Breaking News
Home / खबरे / ਪੰਜਾਬ ਦੇ ਵਿਚ ਦਿਨ ਦਿਹਾੜੇ ਵੱਜਿਆ ਬੈਂਕ ਦੇ ਵਿੱਚ ਲੱਖਾਂ ਦਾ ਡਾਕਾ

ਪੰਜਾਬ ਦੇ ਵਿਚ ਦਿਨ ਦਿਹਾੜੇ ਵੱਜਿਆ ਬੈਂਕ ਦੇ ਵਿੱਚ ਲੱਖਾਂ ਦਾ ਡਾਕਾ

ਪੰਜਾਬ ਵਿੱਚ ਲਗਾਤਾਰ ਚੋਰੀ ਦੀਆਂ ਵਾਰਦਾਤਾਂ ਕਾਫੀ ਵਧ ਗਈਆਂ ਹਨ ਅਤੇ ਹੁਣ ਪੰਜਾਬ ਦੀ ਤਰਨਤਾਰਨ ਦੀ ਐਚਡੀਐਫਸੀ ਬੈਂਕ ਜੋ ਕਿ ਜੰਡਿਆਲਾ ਰੋਡ ਤੇ ਸਥਿਤ ਹੈ ਉੱਥੇ ਵੀ ਇਹ ਮਾਮਲਾ ਦੇਖਣ ਨੂੰ ਮਿਲਿਆ ਜਿਥੇ ਲੁਟੇਰਿਆਂ ਦੇ ਕੋਲੋਂ ਪੰਜਾਬ ਪੁਲੀਸ ਦੀ ਵਰਦੀ ਪਾ ਕੇ ਇਸ ਨੂੰ ਅੰਜਾਮ ਦਿੱਤਾ ਗਿਆ ਪੁਲੀਸ ਵੱਲੋਂ ਹਰੇਕ ਮਾਮਲੇ ਵਿਚ ਕੁਝ ਵੀ ਨਹੀਂ ਦੱਸਿਆ ਜਾ

ਰਿਹਾ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦੇ ਵਿਚ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਲੁਟੇਰਿਆਂ ਦੇ ਮੋਹਰੀ ਉਤੇ ਮਾਸਕ ਪਾਈ ਹੋਣ ਕਰਕੇ ਉਨ੍ਹਾਂ ਦੀ ਪਹਿਚਾਣ ਕਰਨੀ ਕਾਫ਼ੀ ਜ਼ਿਆਦਾ ਮੁਸ਼ਕਲ ਵੀ ਹੋ ਰਹੀ ਹੈ ਇੰਨਾ ਹੀ ਨਹੀਂ ਪੁਲਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਪੁਲੀਸ ਦਾ ਕਹਿਣਾ ਹੈ ਕਿ ਅਮਨ ਢੇਰੀਆਂ ਦੇ ਵੱਲੋਂ ਹੈੱਡ

ਕਾਂਸਟੇਬਲ ਅਤੇ ਕਾਂਸਟੇਬਲ ਦੀ ਵਰਦੀ ਪਾ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਅਤੇ ਹੁਣ ਪੁਲੀਸ ਵੱਲੋਂ ਥਾਂ ਥਾਂ ਤੇ ਨਾਕੇ ਲਗਾ ਕੇ ਇਹਨੂੰ ਚੋਰਾਂ ਨੂੰ ਫੜਨ ਦੀ ਕੋਸ਼ਿਸ਼ ਜਾਰੀ ਕਰ ਦਿੱਤੀ ਗਈ ਹੈ ਬੈਂਕ ਦੇ ਵਿੱਚ ਕੁੱਲ ਪੰਜਾਹ ਲੱਖ ਰੁਪਏ ਦਾ ਡਾਕਾ ਮਾਰਿਆ ਗਿਆ ਅਤੇ ਦਿਨ ਦਿਹਾੜੇ ਹੀ ਤਿੰਨ ਵੀ ਦੁਪਹਿਰ ਦੀ ਘਟਨਾ ਹੈ ਜਦੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *