Breaking News
Home / खबरे / ਦੋ ਕਾਰਾਂ ਵੀ ਨਹੀਂ ਕੁਚਲ ਸਕੀਆਂ ਇਸ ਬੰਦੇ ਨੂੰ,ਦੇਖ ਕੇ ਹੋਵੋਗੇ ਹੈਰਾਨ

ਦੋ ਕਾਰਾਂ ਵੀ ਨਹੀਂ ਕੁਚਲ ਸਕੀਆਂ ਇਸ ਬੰਦੇ ਨੂੰ,ਦੇਖ ਕੇ ਹੋਵੋਗੇ ਹੈਰਾਨ

ਅਕਸਰ ਹੀ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਵੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਲੋਕ ਹੈਰਾਨ ਰਹਿ ਜਾਂਦੇ ਹਨ।ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸ ਵਿੱਚੋਂ ਇੱਕ ਵਿਦੇਸ਼ੀ ਸਟੰਟਮੈਨ ਦੇ ਵੱਲੋਂ ਕੁਝ ਅਜਿਹੇ ਕਰਤੱਬ ਦਿਖਾਏ ਜਾ ਰਹੇ ਹਨ ਜਿਸ ਨੂੰ ਵੇਖਣ ਤੋਂ ਬਾਅਦ ਹਰ ਕੋਈ ਹੈਰਾਨ ਹੋ ਰਿਹਾ ਹੈ ਅਤੇ

ਪ੍ਰਭਾਵਿਤ ਵੀ ਹੋ ਰਿਹਾ ਹੈ ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਇਹ ਵਿਅਕਤੀ ਦੋ ਕਾਰਾਂ ਦੇ ਵਿਚਕਾਰ ਖੜ੍ਹਾ ਹੈ ਅਤੇ ਕਾਰ ਚਾਲਕਾਂ ਦੇ ਵੱਲੋਂ ਕਾਰਾ ਇੱਕ ਦੂਸਰੇ ਵੱਲ ਲਿਆਂਦੀਆਂ ਜਾ ਰਹੀਆਂ ਹਨ। ਭਾਵ ਇਹ ਕਾਰਾਂ ਦੇ ਵਿਚਕਾਰ ਹੈ ਅਤੇ ਦੋਨਾਂ ਕਾਰਾਂ ਦੇ ਵੱਲੋਂ ਹੀ ਇਸ ਨੂੰ ਟੱਕਰ ਲਗਾਈ ਜਾ ਰਹੀ ਹੈ ਪਰ ਫਿਰ ਵੀ ਕਾਰਾਂ ਇਸ ਦਾ ਕੁਝ ਵੀ ਵਿਗਾੜ ਨਹੀਂ ਪਾਉਂਦੀਆਂ ਜਿਸ ਨੂੰ ਵੇਖ

ਕੇ ਹਰ ਕੋਈ ਹੈਰਾਨ ਹੋ ਰਿਹਾ ਹੈ ਦੇਖਿਆ ਜਾਵੇ ਤਾਂ ਵਿਦੇਸ਼ਾਂ ਦੇ ਵਿਚ ਬਹੁਤ ਸਾਰੇ ਅਜਿਹੇ ਸਟੰਟਮੈਨ ਹਨ ਜੋ ਆਪਣੀ ਮਸ਼ਹੂਰੀ ਦੇ ਲਈ ਇਸ ਤਰ੍ਹਾਂ ਦੇ ਸਟੰਟ ਕਰਦੇ ਰਹਿੰਦੇ ਹਨ ਕਈ ਵਾਰ ਕੁਝ ਸਟੰਟ ਮੈਨ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ। ਜਿਸ ਕਾਰਨ ਜ਼ਿੰਦਗੀ ਭਰ ਪਛਤਾਉਣ ਤੋਂ ਇਲਾਵਾ ਹੋਰ ਉਨ੍ਹਾਂ ਦੇ ਕੋਲ ਕੋਈ ਵੀ ਚਾਰਾ ਨਹੀਂ ਰਹਿੰਦਾ ਅਤੇ ਕਈ ਵਾਰ ਕੁਝ

ਸਟੰਟਮੈਨ ਆਪਣੀ ਜ਼ਿੰਦਗੀ ਵੀ ਗਵਾ ਬੈਠਦੇ ਹਨ ਇਸ ਲਈ ਆਮ ਲੋਕਾਂ ਨੂੰ ਇਹ ਇਹ ਸਮਝਣ ਦੀ ਜ਼ਰੂਰਤ ਹੁੰਦੀ ਹੈ ਕਿ ਇਨ੍ਹਾਂ ਸਟੰਟਮੈਨਾਂ ਦੇ ਦੁਬਾਰਾ ਜੋ ਵੀ ਕਰਤੱਬ ਕੀਤੇ ਜਾ ਰਹੇ ਹਨ ਉਨ੍ਹਾਂ ਨੂੰ ਦੁਹਰਾਉਣ ਦੀ ਕੋਸ਼ਿਸ਼ ਨਾ ਕਰਨ ਕਿਉਂਕਿ ਇਸ ਨਾਲ ਉਨ੍ਹਾਂ ਦੀ ਜਾਨ ਖਤਰੇ ਵਿਚ ਪੈ ਸਕਦੀ ਹੈ ਕਿਉਂਕਿ ਇਹ ਸਟੰਟਮੈਨ ਲੰਬੇ ਸਮੇਂ ਤਕ ਕਸਰਤ ਕਰਨ ਦੇ ਨਾਲ ਨਾਲ ਪ੍ਰੈਕਟਿਸ ਕਰਦੇ ਰਹਿੰਦੇ ਹਨ ਜਿਸ ਕਾਰਨ ਇਨ੍ਹਾਂ ਨੂੰ ਇਹ ਤਜਰਬਾ ਹੁੰਦਾ ਹੈ ਕਿ ਕਿਸ ਤਰੀਕੇ ਨਾਲ ਇਹ ਸਥਿਤੀ ਨੂੰ ਸੰਭਾਲ ਸਕਦੇ ਹਨ।

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *