Breaking News
Home / खबरे / ਰੇਲ ਗੱਡੀ ਵਿੱਚ ਚੇਨ ਖਿੱਚਣ ਦਾ ਨਤੀਜਾ ਵੇਖ ਲਓ, ਨਹੀਂ ਤਾਂ ਪਵੇਗਾ ਪਛਤਾਉਣਾ

ਰੇਲ ਗੱਡੀ ਵਿੱਚ ਚੇਨ ਖਿੱਚਣ ਦਾ ਨਤੀਜਾ ਵੇਖ ਲਓ, ਨਹੀਂ ਤਾਂ ਪਵੇਗਾ ਪਛਤਾਉਣਾ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਕਈ ਵਾਰ ਅਜਿਹਾ ਹੁੰਦਾ ਹੈ ਕਿ ਕੁਝ ਲੋਕ ਦੂਸਰਿਆਂ ਦੀ ਮਦਦ ਕਰਨ ਵਾਸਤੇ ਹੱਥ ਅੱਗੇ ਵਧਾਉਂਦੇ ਹਨ ਤਾਂ ਉਨ੍ਹਾਂ ਨੂੰ ਹੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਜਾਂਦਾ ਜਿਨ੍ਹਾਂ ਲੋਕਾਂ ਦੀ ਇਨ੍ਹਾਂ ਦੇ ਵੱਲੋਂ ਮਦਦ ਕੀਤੀ ਜਾਂਦੀ ਹੈ ਉਹ ਵੀ ਇਨ੍ਹਾਂ ਦਾ ਸਾਥ ਨਹੀਂ ਦਿੰਦੇ ਹਨ ਖ਼ਾਸਕਰ ਸਰਦਾਰਾਂ ਦੇ ਨਾਲ ਅਜਿਹਾ ਬਹੁਤ ਜ਼ਿਆਦਾ ਹੁੰਦਾ ਹੈ ਜਿਸ ਦੀ ਵਜ੍ਹਾ ਕਾਰਨ ਕਈ ਵਾਰ ਉਨ੍ਹਾਂ ਨੂੰ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਜਾਂਦਾ ਹੈ ਅਤੇ ਹੁਣ ਇਸੇ ਮਾਂ ਦਾ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਜਿੱਥੇ ਨੌਜਵਾਨ ਸਰਦਾਰ ਮੁੰਡਾ ਇਕ ਰੇਲ ਗੱਡੀ ਦੇ ਵਿੱਚ ਬੈਠਦਾ ਹੈ ਜਿੱਥੇ ਉਸ ਨੇ ਪੰਜਾਬ ਤੋਂ ਗਵਾਲੀਅਰ ਜਾਣਾ ਸੀ ਦੱਸਿਆ ਜਾ ਰਿਹਾ ਹੈ ਕਿ ਇਹ ਲੜਕਾ ਉਸ ਥਾਂ ਤੇ ਬੈਠਾ ਸੀ ਜਿਥੇ ਰੇਲ ਗੱਡੀ

ਦੇ ਵਿੱਚ ਐਮਰਜੈਂਸੀ ਚੇਨ ਲੱਗੀ ਹੋਈ ਸੀ ਭਾਵ ਜਦੋਂ ਕੋਈ ਐਮਰਜੈਂਸੀ ਹੁੰਦੀ ਹੈ ਤਾਂ ਚੇਨ ਨੂੰ ਖਿੱਚ ਕੇ ਰੇਲ ਗੱਡੀ ਨੂੰ ਰੋਕਿਆ ਜਾ ਸਕਦਾ ਹੈ ਤਾਂ ਇਸੇ ਦੌਰਾਨ ਇਸ ਲੜਕੇ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਰੇਲ ਗੱਡੀ ਦੇ ਉਸ ਡੱਬੇ ਦੇ ਵਿੱਚ ਬਹੁਤ ਸਾਰੇ ਫ਼ੌਜੀ ਵੀਰ ਵੀ ਬੈਠੇ ਸੀ ਇਸ ਤੋਂ ਇਲਾਵਾ ਕੁਝ ਹੋਰ ਲੋਕ ਵੀ ਮੌਜੂਦ ਸੀ ਇਹ ਫੌਜੀ ਵੀਰਾਂ ਹੇਠਾਂ ਖੜ੍ਹੇ ਸੀ ਉਹ ਆਪਣਾ ਸਾਮਾਨ ਉੱਪਰ ਰੱਖ ਰਹੇ ਸੀ ਤਾਂ ਇਸੇ ਦੌਰਾਨ ਹੀ ਰੇਲ ਗੱਡੀ ਚੱਲ ਪੈਂਦੀ ਹੈ ਫੌਜੀ ਵੀਰਾਂ ਦੇ ਕੁਝ ਪਰਿਵਾਰਕ ਮੈਂਬਰ ਹੇਠਾਂ ਰਹਿ ਜਾਂਦੇ ਹਨ ਅਤੇ ਮਾਂ ਦਾ ਕੁਝ ਸਾਮਾਨ ਹੇਠਾਂ ਰਹਿ ਜਾਂਦਾ ਹੈ ਇਕ ਫ਼ੌਜੀ ਵੀਰ ਹੇਠਾਂ ਡਿੱਗ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਦੂਸਰਿਆਂ ਦੇ ਕਹਿਣ ਤੇ ਇਸਦਾ ਸਰਦਾਰਨੀ ਉਸਦੇ ਵੱਲੋਂ ਐਮਰਜੈਂਸੀ ਚੇਨ ਖਿੱਚ ਦਿੱਤੀ ਜਾਂਦੀ ਹੈ ਰੇਲਗੱਡੀ ਰੁਕ ਜਾਂਦੀ ਹੈ ਪਰ ਇਹ ਲੜਕਾ ਘਬਰਾ ਜਾਂਦਾ ਹੈ ਕਿ ਇਸ ਨੇ ਚੇਨ ਖਿੱਚੀ ਸੀ ਤਾਂ ਇਸ ਨੂੰ ਸਮੱਸਿਆਵਾਂ

ਦਾ ਸਾਹਮਣਾ ਕਰਨਾ ਪਵੇਗਾ ਉਸ ਤੋਂ ਬਾਅਦ ਦੇ ਬਾਥਰੂਮਾਂ ਵਿੱਚ ਚਲਿਆ ਜਾਂਦਾ ਹੈ ਕੁਝ ਸਮੇਂ ਲਈ ਉੱਥੇ ਬੈਠਾ ਰਹਿੰਦਾ ਹੈ ਜਦੋਂ ਰੇਲ ਗੱਡੀ ਚੱਲ ਪੈਂਦੀ ਹੈ ਤਾਂ ਉਸ ਤੋਂ ਬਾਅਦ ਇਹ ਬਾਹਰ ਆ ਜਾਂਦਾ ਹੈ ਇਸ ਨੂੰ ਲੱਗਦਾ ਹੈ ਕਿ ਸਭ ਸਹੀ ਹੋ ਗਿਆ ਹੈ ਪਰ ਇਸ ਨੂੰ ਇੱਥੇ ਇਨ੍ਹਾਂ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਦੱਸਿਆ ਜਾਂਦਾ ਹੈ ਕਿ ਇੱਥੇ ਟੀਟੀ ਪਹੁੰਚਦਾ ਹੈ ਜਿਸਦੇ ਵੱਲੋਂ ਪੁੱਛਿਆ ਜਾਂਦਾ ਹੈ ਕਿ ਚੇਨ ਕਿਸ ਨੇ ਖਿੱਚੀ ਸੀ ਤਾਂ ਇਸ ਲੜਕੇ ਦਾ ਨਾਮ ਲਿਆ ਕਹਿੰਦਾ ਹੈ ਇਸ ਤੋਂ ਇਲਾਵਾ ਇਸ ਲੜਕੇ ਦੇ ਵੱਲੋਂ ਸਾਰੀ ਵਾਰਦਾਤ ਦੱਸੀ ਜਾਂਦੀ ਹੈ ਕਿ ਕਿਸ ਤਰੀਕੇ ਦੇ ਨਾਲ ਸਭ ਕੁਝ ਵਾਪਰਦਾ ਹੈ ਉਸ ਤੋਂ ਬਾਅਦ ਇਸ ਨੇ ਐਮਰਜੈਂਸੀ ਦੇ ਵਿੱਚ ਚੇਨ ਖਿੱਚੀ ਸੀ ਫੌਜੀ ਵੀਰਾਂ ਦੇ ਵੱਲੋਂ ਵੀ ਇਸ ਦਾ ਸਾਥ ਨਹੀਂ ਦਿੱਤਾ ਜਾਂਦਾ ਜਿਸ ਦੀ ਵਜ੍ਹਾ ਕਾਰਨ ਇਸ ਨੂੰ ਸਟੇਸ਼ਨ ਤੇ ਉਤਾਰ ਲਿਆ ਜਾਂਦਾ ਹੈ ਅਤੇ ਉਸ ਦਾ ਚਲਾਨ ਕੱਟ

ਦਿੱਤਾ ਜਾਂਦਾ ਹੈ ਸੋ ਇਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇੱਥੇ ਫੌਜੀ ਵੀਰਾਂ ਨੂੰ ਚਾਹੀਦਾ ਸੀ ਕਿ ਇਸ ਵਿਅਕਤੀ ਦਾ ਸਾਥ ਦਿੱਤਾ ਜਾਂਦਾ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਲੋਕ ਮਦਦ ਕਰਨ ਦੇ ਲਈ ਪਿੱਛੇ ਨਾ ਹਟਣ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin2

Leave a Reply

Your email address will not be published.