Breaking News
Home / खबरे / ਅੱਕੇ ਹੋਏ ਇਨ੍ਹਾਂ ਲੋਕਾਂ ਨੇ ਹਸਪਤਾਲ ਚ ਕੀਤੀ ਹੜਤਾਲ

ਅੱਕੇ ਹੋਏ ਇਨ੍ਹਾਂ ਲੋਕਾਂ ਨੇ ਹਸਪਤਾਲ ਚ ਕੀਤੀ ਹੜਤਾਲ

ਖੰਨਾ ਦੇ ਸਰਕਾਰੀ ਹਸਪਤਾਲ ਦੇ ਵਿੱਚ ਖੜ੍ਹੀ ਹੋਈ ਇਹ ਲੋਕ ਜੋ ਹੜਤਾਲ ਕਰਨ ਨੇ ਹੀ ਨਹੀਂ ਇਹ ਤਾਂ ਨਾਂਹ ਨਾ ਤਾਂ ਹਸਪਤਾਲ ਵਿਚ ਭਰਤੀ ਹੋਏ ਕੰਮ ਕਰਮਚਾਰੀ ਨੇ ਅਤੇ ਨਾ ਹੀ ਡਾਕਟਰ ਅਤੇ ਨਰਸਾਂ ਹਨ ਇਹ ਉਹ ਬੰਦੇ ਨੇ ਜੋ ਕਿ ਇਸ ਹਸਪਤਾਲ ਤੋਂ ਦਵਾਈ ਲੈ ਕੇ ਆਪਣੀ ਅਮਲ ਦੀ ਲੱਗੀ ਹੋਈ ਲੱਤ ਨੂੰ ਘਟਾਉਣਾ ਚਾਹੁੰਦੇ ਨੇ ਕਿਉਂਕਿ ਇਸ ਨਸ਼ਾ ਛੁਡਾਊ ਕੇਂਦਰ ਦੇ ਵਿੱਚੋਂ ਕਈਆਂ ਦੇ ਵੱਲੋਂ

ਆ ਕੇ ਆਪਣੇ ਘਰਾਂ ਦੇ ਵਿੱਚ ਠੀਕ ਕੰਮਕਾਰ ਕੀਤਾ ਜਾਂਦਾ ਹੈ ਕਿਉਂਕਿ ਉਨ੍ਹਾਂ ਵੱਲੋਂ ਇੱਕ ਗੋਲੀ ਖਾਧੀ ਜਾਂਦੀ ਹੈ ਪਰ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸਰਕਾਰ ਦੀ ਦੁਬਾਰਾ ਹੁਣ ਸਰਕਾਰੀ ਹਸਪਤਾਲ ਵਿਚੋਂ ਇਹ ਦਵਾਈ ਮਿਲਦੀ ਹੈ ਜਿੱਥੇ ਕਿ ਪਿਛਲੇ ਸਮੇਂ ਕੋਰੋਨਾ ਕਾਲ ਦੇ ਵਿੱਚ ਵੀ ਕਈ ਅਜਿਹੇ ਮਾਮਲੇ ਸਾਹਮਣੇ ਆਏ ਸੀ ਜਦੋਂ ਨਸ਼ਾ ਛੁਡਾਊ ਗੋਲੀਆਂ ਨਾ ਦੇਣ ਦਾ ਸਰਕਾਰ ਦੇ ਉੱਪਰ ਦੋਸ਼

ਲਗਾਇਆ ਗਿਆ ਸੀ ਹੁਣ ਵੀ ਇਨ੍ਹਾਂ ਵੀਰਾਂ ਦਾ ਹੀ ਕਹਿਣਾ ਹੈ ਕਿ ਜਿੱਥੇ ਪਹਿਲਾਂ ਉਨ੍ਹਾਂ ਨੂੰ ਤਿੰਨ ਤਿੰਨ ਗੋਲੀਆਂ ਦਿੱਤੀਆਂ ਜਾਂਦੀਆਂ ਸੀ ਹੁਣ ਉਨ੍ਹਾਂ ਨੂੰ ਇੱਕ ਗੋਡੀ ਕਰ ਦਿੱਤੀ ਗਈ ਹੈ ਜਿਥੇ ਚੀਨੀ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਦੀ ਗੱਲ ਕਰ ਰਹੀ ਹੈ ਉੱਥੇ ਚੀਨੀ ਸਰਕਾਰ ਵੱਲੋਂ ਕੋਈ ਵੀ ਵਾਅਦਾ ਨਹੀਂ ਪੂਰਾ ਕੀਤਾ ਜਾਂਦਾ ਅਤੇ ਲਗਾਤਾਰ ਚੀਨੀ ਸਰਕਾਰ ਦੇ ਵੱਲੋਂ ਆਪਣੇ ਵਾਅਦਿਆਂ ਦੇ ਉਪਰ ਖਰਾ

ਨਹੀਂ ਉਤਰਿਆ ਜਾਂਦਾ ਤੇ ਲੋਕਾਂ ਨੂੰ ਇਸ ਮਾਮਲੇ ਦੇ ਵਿਚ ਕਾਫੀ ਕੁਝ ਝੱਲਣਾ ਪੈਂਦਾ ਹੈ ਤੇ ਉਨ੍ਹਾਂ ਦੇ ਵੱਲੋਂ ਇਹ ਧਰਨਾ ਪ੍ਰਦਰਸ਼ਨ ਇਸ ਕਰਕੇ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਦਵਾਈ ਮਿਲ ਸਕੇ ਤੀਜੇ ਕ੍ਰਮ ਦਵਾਈ ਨਹੀਂ ਮਿਲੇਗੀ ਤਾਂ ਉਹ ਆਪਣੇ ਹੋਰ ਭਾਈ ਭੈਣਾਂ ਦੇ ਨਾਲ ਮਿਲ ਕੇ ਹੋਰ ਨਸ਼ੇ ਕਰਦੇ ਹਨ ਤੇ ਇਸ ਤਰ੍ਹਾਂ ਨਾਲ ਉਹ ਇਸ ਅਮਲ ਨੂੰ ਕਰਨ ਦੀ ਪ੍ਰਤੀਕਿਰਿਆ

ਵਧ ਜਾਂਦੀ ਹੈ ਅਤੇ ਛੱਡੇ ਹੋਏ ਲੋਕਾਂ ਦੇ ਦੁਬਾਰਾ ਫਿਰ ਤੋਂ ਅਮਲ ਦੇ ਉਪਰ ਲੱਗਿਆ ਜਾਂਦਾ ਹੈ ਜਿਸ ਦੇ ਨਾਲ ਪੰਜਾਬ ਦੇ ਵਿੱਚੋਂ ਕਿਸੇ ਵੀ ਕੀਮਤ ਦੇ ਉੱਤੇ ਇਹੀ ਘੱਟ ਨਹੀਂ ਸਕੇਗਾ ਹਸਪਤਾਲ ਦੇ ਸਟਾਫ ਦਾ ਕਹਿਣਾ ਹੈ ਕਿ ਉਹ ਸਟਰਾਈਕ ਤੇ ਹਨ ਅਤੇ ਆਪਣੀਆਂ ਮੰਗਾਂ ਮਨਵਾਉਣ ਦੇ ਲਈ ਉਹ ਕੰਮ ਨਹੀਂ ਕਰਨਗੇ ਜਿਸ ਕਰਕੇ ਹੁਣ ਅਜਿਹੇ ਲੋਕਾਂ ਨੂੰ ਕਾਫੀ ਚੀਜ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *