Breaking News
Home / खबरे / ਦੇਖੋ ਕਿਵੇਂ ਸ਼ਰ੍ਹੇਆਮ ਇਸ ਬੰਦੇ ਨਾਲ ਹੋ ਰਿਹਾ ਹੈ ਧੱਕਾ

ਦੇਖੋ ਕਿਵੇਂ ਸ਼ਰ੍ਹੇਆਮ ਇਸ ਬੰਦੇ ਨਾਲ ਹੋ ਰਿਹਾ ਹੈ ਧੱਕਾ

ਅਸੀਂ ਸੋਸ਼ਲ ਮੀਡੀਆ ਤੇ ਕਈ ਅਜਿਹੀਆਂ ਵੀਡੀਓਜ਼ ਦੇਖਦੀਆਂ ਹਨ ਜਿੱਥੇ ਕਿ ਕਈ ਲੋਕਾਂ ਦੇ ਨਾਲ ਸ਼ਰ੍ਹੇਆਮ ਧੱਕਾ ਕੀਤਾ ਜਾਂਦਾ ਹੈ ਲੋਕ ਆਪਣੇ ਪੈਸੇ ਦੀ ਬਚਾਉਣ ਦੇ ਲਈ ਅਤੇ ਆਪਣੇ ਮਤਲਬ ਦੇ ਲਈ ਦੂਜੇ ਲੋਕਾਂ ਦਾ ਨਾਜਾਇਜ਼ ਫ਼ਾਇਦਾ ਲੈਂਦੇ ਨੇ ਅਤੇ ਕਈ ਅਜਿਹੀਆਂ ਵੀਡੀਓਜ਼ ਸੋਸ਼ਲ ਮੀਡੀਆ ਦੇ ਸਾਹਮਣੇ ਲੋਕਾਂ ਨੂੰ ਇਨਸਾਫ਼ ਦਿਵਾਉਣ ਵਾਲੀਆਂ ਸੁਸਾਇਟੀ ਟਰੱਸਟ ਵੱਲੋਂ ਸਾਹਮਣੇ ਲਿਆਂਦੀਆਂ ਗਈਆਂ

ਜਿੱਥੇ ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਸਾਂਝਾ ਆਸਰਾ ਅਤੇ ਹੋਰ ਕਈ ਅਜਿਹੀਆਂ ਨਾਮੀ ਸੰਸਥਾਵਾਂ ਦੇ ਵੱਲੋਂ ਲਗਾਤਾਰ ਲੋਕਾਂ ਨੂੰ ਆਪਣੇ ਘਰ ਵਿੱਚ ਲਿਆ ਕੇ ਉਨ੍ਹਾਂ ਦੀ ਦੇਖ ਭਾਲ ਵੀ ਕੀਤੀ ਜਾਂਦੀ ਹੈ ਇਸੇ ਹੀ ਤਰ੍ਹਾਂ ਹੁਣ ਨੌਜਵਾਨਾਂ ਦੇ ਵੱਲੋਂ ਤੇਰਾ ਆਸਰਾ ਸੇਵਾ ਸੋਸਾਇਟੀ ਬੱਲਾ ਦੇ ਪਾਸੋਂ ਇੱਕ ਵੀਡੀਓ ਸਾਂਝੀ ਕੀਤੀ ਗਈ ਹੈ ਜਿੱਥੇ ਉਨ੍ਹਾਂ ਦਾ ਕਹਿਣਾ ਹੈ ਕਿ ਇਕ ਗੁੱਜਰ ਪਰਿਵਾਰ ਦੇ ਵੱਲੋਂ ਇੱਕ ਮੰਦ ਬੁੱਧੀ ਤੋਂ ਕੰਮ

ਕਰਵਾਇਆ ਜਾਂਦਾ ਸੀ ਜਦੋਂ ਉਨ੍ਹਾਂ ਕੋਲ ਹੀ ਵੀਡੀਓ ਪਹੁੰਚਦੀ ਹੈ ਤੇ ਉਹ ਬੰਦਾ ਲੈਣ ਜਾਂਦੇ ਹਨ ਤਾਂ ਉਸ ਬੰਦੇ ਨੂੰ ਭਜਾ ਹੀ ਦਿੱਤਾ ਜਾਂਦਾ ਹੈ ਇੰਨਾ ਹੀ ਨਹੀਂ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਉਨ੍ਹਾਂ ਦੇ ਉੱਪਰ ਆਪਣੀ ਜ਼ੋਰ ਅਜ਼ਮਾਇਸ਼ ਵੀ ਦਿਖਾਉਣਾ ਚਾਹੁੰਦੇ ਸੀ ਅਤੇ ਉਨ੍ਹਾਂ ਤੇ ਝੂਠਾ ਪਰਚਾ ਕਰਨ ਦੀ ਵੀ ਗੱਲ ਕੀਤੀ ਜਾ ਰਹੀ ਸੀ ਪਰ ਉਨ੍ਹਾਂ ਨੇ ਆਪਣਾ ਹਾਸਾ ਨਹੀਂ ਹਾਰਿਆ ਅਤੇ ਆਪਣੇ ਵੱਲੋਂ ਪੂਰੀ ਕੋਸ਼ਿਸ਼ ਕੀਤੀ ਕਿ

ਉਹ ਉਸ ਆਦਮੀ ਨੂੰ ਛੁਡਾ ਲਿਆ ਜੋ ਕਿ ਇੱਥੇ ਬਿਨਾਂ ਪੈਸਿਆਂ ਤੋਂ ਇਨ੍ਹਾਂ ਦਾ ਕੰਮ ਕਰ ਰਿਹਾ ਹੈ ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਦੀਆਂ ਔਰਤਾਂ ਅਤੇ ਬੰਦਿਆਂ ਦੇ ਵੱਲੋਂ ਇੱਕ ਗਰੁੱਪ ਬਣਾ ਕੇ ਸਾਨੂੰ ਝੰਜੋੜੇ ਵਿੱਚ ਪਾਉਣ ਦੀ ਕੋਸ਼ਿਸ਼ ਕੀਤੀ ਗਈ ਜਿਸ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਉਸ ਬੰਦੇ ਨੂੰ ਬਾਹਰ ਕਢਵਾਇਆ ਗਿਆ ਅਤੇ ਇੰਨਾ ਹੀ ਨਹੀਂ ਉਨ੍ਹਾਂ ਵੱਲੋਂ ਵੀਡੀਓ ਬਣਾਉਣ ਤੇ

ਵੀ ਪਾਬੰਦੀ ਲਗਾਈ ਜਾ ਰਹੀ ਸੀ ਪੁਲੀਸ ਵਾਲਿਆਂ ਨੂੰ ਬੁਲਾ ਕੇ ਫਿਰ ਇਸ ਦੇ ਮਾਲਕ ਦੇ ਉੱਪਰ ਪਰਚਾ ਵੀ ਦਰਜ ਕਰਵਾਇਆ ਗਿਆ ਅਤੇ ਉਸ ਮਤ ਬੁੱਧੀ ਵਿਅਕਤੀ ਨੂੰ ਉਥੋਂ ਛੁਡਵਾਇਆ ਗਿਆ ਇਹੋ ਜਿਹੀਆਂ ਸੰਸਥਾਵਾਂ ਦੀ ਜੇਕਰ ਅਸੀਂ ਗੱਲ ਕਰੀਏ ਤਾਂ ਇਹ ਇਕ ਤਰ੍ਹਾਂ ਉਨ੍ਹਾਂ ਲੋਕਾਂ ਦੇ ਲਈ ਰੱਬ ਦੀ ਤਰ੍ਹਾਂ ਕੰਮ ਕਰਦੇ ਨੇ ਜਿਨ੍ਹਾਂ ਦਾ ਕੋਈ ਵੀ ਨਹੀਂ ਹੁੰਦਾ ਅਤੇ ਉਨ੍ਹਾਂ ਨੂੰ ਆਪਣੇ ਪਰਿਵਾਰ ਵਿਚ ਰੱਖ ਉਨ੍ਹਾਂ ਦੀ ਇਹ ਦੇਖਭਾਲ ਕਰਦੇ ਨੇ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *