Breaking News
Home / खबरे / ਪਾਲ ਖਰੌੜ ਨੇ ਦੱਸਿਆ ਕਿਵੇਂ ਲੱਗੇ ਉਹ ਲੋਕਾਂ ਦੀ ਸੇਵਾ ਕਰਨ

ਪਾਲ ਖਰੌੜ ਨੇ ਦੱਸਿਆ ਕਿਵੇਂ ਲੱਗੇ ਉਹ ਲੋਕਾਂ ਦੀ ਸੇਵਾ ਕਰਨ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਬੇਸਹਾਰਾ ਛੱਡ ਦਿੱਤਾ ਜਾਂਦਾ ਹੈ ਅਕਸਰ ਹੀ ਅਸੀਂ ਸੜਕਾਂ ਤੇ ਦੇਖਦੇ ਹਾਂ ਕਿ ਬਹੁਤ ਸਾਰੇ ਬਜ਼ੁਰਗ ਸੜਕਾਂ ਤੇ ਦਿਖਾਈ ਦਿੰਦੇ ਹਨ ਜਾਂ ਫਿਰ ਕੁਝ ਮੰਦ ਬੁੱਧੀ ਜਾਂ ਫਿਰ ਕੁਝ ਮਹਿਜ਼ ਲੋਕ ਸੜਕਾਂ ਤੇ ਉਤੇ ਦਿਖਾਈ ਦਿੰਦੇ ਹਨ ਥੋੜ੍ਹਾ ਬਹੁਤਾ ਲੋਕਾਂ ਦੇ ਕੋਲੋਂ ਮੰਗ ਕੇ ਉਹ ਆਪਣਾ ਢਿੱਡ ਭਰਦੇ ਹਨ ਅਤੇ ਕਈਆਂ ਨੂੰ ਬੀਮਾਰੀਆਂ ਅਜਿਹੀਆਂ ਹੁੰਦੀਆਂ ਹਨ ਕਿ ਉਨ੍ਹਾਂ ਨੂੰ ਕੋਈ ਸੁੱਧ ਬੁੱਧ ਨਹੀਂ ਹੁੰਦੀ ਸਰਕਾਰਾਂ ਦੇ ਵੱਲੋਂ ਆਪਣੀ ਕੋਈ ਵੀ ਜ਼ਿੰਮੇਵਾਰੀ ਨਹੀਂ ਸਮਝੀ ਜਾਂਦੀ ਕੋਈ ਹਸਪਤਾਲ ਨਹੀਂ ਬਣਾਇਆ ਜਾਂਦਾ ਭਾਵੇਂ ਕਿ ਵੋਟਾਂ ਸਮੇਂ ਵੱਡੀਆਂ ਵੱਡੀਆਂ ਗੱਲਾਂ ਜ਼ਰੂਰ ਕੀਤੀਆਂ ਜਾਂਦੀਆਂ ਹਨ ਨਵੀਂ ਸਰਕਾਰ ਦੇ ਵੱਲੋਂ ਵੀ ਇਸ ਮੁੱਦੇ ਉੱਤੇ ਕੋਈ ਕੰਮ ਨਹੀਂ ਸ਼ੁਰੂ ਕੀਤਾ ਗਿਆ ਇਸ ਤੋਂ ਇਲਾਵਾ ਦੇਖਿਆ ਜਾਵੇ ਤਾਂ ਬਹੁਤ ਸਾਰੇ ਡੇਰੇ ਵੀ ਪੰਜਾਬ ਦੇ ਵਿੱਚ ਬਣੇ ਹੋਏ ਹਨ ਪਰ

ਕਿਸੇ ਵੀ ਡੇਰੇ ਵਾਲੇ ਬਾਬੇ ਦੇ ਵੱਲੋਂ ਇਸ ਤਰ੍ਹਾਂ ਦਾ ਕੋਈ ਉਪਰਾਲਾ ਨਹੀਂ ਕੀਤਾ ਜਾਂਦਾ ਕਿ ਕਿਸੇ ਗ਼ਰੀਬ ਦੀ ਕੋਈ ਮਦਦ ਹੋ ਜਾਵੇ ਭਾਵੇਂ ਕਿ ਡੇਰਿਆਂ ਦੇ ਉੱਤੇ ਬਹੁਤ ਜ਼ਿਆਦਾ ਪੈਸਾ ਲਗਾਇਆ ਜਾ ਰਿਹਾ ਹੈ ਪਰ ਉਥੇ ਕੁਝ ਅਜਿਹੀਆਂ ਸਮਾਜਸੇਵੀ ਸੰਸਥਾਵਾਂ ਹੁੰਦੀਆਂ ਹਨ ਜਿਨ੍ਹਾਂ ਦੇ ਵਿੱਚ ਜੋ ਮੈਂਬਰ ਹੁੰਦੇ ਹਨ ਉਨ੍ਹਾਂ ਤੇ ਵੱਲੋਂ ਤਨਦੇਹੀ ਦੇ ਨਾਲ ਸੇਵਾ ਕੀਤੀ ਜਾਂਦੀ ਹੈ ਇਸ ਤਰੀਕੇ ਦੇ ਨਾਲ ਆਪਣਾ ਫ਼ਰਜ਼ ਸੇਵਾ ਸੋਸਾਇਟੀ ਪਿੰਡ ਲਚਕਾਣੀ ਜ਼ਿਲ੍ਹਾ ਪਟਿਆਲਾ ਵਿੱਚ ਬਹੁਤ ਸਾਰੇ ਅਪਾਹਿਜ ਮੰਦਬੁੱਧੀ ਲੋਕ ਰਹਿੰਦੇ ਹਨ ਜਿਨ੍ਹਾਂ ਦਾ ਇਲਾਜ ਇਨ੍ਹਾਂ ਦੇ ਵੱਲੋਂ ਕਰਵਾਇਆ ਜਾ ਰਿਹਾ ਹੈ ਇਨ੍ਹਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਇਨ੍ਹਾਂ ਨੂੰ ਸੇਧ ਮਿਲੀ ਕਿ ਇਹ ਇਨ੍ਹਾਂ ਲੋਕਾਂ ਦੀ

ਸੇਵਾ ਕਰਨ ਅਤੇ ਇਨ੍ਹਾਂ ਨੂੰ ਇਸ ਸੇਵਾ ਕਰਨ ਦੇ ਵਿਚ ਕਾਫੀ ਜ਼ਿਆਦਾ ਆਨੰਦ ਵੀ ਆਉਂਦਾ ਹੈ ਅਤੇ ਇਨ੍ਹਾਂ ਨੂੰ ਲੱਗਦਾ ਹੈ ਕਿ ਇਸ ਤੋਂ ਵੱਡਾ ਕੋਈ ਧਰਮ ਨਹੀਂ ਹੈ ਉਨ੍ਹਾਂ ਇਸ ਮਾਮਲੇ ਸਬੰਧੀ ਉਨ੍ਹਾਂ ਦੇ ਵੱਲੋਂ ਪੂਰਾ ਚਾਨਣਾ ਪਾਇਆ ਗਿਆ ਹੈ ਕਿ ਕਿਸ ਤਰੀਕੇ ਦੇ ਨਾਲ ਉਨ੍ਹਾਂ ਦੇ ਦਿਮਾਗ ਦੇ ਵਿੱਚ ਸਭ ਕੁਝ ਆਇਆ ਪਾਲ ਖਰੌੜ ਜੋ ਇਸ ਸੰਸਥਾ ਦੇ ਪ੍ਰਧਾਨ ਹਨ ਉਨ੍ਹਾਂ ਦੇ ਵਲੋਂ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਸਭ ਕੁਝ ਕੀਤਾ ਜਾ ਰਿਹਾ ਹੈ ਅਤੇ ਬਹੁਤ ਸਾਰੇ ਲੋਕ ਠੀਕ ਇਹ ਵੀ ਹੋ ਰਹੇ ਹਨ।ਇਹ ਜਾਣਕਾਰੀ

ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin2

Leave a Reply

Your email address will not be published.