Breaking News
Home / खबरे / ਹੋਟਲ ਦੇ ਕਮਰੇ ਵਿੱਚੋਂ ਨਿਕਲੀਆਂ ਘਰਵਾਲੀ ਦੀਆਂ ਅਵਾਜ਼ਾਂ ਕਮਰੇ ਤੋਂ ਜਾਣਾ ਘਰਵਾਲੀ ਨੂੰ ਪਿਆ ਮਹਿੰਗਾ

ਹੋਟਲ ਦੇ ਕਮਰੇ ਵਿੱਚੋਂ ਨਿਕਲੀਆਂ ਘਰਵਾਲੀ ਦੀਆਂ ਅਵਾਜ਼ਾਂ ਕਮਰੇ ਤੋਂ ਜਾਣਾ ਘਰਵਾਲੀ ਨੂੰ ਪਿਆ ਮਹਿੰਗਾ

ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਇੱਕ ਨੌਜਵਾਨ ਦੇ ਵੱਲੋਂ ਆਪਣਾ ਪਾਸਪੋਰਟ ਦਰੁਸਤ ਕਰਵਾਉਣ ਦੇ ਲਈ ਚੰਡੀਗੜ੍ਹ ਵਿੱਚ ਆਪਣੀ ਘਰਵਾਲੀ ਦੇ ਨਾਲ ਜਾਇਆ ਜਾਂਦਾ ਹੈ ਇਸ ਨੌਜਵਾਨ ਦੇ ਵੱਲੋਂ ਵੀ ਬਾਹਰ ਜਾਣ ਦੇ ਲਈ ਆਪਣਾ ਪਾਸਪੋਰਟ ਦਰੁਸਤ ਕਰਵਾਉਣ ਦੇ ਲਈ ਉਹ ਜਲੰਧਰ ਜਾਂਦੇ ਜਲੰਧਰ ਦੀ ਅਪਾਇੰਟਮੈਂਟ ਵਾਲੇ ਦਿਨ ਉਸ ਨੂੰ time ਲੱਗ ਜਾਂਦਾ ਹੈ

ਦੂਜੇ ਦਿਨ ਵੀ ਕੋਈ ਕੰਮ ਹੋਣ ਕਰਕੇ ਉਹ ਉੱਥੇ ਹੀ ਰੁਕ ਜਾਂਦਾ ਹੈ ਇੱਥੇ ਰੁਕਣ ਤੋਂ ਬਾਅਦ ਉਹ ਆਪਣੀ ਪਤਨੀ ਤੇ ਆਪਣੇ ਲਈ ਜਦੋਂ ਰਾਤ ਨੂੰ ਖਾਣਾ ਖਾਣ ਦੇ ਲਈ ਕੁਝ ਲੈਣ ਦੇ ਲਈ ਜਾਂਦਾ ਹੈ ਤਾਂ ਉਸ ਵੇਲੇ ਉਸਦੀ ਘਰਵਾਲੀ ਦੀਆਂ ਚੀਕਾਂ ਨਿਕਲ ਜਾਂਦੀਆਂ ਹਨ ਕਿਉਂਕਿ ਉਸ ਦੇ ਪਤੀ ਦੇ ਨਾਲ ਹਾਦਸਾ ਵਾਪਰ ਜਾਂਦਾ ਹੈ ਦੱਸਿਆ ਜਾ ਰਿਹਾ ਹੈ ਕਿ ਜਦੋਂ ਨੂੰ ਜ਼ੁਬਾਨ ਦੇ ਵੱਲੋਂ

ਦੂਜੀ ਪਾਸੇ ਸਡ਼ਕ ਕਰਾਸ ਕਰਕੇ ਜਾਇਆ ਜਾ ਰਿਹਾ ਸੀ ਤਾਂ ਇਹ ਹਾਦਸਾ ਵਾਪਰਿਆ ਜਿਸ ਤੋਂ ਬਾਅਦ ਮੌਕੇ ਤੇ ਮੌਜੂਦ ਲੋਕਾਂ ਦੇ ਵੱਲੋਂ ਉਸ ਨੂੰ ਚੱਕ ਜਦੋਂ ਹਸਪਤਾਲ ਲਿਜਾਇਆ ਗਿਆ ਤਾਂ ਉਨ੍ਹਾਂ ਦੀ ਜਾਨ ਚਲੀ ਗਈ ਸੀ ਦੱਸਿਆ ਜਾ ਰਿਹਾ ਹੈ ਕਿ ਜਦੋਂ ਉਹ ਰੋਟੀ ਲੈਣ ਦੇ ਲਈ ਹੋਟਲ ਤੋਂ ਬਾਹਰ ਨਿਕਲੇ ਤਾਂ ਇਹ ਹਾਦਸਾ ਵਾਪਰਿਆ ਜਿੱਥੇ ਕਿ ਸਕੌਰਪੀਓ ਗੱਡੀ ਦੇ ਨਾਲ ਉਨ੍ਹਾਂ ਨੂੰ ਫੇਟ ਮਾਰ ਦਿੱਤੀ ਗਈ ਤੇ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਆਪਣੀ ਜਾਨ ਗਵਾ ਬੈਠੇ ਪੁਲੀਸ ਨੂੰ ਮਾਮਲਾ ਦਰਜ ਕਰਵਾ ਦਿੱਤਾ ਗਿਆ ਹੈ ਹੁਣ ਆਉਣ ਵਾਲੇ ਸਮੇਂ ਵਿੱਚ ਹੀ ਪਤਾ ਲੱਗੇਗੀ ਪੁਲੀਸ ਵੱਲੋਂ ਇਸ ਮਾਮਲੇ ਵਿਚ ਕੀ ਕਾਰਵਾਈ ਕੀਤੀ ਜਾਂਦੀ ਹੈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *