਲੇ ਦਿਨਾਂ ਦੇ ਵਿੱਚ ਮੀਂਹ ਪੈ ਸਕਦਾ ਹੈ ਦੱਸਿਆ ਜਾ ਰਿਹਾ ਹੈ ਕਿ ਸੋਲ਼ਾਂ ਮਈ ਜਾਂ ਸਤਾਰਾਂ ਮਈ ਨੂੰ ਪੰਜਾਬ ਦੇ ਕਈ ਇਲਾਕਿਆਂ ਦੇ ਵਿੱਚ ਮੀਂਹ ਪੈ ਸਕਦਾ ਹੈ ਇਸ ਦੇ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਵੀ ਮਿਲੇਗੀ ਇਸ ਤੋਂ ਇਲਾਵਾ ਹੋਰ ਵੀ ਕਈ ਸਮੱਸਿਆਵਾਂ ਖ਼ਤਮ ਹੋ ਸਕਦੀਆਂ ਹਨ ਪਰ ਇਸ ਦੇ ਨਾਲ ਹੀ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ ਜਿਸ ਦੇ ਨਾਲ ਮੁਸ਼ਕਿਲਾਂ ਵਧ ਵੀ ਸਕਦੀਆਂ ਹਨ ਸੋ ਮੌਸਮ ਵਿਭਾਗ ਦੇ ਵੱਲੋਂ ਲਗਾਤਾਰ ਜਾਣਕਾਰੀ ਦਿੱਤੀ ਜਾ ਰਹੀ ਹੈ
ਦਿੱਲੀ ਦੇ ਕਈ ਇਲਾਕਿਆਂ ਦੇ ਵਿੱਚ ਵੀ ਮੀਂਹ ਪੈਣ ਦੇ ਆਸਾਰ ਜਤਾਏ ਜਾ ਰਹੇ ਹਨ ਇਸ ਦੇ ਨਾਲ ਗਰਮੀ ਤੋਂ ਰਾਹਤ ਜ਼ਰੂਰ ਮਿਲੇਗੀ ਪਰ ਸਮੱਸਿਆਵਾਂ ਵੀ ਖੜ੍ਹੀਆਂ ਹੋ ਸਕਦੀਆਂ ਹਨ।ਜੇਕਰ ਵੇਖਿਆ ਜਾਵੇ ਤਾਂ ਲੋਕ ਗਰਮੀ ਤੋਂ ਕਾਫੀ ਜ਼ਿਆਦਾ ਪ੍ਰੇਸ਼ਾਨ ਹੋ ਚੁੱਕੇ ਹਨ ਕਈ ਥਾਵਾਂ ਤੇ ਬਿਜਲੀ ਦੇ ਕੱਟ ਵੀ ਲੱਗ ਰਹੇ ਹਨ ਜਿਸ ਦੇ ਨਾਲ ਸਮੱਸਿਆਵਾਂ ਹੋਰ ਵੀ ਜ਼ਿਆਦਾ ਵਧ ਜਾਂਦੀਆਂ ਹਨਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !