Breaking News
Home / खबरे / ਦੇਖੋ ਕਿਵੇਂ ਇਸ ਨੌਜਵਾਨ ਨੇ ਪੁਲਸ ਮੁਲਾਜ਼ਮਾਂ ਨਾਲ ਲੜਾਈ ਜ਼ੁਬਾਨ

ਦੇਖੋ ਕਿਵੇਂ ਇਸ ਨੌਜਵਾਨ ਨੇ ਪੁਲਸ ਮੁਲਾਜ਼ਮਾਂ ਨਾਲ ਲੜਾਈ ਜ਼ੁਬਾਨ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿੱਥੇ ਪੁਲੀਸ ਮੁਲਾਜ਼ਮਾਂ ਦੇ ਉੱਤੇ ਉਂਗਲ ਖੜ੍ਹੀ ਹੁੰਦੀ ਹੈ ਕਿ ਉਨ੍ਹਾਂ ਦੇ ਵੱਲੋਂ ਲੋਕਾਂ ਦੇ ਨਾਲ ਇਨਸਾਫ਼ ਨਹੀਂ ਕੀਤਾ ਜਾਂਦਾ ਤੇ ਕਈ ਵਾਰ ਉਨ੍ਹਾਂ ਦੇ ਵੱਲੋਂ ਧੱਕੇਸ਼ਾਹੀ ਕੀਤੀ ਜਾਂਦੀ ਹੈ ਪਰ ਜ਼ਰੂਰੀ ਨਹੀਂ ਹੈ ਕਿ ਹਰ ਪਾਸੇ ਪੁਲੀਸ ਮੁਲਾਜ਼ਮ ਹੀ ਗ਼ਲਤ ਹੋਣ ਕਈ ਵਾਰ ਕੁਝ ਲੋਕਾਂ ਦੇ ਵੱਲੋਂ ਵੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਹੀਂ ਸਮਝਿਆ ਜਾਂਦਾ ਜਿਸ ਦੀ ਵਜ੍ਹਾ ਕਾਰਨ ਪੁਲੀਸ ਮੁਲਾਜ਼ਮਾਂ ਵੱਲੋਂ ਜਦੋਂ ਉਨ੍ਹਾਂ ਨੂੰ ਰੋਕ ਟੋਕ ਕੀਤੀ ਜਾਂਦੀ ਹੈ ਤਾਂ ਉਸ ਸਮੇਂ ਲੋਕ ਬਹਿਸਣ ਲੱਗ ਜਾਂਦੇ ਹਨ ਜਾਂ ਫਿਰ ਇਨ੍ਹਾਂ ਦੇ ਵੱਲੋਂ ਪੁਲੀਸ ਮੁਲਾਜ਼ਮਾਂ ਦੇ ਉੱਤੇ ਰੋਹਬ ਪਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਇਸੇ ਤਰ੍ਹਾਂ ਦੀ ਇੱਕ ਵੀਡੀਓ ਸਾਹਮਣੇ ਆ ਰਹੀ ਹੈ ਜਿਸ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਕਿਸ ਤਰੀਕੇ ਦੇ ਨਾਲ ਦੋ ਨੌਜਵਾਨ ਪੁਲਸ ਮੁਲਾਜ਼ਮਾਂ ਦੇ ਨਾਲ ਬਹਿਸਦੇ ਹੋਏ

ਦਿਖਾਈ ਦੇ ਰਹੇ ਹਨ ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਕਾਲੇ ਸ਼ੀਸ਼ਿਆਂ ਵਾਲੀ ਗੱਡੀ ਦੇ ਵਿੱਚ ਸਵਾਰ ਸੀ ਅਤੇ ਇੱਥੇ ਪੁਲੀਸ ਮੁਲਾਜ਼ਮਾਂ ਦੇ ਵੱਲੋਂ ਇਨ੍ਹਾਂ ਨੂੰ ਰੋਕਿਆ ਜਾਂਦਾ ਹੈ ਜਿਸ ਦੌਰਾਨ ਹਿਰਨਾਂ ਦਾ ਝਗੜਾ ਵਧਦਾ ਹੈ ਅਤੇ ਗਾਲ੍ਹਾਂ ਵੀ ਕੱਢੀਆਂ ਜਾਂਦੀਆਂ ਹਨ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਭਾਵੇਂ ਇਸ ਗੱਲ ਨੂੰ ਮੰਨਿਆ ਜਾ ਸਕਦਾ ਹੈ ਕਿ ਜ਼ਿਆਦਾਤਰ ਮਾਮਲਿਆਂ ਵਿੱਚ ਪੁਲੀਸ ਮੁਲਾਜ਼ਮਾਂ ਦੇ ਵਲੋਂ ਹੀ ਗਲਤੀ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦੇ ਵੱਲੋਂ ਹੀ ਲੋਕਾਂ ਨੂੰ ਪਰੇਸ਼ਾਨ ਕੀਤਾ ਜਾਂਦਾ ਹੈ ਪਰ ਇਹ ਜ਼ਰੂਰੀ ਨਹੀਂ ਹੈ ਕਿ ਹਰ ਵਾਰ ਪੁਲਸ ਮੁਲਾਜ਼ਮ ਹੀ ਗ਼ਲਤ ਹੋਣ ਕਈ ਵਾਰ ਅਜਿਹਾ ਵੀ ਹੁੰਦਾ ਹੈ ਕਿ ਗ਼ਲਤੀ ਲੋਕਾਂ ਦੀ ਹੁੰਦੀ ਹੈ ਤੇ ਪੁਲੀਸ ਮੁਲਾਜ਼ਮਾਂ ਦੇ ਉੱਤੇ ਇਲਜ਼ਾਮ ਲੱਗ ਜਾਂਦੇ ਹਨ ਸੋ ਇਸ ਮਾਮਲੇ ਸਬੰਧੀ

ਬਹੁਤ ਸਾਰੇ ਲੋਕ ਆਪੋ ਆਪਣੇ ਵਿਚਾਰ ਦੇ ਰਹੇ ਹਨ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.