Breaking News
Home / खबरे / ਇਸ ਪਾਖੰਡੀ ਬਾਬੇ ਨੇ ਦੇਖੋ ਚੌਦਾਂ ਸਾਲ ਦੀ ਬੱਚੀ ਦੇ ਨਾਲ ਕੀਤਾ ਸ਼ਰਮਨਾਕ ਕਾਰਾ!

ਇਸ ਪਾਖੰਡੀ ਬਾਬੇ ਨੇ ਦੇਖੋ ਚੌਦਾਂ ਸਾਲ ਦੀ ਬੱਚੀ ਦੇ ਨਾਲ ਕੀਤਾ ਸ਼ਰਮਨਾਕ ਕਾਰਾ!

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਡੇਰਿਆਂ ਦੇ ਵਿੱਚ ਜਾਂਦੇ ਹਨ ਅਤੇ ਕਈ ਡੇਰਾ ਮੁਖੀ ਅਜਿਹੇ ਹੁੰਦੇ ਹਨ ਜੋ ਸਿਰਫ਼ ਦਿਖਾਵੇ ਦੇ ਬਾਬੇ ਹੁੰਦੇ ਹਨ ਭਾਵ ਉਨ੍ਹਾਂ ਦੇ ਕੋਲ ਕਿਸੇ ਵੀ ਪ੍ਰਕਾਰ ਦਾ ਕੋਈ ਗਿਆਨ ਨਹੀਂ ਹੁੰਦਾ ਉਨ੍ਹਾਂ ਵੱਲੋਂ ਸਿਰਫ਼ ਆਪਣੀਆਂ ਇੱਛਾਵਾਂ ਨੂੰ ਪੂਰਾ ਕਰਨ ਦੇ ਲਈ ਹੀ ਡੇਰਾ ਚਲਾਇਆ ਜਾਂਦਾ ਹੈ। ਭਾਵੇਂ ਕਿ ਸਾਰੇ ਡੇਰਾ ਮੁਖੀ ਅਜਿਹੇ ਨਹੀਂ ਹੁੰਦੇ ਪਰ ਕੁਝ ਵੱਲੋਂ ਹੀ ਜਦੋਂ ਕੋਈ ਘਟੀਆ ਕਾਰਨਾਮਾ ਕਰ ਦਿੱਤਾ ਜਾਂਦਾ ਹੈ ਤਾਂ ਉਸ ਸਮੇਂ ਸਾਰੇ ਡੇਰਿਆਂ ਦੇ ਡੇਰਾ ਮੁਖੀ ਉੱਤੇ ਹੀ ਉਂਗਲ ਖੜ੍ਹੀ ਹੋ ਜਾਂਦੀ ਹੈ

ਅਤੇ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਵੀ ਸਾਹਮਣੇ ਆਉਣ ਲੱਗੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਇਸੇ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਇਕ ਡੇਰਾ ਮੁਖੀ ਦੀ ਪਤਨੀ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਸ ਦੇ ਪਤੀ ਵੱਲੋਂ ਆਪਣੇ ਡੇਰੇ ਦੇ ਵਿੱਚ ਕੁਝ ਔਰਤਾਂ ਬੁਲਾਈਆਂ ਜਾਂਦੀਆਂ ਹਨ ਅਤੇ ਉਨ੍ਹਾਂ ਦੇ ਨਾਲ ਗਲਤ ਕੰਮ ਵੀ ਕੀਤਾ ਜਾਂਦਾ ਹੈ।ਇਸਦੇ ਨਾਲ ਹੀ ਉਸ ਦਾ ਕਹਿਣਾ ਹੈ ਕਿ ਕੁਝ ਨਾਬਾਲਗ ਬੱਚੀਆਂ ਦੇ ਨਾਲ ਵੀ ਗਲਤ ਕੰਮ ਹੋ ਰਿਹਾ ਹੈ ਜਿਸ ਕਾਰਨ ਉਨ੍ਹਾਂ ਦੀ ਜ਼ਿੰਦਗੀ ਬਰਬਾਦ ਹੋ ਰਹੀ ਹੈ ਇਸ ਦਾ ਕਹਿਣਾ ਹੈ

ਕਿ ਇਸ ਨੇ ਇਸ ਦਾ ਵਿਰੋਧ ਕੀਤਾ ਸੀ ਪਰ ਇਸ ਦੇ ਪਤੀ ਨੇ ਇਸ ਦੀ ਬਹੁਤ ਜ਼ਿਆਦਾ ਕੁੱਟਮਾਰ ਕੀਤੀ ਪਰ ਹੁਣ ਇਸ ਨੇ ਆਪਣੀ ਗੱਲ ਨੂੰ ਸਾਬਤ ਕਰਨ ਦੇ ਲਈ ਕੁਝ ਸਬੂਤ ਇਕੱਠੇ ਕੀਤੇ ਹਨ। ਭਾਵ ਇਸ ਦੇ ਪਤੀ ਦੀਆਂ ਕੁਝ ਔਰਤਾਂ ਦੇ ਨਾਲ ਕੁਝ ਵੀਡੀਓਜ਼ ਬਣਾਈਆਂ ਹਨ ਜਿਸ ਨੂੰ ਇਸ ਨੇ ਸਾਰਿਆਂ ਦੇ ਨਾਲ ਸਾਂਝਾ ਵੀ ਕੀਤਾ ਹੈ ਇਸ ਔਰਤ ਦਾ ਕਹਿਣਾ ਹੈ ਕਿ ਇਸ ਦੇ ਪਤੀ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਦੂਸਰੇ ਪਾਸੇ ਪੁਲੀਸ ਮੁਲਾਜ਼ਮਾਂ ਵੱਲੋਂ ਵੀ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ।

ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ ਅੱਜਕੱਲ੍ਹ ਦੇ ਸਮੇਂ ਵਿੱਚ ਲੋਕਾਂ ਨੂੰ ਸੁਚੇਤ ਹੋਣਾ ਚਾਹੀਦਾ ਹੈ ਕਿ ਉਹ ਕਿਸੇ ਵੀ ਡੇਰੇ ਵਿੱਚ ਜਾ ਰਹੇ ਹਨ ਤਾਂ ਇਕੱਲੇ ਨਾ ਜਾਣ ਇਸ ਨਾਲ ਉਨ੍ਹਾਂ ਦਾ ਨੁਕਸਾਨ ਹੋ ਸਕਦਾ ਹੈ ਬਹੁਤ ਸਾਰੇ ਲੋਕਾਂ ਵੱਲੋਂ ਇਸ ਵੀਡੀਓ ਨੂੰ ਝੂਠਾ ਵੀ ਦੱਸਿਆ ਜਾ ਰਿਹਾ ਹੈ ਦੱਸਦਈਏ ਕਿ ਡੇਰਾ ਮੁਖੀ ਵੱਲੋਂ ਵੀ ਇਹੀ ਗੱਲ ਕਹੀ ਜਾ ਰਹੀ ਹੈ ਕਿ ਜਾਣਬੁੱਝ ਕੇ ਉਸ ਦੀ ਵੀਡੀਓ ਬਣਵਾਈ ਗਈ ਹੈ ਅਤੇ ਇਸ ਉੱਤੇ ਝੂਠਾ ਇਲਜ਼ਾਮ ਲਗਾਇਆ ਜਾ ਰਿਹਾ ਹੈ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

About admin2

Leave a Reply

Your email address will not be published. Required fields are marked *