Breaking News
Home / खबरे / ਪੰਜਾਬ ਦੇ ਵਿੱਚ ਮੁਡ਼ ਤੋਂ ਲਾਕਡਾਊਨ ਡੱਕਣ ਦੀ ਛਿੜੀ ਚਰਚਾ

ਪੰਜਾਬ ਦੇ ਵਿੱਚ ਮੁਡ਼ ਤੋਂ ਲਾਕਡਾਊਨ ਡੱਕਣ ਦੀ ਛਿੜੀ ਚਰਚਾ

ਮੁੜ ਤੋਂ ਕੋਰੋਨਾ ਦਾ ਪ੍ਰਭਾਵ ਫਿਰ ਤੋਂ ਪੰਜਾਬ ਵਿੱਚ ਵੇਖਣ ਨੂੰ ਮਿਲ ਰਿਹਾ ਹੈ ਅਤੇ ਇਸੇ ਪ੍ਰਭਾਵ ਦੇ ਕਰਕੇ ਹੁਣ ਹੋ ਸਕਦਾ ਹੈ ਕਿ ਪੰਜਾਬ ਦੇ ਵਿੱਚ ਮੁੜ ਤੋਂ ਲਾਕਡਾਊਨ ਲੱਗ ਜਾਵੇ ਕਿਉਂਕਿ ਲਗਾਤਾਰ ਕਿਹਾ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਕੋਰੋਨਾ ਦੇ ਕੇਸ ਲਗਾਤਾਰ ਵਧ ਰਹੇ ਹਨ ਜੇਕਰ ਇਹ ਵਾਧਾ ਇਸੇ ਤਰ੍ਹਾਂ ਹੀ ਹੁੰਦਾ ਰਿਹਾ ਤਾਂ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ਦੇ ਵਿੱਚ ਲਾਕਡਾਊਨ ਵੀ ਲਗਾਇਆ ਜਾ ਸਕਦਾ ਹੈ

ਉਨੀ ਕੋਰਨ ਨਾਮ ਦੇ ਵਾਇਰਸ ਦਾ ਹੁਣ ਦਿੱਲੀ ਦੇ ਵਿੱਚ ਵੀ ਇੱਕ ਕੇਸ ਸਾਹਮਣੇ ਆ ਗਿਆ ਹੈ ਅਤੇ ਜੇਕਰ ਵੇਖਿਆ ਜਾਵੇ ਮੋਦੀ ਸਰਕਾਰ ਦਾ ਕਹਿਣਾ ਹੈ ਕਿ ਹੁਣ ਪੰਜਾਬ ਦੇ ਵਿੱਚ ਅਤੇ ਦੇਸ਼ ਦੇ ਵਿੱਚ ਤੀਜੇ ਲਹਿਰ ਕਰੋਨਾ ਦੀ ਆ ਰਹੀ ਹੈ ਜਿਸ ਦਾ ਕਾਫ਼ੀ ਜ਼ਿਆਦਾ ਖਦਸ਼ਾ ਵੀ ਜਤਾਇਆ ਜਾ ਰਿਹਾ ਹੈ ਜੇਕਰ ਕੋਰੋਨਾ ਦੀ ਕੇਸ ਇਸੇ ਤਰਾਂ ਹੀ ਵਧਦੇ ਰਹੇ ਤਾਂ ਆਉਣ ਵਾਲੇ ਸਮੇਂ ਦੇ ਵਿਚ ਸਾਨੂੰ ਲੋਕਡਾਊਨ ਦਾ

ਸਾਹਮਣਾ ਕਰਨਾ ਪੈ ਸਕਦਾ ਹੈ ਇਸ ਗੱਲ ਦੀ ਚਰਚਾ ਹੁਣ ਛੇੜ ਰਹੀ ਹੈ ਤੇ ਲਗਾਤਾਰ ਲੋਕਾਂ ਦੇ ਵਿਚ ਇਸ ਮਾਮਲੇ ਦੇ ਕਰਕੇ ਸਹਿਮ ਦਾ ਮਾਹੌਲ ਵੀ ਹੈ ਕਿਉਂਕਿ ਕਿਹਾ ਜਾ ਰਿਹਾ ਹੈ ਕਿ ਮੁੜ ਤੋਂ ਜੇਕਰ ਕੋਰੋਨਾ ਦਾ ਲਾਕਡਾਊਨ ਲੱਗ ਜਾਂਦਾ ਹੈ ਤਾਂ ਲੋਕਾਂ ਦੇ ਕੰਮ ਕਾਜ ਵੀ ਠੱਪ ਹੋ ਜਾਣਗੇ ਤੇ ਲੋਕਾਂ ਨੂੰ ਆਪਣੇ ਘਰ ਵਿੱਚ ਬੈਠਾ ਮਜਬੂਰੀ ਵਸ ਪਵੇਗਾ ਸਰਕਾਰ ਦੇ ਵੱਲੋਂ ਹੁਣ ਜਿੱਥੇ ਅੰਤਰਰਾਸ਼ਟਰੀ ਉਡਾਣ ਵੀ ਬੰਦ ਕਰ ਦਿੱਤਾ ਗਿਆ ਹੈ ਅਤੇ ਲਗਾਤਾਰ ਇਸ ਮਾਮਲੇ ਦੇ ਵਿੱਚ ਸਖ਼ਤ ਪਾਬੰਦੀਆਂ ਵੀ ਲਗਾਈਆਂ ਜਾ ਰਹੀਆਂ ਨੇ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *