Breaking News
Home / खबरे / ਦੇਖੋ ਕਿਵੇਂ ਸੱਪ ਨੇ ਪਿੰਡ ਦੇ ਲੋਕਾਂ ਨੂੰ ਕੀਤਾ ਸੀ ਪ੍ਰੇਸ਼ਾਨ,ਫਿਰ ਲੋਕਾਂ ਨੇ ਵੀ ਕਰ ਦਿੱਤਾ ਇਹ ਕੰਮ!

ਦੇਖੋ ਕਿਵੇਂ ਸੱਪ ਨੇ ਪਿੰਡ ਦੇ ਲੋਕਾਂ ਨੂੰ ਕੀਤਾ ਸੀ ਪ੍ਰੇਸ਼ਾਨ,ਫਿਰ ਲੋਕਾਂ ਨੇ ਵੀ ਕਰ ਦਿੱਤਾ ਇਹ ਕੰਮ!

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਖੇਤਾਂ ਦੇ ਵਿੱਚ ਅਕਸਰ ਹੀ ਬਹੁਤ ਸਾਰੇ ਅਜਿਹੇ ਜੀਵ ਜੰਤੂ ਪਾਏ ਜਾਂਦੇ ਹਨ ਜੋ ਜ਼ਹਿਰੀਲੇ ਹੁੰਦੇ ਹਨ ਅਤੇ ਇਨਸਾਨ ਨੂੰ ਨੁਕਸਾਨ ਪਹੁੰਚਾ ਸਕਦੇ ਹਨ ਇਨ੍ਹਾਂ ਦੇ ਵਿੱਚੋਂ ਸੱਪ ਵੀ ਇੱਕ ਅਜਿਹਾ ਜੀਵ ਹੈ ਜੋ ਇਨਸਾਨ ਦੇ ਲਈ ਕਾਫ਼ੀ ਜ਼ਿਆਦਾ ਖ਼ਤਰਨਾਕ ਸਾਬਿਤ ਹੋ ਸਕਦਾ ਹੈ ਜਿਸ ਕਾਰਨ ਇਨਸਾਨ ਸੱਪ ਦੇਵ ਕੋਲੋਂ ਕਾਫ਼ੀ ਜ਼ਿਆਦਾ ਡਰਦਾ ਹੈ ਬਹੁਤ ਸਾਰੇ ਅਜਿਹੇ ਮਾਮਲੇ ਵੀ ਸਾਹਮਣੇ ਆ ਚੁੱਕੇ ਹਨ ਜਦੋਂ ਸੱਪ ਦੇ ਡੱਸੇ ਤੋਂ ਬਾਅਦ ਕੁਝ ਲੋਕ ਆਪਣੀ ਜਾਨ ਗਵਾ ਬੈਠੇ ਹਨ।ਇਸ ਲਈ ਲੋਕਾਂ ਦੇ ਵਿੱਚ ਸੱਪਾਂ ਨੂੰ ਲੈ ਕੇ ਕਾਫੀ ਜ਼ਿਆਦਾ ਡਰ ਪੈਦਾ ਹੁੰਦਾ ਜਾ ਰਿਹਾ ਹੈ

ਦੇਖਿਆ ਜਾਵੇ ਤਾਂ ਅੱਜਕਲ ਦੇ ਸਮੇਂ ਵਿੱਚ ਬਹੁਤ ਸਾਰੇ ਨੌਜਵਾਨ ਮੁੰਡੇ ਕੁੜੀਆਂ ਸੱਪਾਂ ਉਤੇ ਰਿਸਰਚ ਕਰਦੇ ਹੋਏ ਦਿਖਾਈ ਦਿੰਦੇ ਹਨ ਭਾਵ ਉਹ ਸੱਪਾਂ ਨਾਲ ਸਬੰਧਿਤ ਪੜ੍ਹਾਈ ਕਰਦੇ ਹਨ ਜਿਸ ਤੋਂ ਬਾਅਦ ਅੱਜ ਦੇ ਸਮੇਂ ਵਿਚ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਵੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਦੇ ਵਿਚ ਕੁਝ ਨੌਜਵਾਨ ਮੁੰਡੇ ਸੱਪਾਂ ਨੂੰ ਫੜਦੇ ਹੋਏ ਦਿਖਾਈ ਦਿੰਦੇ ਹਨ।ਇਨ੍ਹਾਂ ਨੌਜਵਾਨਾਂ ਨੇ ਸੱਪਾਂ ਦੇ ਨਾਲ ਸਬੰਧਿਤ ਪੜ੍ਹਾਈ ਕੀਤੀ ਹੁੰਦੀ ਹੈ ਉਸ ਤੋਂ ਬਾਅਦ ਹੀ ਇਹ ਸੱਪਾਂ ਨੂੰ ਫੜਦੇ ਹਨ ਅਤੇ ਇਨ੍ਹਾਂ ਸੱਪਾਂ ਬਾਰੇ ਹੋਰ ਜਾਣਕਾਰੀ ਇਕੱਠੀ ਕਰਦੇ ਹਨ

ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਿਖਾਇਆ ਜਾ ਰਿਹਾ ਹੈ ਕਿ ਇਕ ਖੇਤ ਦੇ ਵਿੱਚ ਵੱਟ ਬਣੀ ਹੋਈ ਹੈ ਅਤੇ ਇਸ ਵੱਟ ਦੇ ਵਿੱਚ ਦੋ ਖੁੱਡਾਂ ਬਣੀਆਂ ਹੋਈਆਂ ਹਨ ਜਿਸ ਦੇ ਵਿਚ ਸੱਪ ਵੜਿਆ ਹੋਇਆ ਹੈ ਉਸ ਤੋਂ ਬਾਅਦ ਇਨ੍ਹਾਂ ਨੌਜਵਾਨ ਮੁੰਡਿਆਂ ਦੇ ਵੱਲੋਂ ਇਸ ਵੱਟ ਨੂੰ ਢਾਹਿਆ ਜਾਂਦਾ ਹੈ ਉਸ ਤੋਂ ਬਾਅਦ ਸੱਪ ਨੂੰ ਕਾਬੂ ਕਰ ਕੇ ਬੋਰੀ ਵਿੱਚ ਪਾ ਲਿਆ ਜਾਂਦਾ ਹੈ। ਦੇਖਿਆ ਜਾਵੇ ਤਾਂ ਬਹੁਤ ਸਾਰੀਆਂ ਵੀਡੀਓਜ਼ ਦੇ ਵਿੱਚ ਵੇਖਿਆ ਜਾਂਦਾ ਹੈ ਕਿ ਸੱਪ ਨੂੰ ਕਾਬੂ ਕਰਨ ਤੋਂ ਬਾਅਦ ਉਸ ਨੂੰ ਜੰਗਲ ਦੇ ਵਿੱਚ ਛੱਡ ਦਿੱਤਾ ਜਾਂਦਾ ਹੈ

ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਆਪੋ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ ਕੁਝ ਲੋਕਾਂ ਦਾ ਕਹਿਣਾ ਹੈ ਕਿ ਖੇਤਾਂ ਦੇ ਵਿੱਚ ਅਕਸਰ ਹੀ ਸੱਪ ਵੇਖੇ ਜਾਂਦੇ ਹਨ ਤਾਂ ਇਹ ਕੋਈ ਵੱਡੀ ਗੱਲ ਨਹੀਂ ਹੈ ਅਤੇ ਇੱਥੇ ਸੱਪ ਨੂੰ ਇਸ ਤਰੀਕੇ ਨਾਲ ਨਹੀਂ ਫਡ਼ਿਅਾ ਜਾਣਾ ਚਾਹੀਦਾ ਸੀ ਪਰ ਉਥੇ ਕੁਝ ਲੋਕਾਂ ਵੱਲੋਂ ਇਸ ਕੰਮ ਨੂੰ ਅੰਜਾਮ ਦੇਣ ਵਾਲੇ ਨੌਜਵਾਨਾਂ ਦੀ ਤਾਰੀਫ ਵੀ ਕੀਤੀ ਜਾ ਰਹੀ ਹੈ ਕਿ ਉਹ ਨਿਡਰ ਹੋ ਕੇ ਇਨ੍ਹਾਂ ਸੱਪਾਂ ਨੂੰ ਫੜ ਰਹੇ ਹਨ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬੌਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

About admin2

Leave a Reply

Your email address will not be published. Required fields are marked *