Breaking News
Home / खबरे / ਦੇਖੋ ਕਿਵੇਂ ਪੰਜਾਬ ਦੇ ਇਸ ਮੁੰਡੇ ਨੇ ਵਿਦੇਸ਼ਾਂ ਤੱਕ ਬਣਾਇਆ ਆਪਣਾ ਨਾਮ

ਦੇਖੋ ਕਿਵੇਂ ਪੰਜਾਬ ਦੇ ਇਸ ਮੁੰਡੇ ਨੇ ਵਿਦੇਸ਼ਾਂ ਤੱਕ ਬਣਾਇਆ ਆਪਣਾ ਨਾਮ

ਜਿਵੇਂ ਕਿਸੇ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਟੈਲੇਂਟ ਦੀ ਕੋਈ ਵੀ ਕਮੀ ਨਹੀਂ ਹੈ ਪੰਜਾਬ ਦੇ ਵਿੱਚ ਬਹੁਤ ਸਾਰੇ ਅਜਿਹੇ ਨੌਜਵਾਨ ਹਨ ਜਿਨ੍ਹਾਂ ਦੇ ਦਿਮਾਗ਼ ਦੇ ਵਿੱਚ ਵੱਖੋ ਦੋ ਵੱਖਰੀਆਂ ਜੁਗਤਾਂ ਆਉਂਦੀਆਂ ਹਨ ਅਤੇ ਉਨ੍ਹਾਂ ਦੇ ਵੱਲੋਂ ਇਨ੍ਹਾਂ ਜੁਗਤਾਂ ਦੇ ਨਾਲ ਕੁਝ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਸਦੇ ਨਾਲ ਚਾਰੇ ਪਾਸੇ ਉਹਨਾਂ ਦੇ ਚਰਚੇ ਹੋ ਜਾਂਦੇ ਹਨ ਇੱਥੇ ਤਰੀਕੇ ਦੇ ਨਾਲ ਹੁਣ ਇੱਕ ਨੌਜਵਾਨ ਵਿਅਕਤੀ ਦੇ ਵੱਲੋਂ ਆਪਣੀ ਇਕ ਵਰਕਸ਼ਾਪ ਦੇ ਵਿਚ ਵੱਖੋ ਵੱਖਰੇ ਤਰੀਕੇ ਦੇ ਮੋਟਰਸਾੲੀਕਲ ਤਿਆਰ ਕੀਤੇ ਜਾ ਰਹੇ ਹਨ ਉਨ੍ਹਾਂ ਦੇ ਵੱਲੋਂ ਮੋਟਰਸਾਈਕਲਾਂ ਨੂੰ ਬਹੁਤ ਵਧੀਆ ਤਰੀਕੇ ਨਾਲ ਮੋਡੀਫਾਈ ਕੀਤਾ ਜਾਂਦਾ ਹੈ ਜਿਸਦੇ ਨਾਲ ਉਨ੍ਹਾਂ ਨੂੰ ਇੱਕ ਚੰਗੀ ਦਿੱਖ ਦਿੱਤੀ ਜਾਂਦੀ ਹੈ ਜੋ ਕਿ

ਦੂਸਰਿਆਂ ਦੇ ਨਾਲੋਂ ਬਹੁਤ ਵੱਖਰੀ ਹੁੰਦੀ ਹੈ ਅਤੇ ਬਹੁਤ ਡਾ ਸ਼ੌਕੀਨ ਲੋਕ ਉਨ੍ਹਾਂ ਦੇ ਇੱਕ ਕੰਮ ਤੋਂ ਪ੍ਰਭਾਵਿਤ ਹੁੰਦੇ ਹਨ ਅਤੇ ਇਨ੍ਹਾਂ ਮੋਟਰਸਾਈਕਲਾਂ ਨੂੰ ਖਰੀਦ ਦੇ ਵੀ ਹਨ ਇਨ੍ਹਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਵੱਲੋਂ ਇਨ੍ਹਾਂ ਮੋਟਰਸਾੲੀਕਲਾਂ ਦੀ ਜੋ ਵਿਕਰੀ ਹੈ ਉਹ ਦੇਸ਼ਾਂ ਵਿਦੇਸ਼ਾਂ ਦੇ ਵਿਚ ਵੀ ਕੀਤੀ ਜਾਂਦੀ ਹੈ ਬਹੁਤ ਸਾਰੇ ਲੋਕ ਉਨ੍ਹਾਂ ਦੇ ਕੰਮ ਨੂੰ ਸਭ ਕਰ ਰਹੇ ਹਨ ਵੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਹੁਨਰ ਦੀ ਕੋਈ ਕਮੀ ਨਹੀਂ ਹੈ ਕਿਸੇ ਵੀ ਪਾਸੇ ਤੁਸੀਂ ਚਲੇ ਜਾਓ ਤਾਂ ਤੁਹਾਨੂੰ ਬਹੁਤ ਸਾਰੇ ਹੁਨਰਮੰਦ ਲੋਕ ਇੱਥੇ ਮਿਲਣਗੇ ਪਰ ਸਰਕਾਰਾਂ ਦੇ ਵੱਲੋਂ ਆਪਣਾ ਕੰਮ ਇਮਾਨਦਾਰੀ ਨਾਲ ਨਹੀਂ ਕੀਤਾ ਜਾਂਦਾ ਲੋਕਾਂ ਨੂੰ ਵਧੀਆ ਮੌਕੇ ਨਹੀਂ ਦਿੱਤੇ ਜਾਂਦੇ ਜਿਸ ਦੀ ਵਜ੍ਹਾ ਕਾਰਨ ਚੰਗੀ ਕਮਾਈ ਨਹੀਂ ਕਰ ਪਾਉਂਦੇ ਪਰ ਫਿਰ ਵੀ ਕੁਝ ਲੋਕ ਅਜਿਹੇ ਹੁੰਦੇ ਹਨ ਜੋ ਆਪਣੇ ਦਮ ਤੇ ਆਪਣਾ ਇੱਕ ਵੱਖਰਾ ਨਾਂ ਬਣਾਉਂਦੇ ਹਨ ਅਤੇ

ਇਸੇ ਤਰੀਕੇ ਦੇ ਨਾਲ ਇਸ ਵਿਅਕਤੀ ਦੇ ਵੱਲੋਂ ਵੀ ਇਹ ਸਭ ਕੁਝ ਕੀਤਾ ਜਾ ਰਿਹਾ ਹੈ ਉਸਦੇ ਵੱਲੋਂ ਬਹੁਤ ਸਾਰੇ ਨਵੇਂ ਮੋਟਰਸਾਈਕਲ ਦੀ ਤਿਆਰ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਵੇਖ ਕੇ ਬਹੁਤ ਸਾਰੇ ਲੋਕ ਇਨ੍ਹਾਂ ਦੀ ਤਾਰੀਫ਼ ਕਰ ਰਹੇ ਹਨ ਅਤੇ ਇਨ੍ਹਾਂ ਤੋਂ ਪ੍ਰਭਾਵਿਤ ਹੋ ਰਹੇ ਹਨ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin2

Leave a Reply

Your email address will not be published.