Breaking News
Home / खबरे / ਕਿਸਾਨਾਂ ਨਾਲ ਜੁੜੀ ਹੋਈ ਇਹ ਖ਼ਬਰ ਆਈ ਸਾਹਮਣੇ,ਖੇਤੀ ਮੰਤਰੀ ਦਾ ਵੱਡਾ ਬਿਆਨ!

ਕਿਸਾਨਾਂ ਨਾਲ ਜੁੜੀ ਹੋਈ ਇਹ ਖ਼ਬਰ ਆਈ ਸਾਹਮਣੇ,ਖੇਤੀ ਮੰਤਰੀ ਦਾ ਵੱਡਾ ਬਿਆਨ!

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ ਤਾਂ ਜੋ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾਵੇ ਅਤੇ ਹੁਣ ਤਿੰਨ ਖੇਤੀ ਕਾਨੂੰਨ ਰੱਦ ਵੀ ਹੋ ਚੁੱਕੇ ਹਨ ਪਰ ਫਿਰ ਵੀ ਕਿਸਾਨ ਦਿੱਲੀ ਦੀਅਾਂ ਸਰਹੱਦਾਂ ਉੱਤੇ ਮੌਜੂਦ ਹਨ ਕਿਉਂਕਿ ਬਹੁਤ ਸਾਰੀਆਂ ਅਜਿਹੀਆਂ ਮੰਗਾਂ ਹਨ ਜਿਨ੍ਹਾਂ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ।ਜਾਣਕਾਰੀ ਮੁਤਾਬਕ ਕਿਸਾਨ ਆਪਣੀਆਂ ਫ਼ਸਲਾਂ ਦੇ ਸਮਰਥਨ ਮੁੱਲ ਉੱਤੇ ਗਾਰੰਟੀ ਚਾਹੁੰਦੇ ਹਨ ਪਰ ਕੇਂਦਰ ਸਰਕਾਰ ਵੱਲੋਂ ਇਸ ਮਾਮਲੇ ਸਬੰਧੀ

ਅਜੇ ਕੋਈ ਗੱਲਬਾਤ ਨਹੀਂ ਕੀਤੀ ਜਾ ਰਹੀ ਜਾਂ ਫਿਰ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹ ਕਿਸਾਨਾਂ ਦੀ ਹਰੇਕ ਮੰਗ ਨੂੰ ਪੂਰਾ ਕਰਨਗੇ ਪਰ ਕਿਸਾਨ ਦਿੱਲੀ ਦੀਆਂ ਸਰਹੱਦਾਂ ਨੂੰ ਛੱਡ ਕੇ ਚਲੇ ਜਾਣ।ਪਰ ਦੂਸਰੇ ਪਾਸੇ ਕਿਸਾਨਾਂ ਵੱਲੋਂ ਵੀ ਕਈ ਮੰਗਾਂ ਰੱਖੀਆਂ ਜਾ ਰਹੀਆਂ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਕਿਸਾਨੀ ਅੰਦੋਲਨ ਦੌਰਾਨ ਜਿਹੜੇ ਵੀ ਕਿਸਾਨ ਆਪਣੀ ਜਾਨ ਗਵਾਈ ਹੈ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਇਸ ਦੇ ਨਾਲ ਹੀ ਜਿਹਡ਼ੇ ਕਿਸਾਨਾਂ ਉੱਤੇ ਪਰਚੇ ਦਰਜ ਹਨ ਉਨ੍ਹਾਂ ਨੂੰ ਰੱਦ ਕੀਤਾ ਜਾਵੇ। ਲਖੀਮਪੁਰ ਖੀਰੀ ਦੇ ਵਿਚ

ਜੋ ਘਟਨਾ ਵਾਪਰੀ ਸੀ ਉਸ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਸੋ ਦੇਖਣਾ ਇਹ ਹੋਵੇਗਾ ਕਿ ਕੇਂਦਰ ਸਰਕਾਰ ਵੱਲੋਂ ਇਸ ਮਾਮਲੇ ਉੱਤੇ ਕੋਈ ਗੱਲਬਾਤ ਕੀਤੀ ਜਾਂਦੀ ਹੈ ਜਾਂ ਨਹੀਂ ਪਰ ਇਸ ਮਾਮਲੇ ਸੰਬੰਧੀ ਹੋਣਾ ਪੰਜਾਬ ਦੇ ਖੇਤੀ ਮੰਤਰੀ ਰਣਜੀਤ ਸਿੰਘ ਨਾਭਾ ਵੱਲੋਂ ਇਕ ਬਿਆਨ ਦਿੱਤਾ ਗਿਆ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਭਾਵੇਂ ਐੱਮਐੱਸਪੀ ਦੇਵੇ ਜਾਂ ਨਾ ਦੇਵੇ ਪਰ ਪੰਜਾਬ ਸਰਕਾਰ ਦੇ ਵੱਲੋਂ ਉਨ੍ਹਾਂ ਨੂੰ ਐਮਐਸਪੀ ਦਿੱਤਾ ਜਾਵੇਗਾ ਇੱਥੇ ਉਨ੍ਹਾਂ ਦਾ ਕਹਿਣਾ ਹੈ ਕਿ ਇੱਕ ਸੌ ਤੇਰਾਂ ਫ਼ਸਲਾਂ ਉੱਤੇ ਕਿਸਾਨਾਂ ਨੂੰ ਐੱਮਐੱਸਪੀ ਦਿੱਤਾ ਜਾਵੇਗਾ

ਜਿਸ ਨਾਲ ਕਿਸਾਨਾਂ ਦੇ ਵਿਚਕਾਰ ਵੀ ਇਸ ਮਾਮਲੇ ਉਤੇ ਚਰਚਾ ਛਿੜੀ ਹੋਈ ਹੈ। ਕੁਝ ਕਿਸਾਨਾਂ ਦਾ ਕਹਿਣਾ ਹੈ ਕਿ ਇਹ ਸਹੀ ਗੱਲ ਹੈ ਜੇਕਰ ਅਜਿਹਾ ਹੁੰਦਾ ਹੈ ਪਰ ਉੱਥੇ ਹੀ ਕੁਝ ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਅਕਸਰ ਹੀ ਵਾਅਦਿਆਂ ਤੋਂ ਮੁੱਕਰਦੀ ਆਈ ਹੈ ਜਿਸ ਕਾਰਨ ਉਨ੍ਹਾਂ ਦੀਆਂ ਗੱਲਾਂ ਉੱਤੇ ਵਿਸ਼ਵਾਸ ਕਰਨਾ ਮੁਸ਼ਕਿਲ ਹੈ।ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਰਾਜਨੀਤੀ ਵੀ ਕੀਤੀ ਜਾ ਰਹੀ ਹੈ

ਕਿਉਂਕਿ ਪੰਜਾਬ ਦੇ ਵਿੱਚ ਰਾਜਨੀਤਿਕ ਚੋਣਾਂ ਬਿਲਕੁੱਲ ਨਜ਼ਦੀਕ ਹਨ ਜਿਸ ਕਾਰਨ ਲੋਕਾਂ ਦੇ ਮਨ ਵਿੱਚ ਵੀ ਇਹ ਗੱਲ ਆ ਰਹੀ ਹੈ ਕਿ ਇਨ੍ਹਾਂ ਸਿਆਸੀ ਲੀਡਰਾਂ ਦੇ ਵੱਲੋਂ ਉਨ੍ਹਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ ਬਹੁਤ ਸਾਰੇ ਲੋਕਾਂ ਵੱਲੋਂ ਇਸ ਮਾਮਲੇ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ ਬਹੁਤ ਸਾਰੇ ਲੋਕ ਅਜਿਹੇ ਵੀ ਹਨ ਜੋ ਖੇਤੀ ਮੰਤਰੀ ਦੇ ਇਸ ਬਿਆਨ ਨੂੰ ਝੂਠਾ ਦੱਸ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

About admin2

Leave a Reply

Your email address will not be published. Required fields are marked *