Breaking News
Home / खबरे / ਹੜ੍ਹ ਆਉਣ ਦੀ ਕੋਈ ਚਿਤਾਵਨੀ ਜਾਰੀ

ਹੜ੍ਹ ਆਉਣ ਦੀ ਕੋਈ ਚਿਤਾਵਨੀ ਜਾਰੀ

ਮੀਂਹ ਜ਼ਿਆਦਾ ਪੈਣ ਕਰਕੇ ਹੁਣ ਕੈਨੇਡਾ ਦੇ ਵੈਨਕੂਵਰ ਵਾਲੇ ਪਾਸੇ ਦੀ ਜੇਕਰ ਗੱਲ ਕਰ ਲਈਏ ਜਾਵੇ ਤਾਂ ਬ੍ਰਿਟਿਸ਼ ਕੋਲੰਬੀਆ ਦੇ ਵਿਚ ਹੁਣ ਕਾਫੀ ਜ਼ਿਆਦਾ ਤੇਜ਼ ਮੀਂਹ ਪੈ ਰਿਹਾ ਹੈ ਦੇਸ਼ ਦੇ ਨਾਲ ਸਰਕਾਰ ਦੇ ਵੱਲੋਂ ਫਲੱਡ ਦੀ ਵਾਰਨਿੰਗ ਜਾਰੀ ਕਰ ਦਿੱਤੀ ਗਈ ਹੈ ਉੱਥੇ ਹੁਣ ਹੜ੍ਹ ਆਉਣ ਦੀ ਪੂਰੀ ਸੰਭਾਵਨਾ ਬਣੀ ਹੋਈ ਹੈ ਤੇ ਉੱਥੇ ਹੀ ਸਰਕਾਰ ਦਾ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ

ਵੱਲੋਂ ਹਰ ਇੱਕ ਪੁਲਾਂ ਦੀ ਉੱਪਰ ਵੀ ਜਾਣਕਾਰੀ ਰੱਖੀ ਜਾ ਰਹੀ ਹੈ ਤਾਂ ਜੋ ਕਿਤੇ ਵੀ ਉਨ੍ਹਾਂ ਨੂੰ ਕੋਈ ਜ਼ਰੂਰੀ ਕੰਮ ਪੈ ਜਾਵੇ ਤਾਂ ਸਾਡੇ ਸੁਰੱਖਿਆ ਕਰਮੀਆਂ ਦੇ ਦੀਵਾਰਾਂ ਨਾਲ ਦੀ ਨਾਲ ਉਨ੍ਹਾਂ ਨੂੰ ਸਹਾਇਤਾ ਦਿੱਤੀ ਜਾਵੇਗੀ ਜੇਕਰ ਕਿਸੇ ਵੀ ਟਰੱਕ ਵਾਲੇ ਵੀਰ ਨਿਆਣਾ ਏ ਤਾਂ ਉਹਨਾਂ ਨੂੰ ਪਹਿਲਾਂ ਕੈਨੇਡਾ ਡਾਟ ਗੌਰਮਿੰਟ ਡਾਟ ਬੀਸੀ ਦੀ ਉੱਪਰ ਜਾ ਕੇ ਸਾਰੀ ਜਾਣਕਾਰੀ ਲੈ ਲੈਣੀ ਚਾਹੀਦੀ ਅਤੇ ਜੇਕਰ

ਕਿਸੇ ਨੇ ਬੀਸੀ ਦੇ ਵੱਲ ਟਰੈਵਲ ਕਰਨਾ ਹੈ ਤਾਂ ਉਨ੍ਹਾਂ ਨੂੰ ਵੀ ਪਹਿਲਾਂ ਇਸ ਬਾਰੇ ਵਿਚ ਜਾਣਕਾਰੀ ਲੈ ਲੈਣੀ ਚਾਹੀਦੀ ਹੈ ਕਿਸੇ ਨੂੰ ਵੀ ਜੇਕਰ ਕੋਈ ਲੋਕਲ ਜਾਣਕਾਰੀ ਚਾਹੀਦੀ ਹੈ ਤਾਂ ਉਨ੍ਹਾਂ ਨੂੰ ਜੋ ਲੋਕਲ ਜਾਣਕਾਰੀ ਪ੍ਰਾਪਤ ਕਰਨ ਤੋਂ ਬਾਅਦ ਹੀ ਕਣਕ ਨਿੱਕ ਨੂੰ ਚਾਹੀਦੇ ਕਈ ਹਾਈਵੇ ਵੀ ਬੰਦ ਕਰ ਦਿੱਤੇ ਗਏ ਹਨ ਤੇ ਬਾਰਿਸ਼ ਦੇ ਨਾਲ ਹੀ ਇਹ ਵਾਰਨਿੰਗ ਦਿੱਤੀ ਜਾ ਰਹੀ ਹੈ ਕਿ ਇੱਥੇ ਹੜ੍ਹ ਆ ਸਕਦੇ ਨੇ ਤੇ ਲੋਕਾਂ ਦਾ ਜਨਜੀਵਨ ਪ੍ਰਭਾਵਿਤ ਵੀ ਹੋ ਸਕਦਾ ਹੈ ਤੁਹਾਨੂੰ ਪਹਿਲਾਂ ਤੋਂ ਹੀ ਇਸ ਵਾਸਤੇ ਤਿਆਰ ਰਹਿਣਾ ਪਵੇਗਾ ਕਿ ਇਹ ਸਾਡੇ ਸਾਹਮਣੇ ਸਮੱਸਿਆਵਾਂ ਕਦੇ ਵੀ ਆ ਸਕਦੀਆਂ ਨੇ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *