Breaking News
Home / खबरे / ਸਕੂਲ ਤੋਂ ਆ ਰਹੇ ਮੁੰਡੇ ਦੇ ਨਾਲ ਦੇਖੋ ਕਿਵੇਂ ਇਨ੍ਹਾਂ ਨੌਜਵਾਨਾਂ ਨੇ ਘੇਰ ਕੀਤਾ ਪੁੱਠਾ ਕਾਰਾ

ਸਕੂਲ ਤੋਂ ਆ ਰਹੇ ਮੁੰਡੇ ਦੇ ਨਾਲ ਦੇਖੋ ਕਿਵੇਂ ਇਨ੍ਹਾਂ ਨੌਜਵਾਨਾਂ ਨੇ ਘੇਰ ਕੀਤਾ ਪੁੱਠਾ ਕਾਰਾ

ਲੁਧਿਆਣਾ ਦੇ ਗਣੇਸ਼ ਨਗਰ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਤਿੱਨ ਨੌਜਵਾਨਾਂ ਦੀ ਵੱਲੋਂ ਸ਼ਰ੍ਹੇਆਮ ਇਸ ਮੁਹੱਲੇ ਦੇ ਵਿੱਚ ਅਜਿਹੀ ਕਰਤੂਤ ਕੀਤੀ ਜਾਂਦੀ ਸੀ ਕਿ ਪੁਲਸ ਵਾਲਿਆਂ ਦੇ ਉੱਪਰ ਵੀ ਕਾਫ਼ੀ ਗੰਭੀਰ ਇਲਾਕਾ ਨਿਵਾਸੀਆਂ ਵੱਲੋਂ ਅੰਜਾਮ ਇਲਜ਼ਾਮ ਲਗਾਏ ਗਏ ਹਨ ਸਕੂਲ ਤੋਂ ਆ ਰਹੇ ਇਕ ਨੌਜਵਾਨ ਨੂੰ ਤਿੰਨ ਨੌਜਵਾਨ ਵੱਲੋਂ ਕਾਫੀ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ

ਉਸਦਾ ਕਹਿਣਾ ਹੈ ਕਿ ਪਹਿਲਾਂ ਇੱਕ ਦੇ ਵੱਲੋਂ ਮੋਟਰਸਾਈਕਲ ਉਸ ਦੇ ਮਿਡਲ ਰਹਿ ਜਾਂਦੇ ਤੇ ਪੁੱਛਿਆ ਕਿ ੳੁਸਦੇ ੳੁੱਤੇ ਦਾਤਰ ਮਾਰੇ ਜਾਂਦੇ ਨੇ ਤਿੰਨ ਦਾਤਰ ਮਾਰੇ ਜਾਣ ਤੋਂ ਬਾਅਦ ਉਸਦਾ ਫੋਨ ਲੈ ਕੇ ਇਹ ਨੌਜਵਾਨ ਭੱਜ ਜਾਂਦੇ ਹਨ ਬੀਤੇ ਦਿਨੀਂ ਉਹ ਇੱਕ ਰੈਲੀ ਦੇ ਵਿੱਚ ਜਾਂਦਾ ਰੈਲੀ ਵਿਚ ਉਹ ਇਨ੍ਹਾਂ ਨੌਜਵਾਨਾਂ ਨੂੰ ਪਛਾਣ ਲੈਂਦਾ ਹੈ ਧਰਤੀ ਜਿਸ ਤੋਂ ਬਾਅਦ ਉਹ ਆਪਣੇ

ਦੋਸਤਾਂ ਦੇ ਨਾਲ ਇਨ੍ਹਾਂ ਨੌਜਵਾਨਾਂ ਨੂੰ ਫੜ ਲੈਂਦਾ ਹੈ ਅਤੇ ਰੱਸੀ ਨਾਲ ਬੰਨ੍ਹਿਆ ਜਾਂਦਾ ਹੈ ਜਿਸ ਤੋਂ ਬਾਅਦ ਪੁਲਸ ਨੂੰ ਇਨ੍ਹਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਵਾ ਦਿੱਤਾ ਜਾਂਦਾ ਹੈ ਮੁਹੱਲਾ ਨਿਵਾਸੀਆਂ ਦਾ ਕਹਿਣਾ ਹੈ ਕਿ ਲਗਾਤਾਰ ਸਾਡੇ ਮੁਹੱਲੇ ਵਿੱਚ ਤਿੰਨ ਚਾਰ ਅਜਿਹੀਆਂ ਘਟਨਾਵਾਂ ਹੋ ਰਹੀਆਂ ਨੇ ਪਰ ਪੁਲੀਸ ਦੇ ਕੰਨ ਤੇ ਜੂੰਅ ਸਰਕਦੀ ਨਜ਼ਰ ਨਹੀਂ ਆ ਰਹੀ ਪੁਲੀਸ ਦੇ

ਵੱਲੋਂ ਲਗਾਤਾਰ ਲਾਪ੍ਰਵਾਹੀ ਵਰਤੀ ਜਾ ਰਹੀ ਹੈ ਉਥੇ ਹੀ ਜੇਕਰ ਵੇਖਿਆ ਜਾਵੇ ਤਾਂ ਪੁਲੀਸ ਤੇ ਦੂਜੇ ਪਾਸੇ ਕਹਿਣਾ ਹੈ ਕਿ ਉਨ੍ਹਾਂ ਨੇ ਲੋਕਾਂ ਨੂੰ ਸਕੂਨ ਦੀ ਜ਼ਿੰਦਗੀ ਦੇਣੀ ਹੈ ਤੇ ਉਨ੍ਹਾਂ ਦਾ ਇਹ ਪਹਿਲਾ ਮੌਕਾ ਹੈ ਕਿ ਉਹ ਆਪਣੇ ਇਲਾਕੇ ਦੇ ਨਿਵਾਸੀਆਂ ਨੂੰ ਉਨ੍ਹਾਂ ਦੀ ਜ਼ਿੰਦਗੀ ਵਿੱਚ ਕੋਈ ਵੀ ਸਮੱਸਿਆ ਨਾ ਆਉਣ ਦੇਣ ਇੰਨਾ ਹੀ ਨਹੀਂ ਬੀਤੇ ਸਮੇਂ ਇਕ ਮਾਤਾ ਦੀਆਂ ਬਾਲੀਆਂ ਵੀ ਚੋਰੀ ਕੀਤੀਆਂ ਗਈਆਂ ਜਿਸ ਨੂੰ ਜਾਨੋਂ ਮਾਰਨ ਦੇ ਲਈ ਗੱਲ ਵੀ ਇਨ੍ਹਾਂ ਨੌਜਵਾਨਾਂ ਵੱਲੋਂ ਆਖੀ ਗਈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *