Breaking News
Home / खबरे / ਸੇਵਾ ਕੇਂਦਰ ਦੇ ਮੂਹਰੇ ਕੀਤਾ ਗਿਆ ਅਜਿਹਾ ਕੰਮ ਕਿ ਵੇਖ ਕੇ ਪੂਰਾ ਜ਼ਿਲ੍ਹਾ ਰਹਿ ਗਿਆ ਹੈਰਾਨ

ਸੇਵਾ ਕੇਂਦਰ ਦੇ ਮੂਹਰੇ ਕੀਤਾ ਗਿਆ ਅਜਿਹਾ ਕੰਮ ਕਿ ਵੇਖ ਕੇ ਪੂਰਾ ਜ਼ਿਲ੍ਹਾ ਰਹਿ ਗਿਆ ਹੈਰਾਨ

ਸੰਗਰੂਰ ਤੇ ਇਕ ਵੀਡੀਓ ਸਾਹਮਣੇ ਆਈ ਹੈ ਸੰਧੂਰ ਦੇ ਸੇਵਾ ਕੇਂਦਰ ਦੇ ਅੱਗੇ ਜਿੱਥੇ ਗੇਟ ਦੇ ਉੱਪਰ ਹਾਰ ਪਾ ਅਤੇ ਧੂਫ ਬੱਤੀ ਕੀਤੀ ਜਾ ਰਹੀ ਹੈ ਸੰਗਰੂਰ ਦੇ ਵਿੱਚੋਂ ਇਹ ਵੀਡੀਓ ਕਾਫੀ ਜਿਆਦਾ ਵਾਇਰਲ ਹੋ ਰਹੀ ਹੈ ਅਤੇ ਹਰ ਇੱਕ ਦਾ ਕਹਿਣਾ ਹੈ ਕਿ ਅਜਿਹਾ ਕਿਉਂ ਕੀਤਾ ਜਾ ਰਿਹਾ ਹੈ ਤਾਂ ਸੰਗਰੂਰ ਦੇ ਰਹਿਣ ਵਾਲੇ ਅਵਤਾਰ ਸਿੰਘ ਦੇ ਵੱਲੋਂ ਇਹ ਬਹੁਤ ਹੀ ਨਿਵੇਕਲੇ

ਢੰਗ ਦੇ ਨਾਲ ਸਰਕਾਰ ਤੇ ਸ਼ਿਕੰਜਾ ਕੱਸਿਆ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਮੋਦੀ ਦੀ ਸਰਕਾਰ ਦੋ ਹਜਾਰ ਸਤਾਰਾਂ ਦੇ ਵਿਚ ਜਦੋਂ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਨੇ ਪੰਜ ਸੌ ਕਰੋੜ ਪੰਜਾਬ ਦੀ ਜਨਤਾ ਦੇ ਪੈਸੇ ਇਨ੍ਹਾਂ ਸੇਵਾ ਕੇਂਦਰਾਂ ਵਿਚ ਲਾਈ ਸੀ ਪਰ ਜਿਸ ਤੋਂ ਬਾਅਦ ਇਹ ਸੇਵਾ ਕੇਦਰ ਲਗਾਤਾਰ ਬੰਦ ਪਏ ਨੇ ਪਿੰਡਾਂ ਦੇ ਲੋਕਾਂ ਨੂੰ ਆਪਣੇ ਹਰ ਇੱਕ ਕੰਮ ਕਰਵਾਉਣ

ਦੇ ਲਈ ਸ਼ਹਿਰਾਂ ਚ ਜਾਣਾ ਪੈਂਦਾ ਹੈ ਤੇ ਸ਼ਹਿਰਾਂ ਦੇ ਵਿੱਚ ਕਾਫ਼ੀ ਜ਼ਿਆਦਾ ਉਡੀਕ ਵੀ ਕਰਨੀ ਪੈਂਦੀ ਹੈ ਉਨ੍ਹਾਂ ਨੇ ਕਿਹਾ ਕਿ ਚੰਨੀ ਸਰਕਾਰ ਦੇ ਵੱਲੋਂ ਜਿਸ ਤਰ੍ਹਾਂ ਦੇ ਨਾਲ ਹੁਣ ਕਿਹਾ ਜਾ ਰਿਹਾ ਏ ਕਿ ਲਾਭਪਾਤਰੀ ਕਾਰਡ ਬਣਾਏ ਜਾਣਗੇ ਅਤੇ ਉਨ੍ਹਾਂ ਨੂੰ ਇਕੱਤੀ ਸੌ ਰੁਪਿਆ ਹੋਵੇਗਾ ਇਸ ਦੇ ਵਿੱਚ ਜਿੱਥੇ ਉਨ੍ਹਾਂ ਨੂੰ ਸੌ ਰੁਪਏ ਦਾ ਫਾਰਮ ਭਰਨੇ ਪੈਂਦੇ ਤੇ ਜਮ੍ਹਾਂ ਕਰਵਾਉਣ ਦੇ ਲਈ ਚਾਰ ਸੌ ਰੁਪਿਆ ਦੇਣਾ ਪੈਂਦਾ ਹੈ ਜਿਸ ਕਰਕੇ ਸਰਕਾਰ ਫਿਰ ਤੋਂ ਲਗਾਤਾਰ ਆਪਣੇ ਖ਼ਜ਼ਾਨੇ ਭਰਨ ਦੇ ਵਿੱਚ ਲੱਗੀ ਹੋਈ ਹੈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *