Breaking News
Home / खबरे / ਦਿਲ ਰੋਜ ਦੀ ਕਾਤਲ ਦੀ ਉਲਟੀ ਗਿਣਤੀ ਹੋਈ ਸ਼ੁਰੂ,ਵਕੀਲ ਸਾਹਿਬ ਨੇ ਕਹੀ ਇਹ ਵੱਡੀ ਗੱਲ!

ਦਿਲ ਰੋਜ ਦੀ ਕਾਤਲ ਦੀ ਉਲਟੀ ਗਿਣਤੀ ਹੋਈ ਸ਼ੁਰੂ,ਵਕੀਲ ਸਾਹਿਬ ਨੇ ਕਹੀ ਇਹ ਵੱਡੀ ਗੱਲ!

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਲੁਧਿਆਣਾ ਦੇ ਵਿੱਚ ਇੱਕ ਮੰਦਭਾਗੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਨੀਲਮ ਨਾਮ ਦੀ ਇੱਕ ਅੌਰਤ ਨੇ ਇਕ ਢਾਈ ਸਾਲਾ ਬੱਚੀ ਨੂੰ ਬੜੀ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰਿਆ ਹੈ।ਜਾਣਕਾਰੀ ਮੁਤਾਬਕ ਇਸ ਔਰਤ ਦੀ ਇਸ ਬੱਚੀ ਦੇ ਮਾਂ ਬਾਪ ਦੇ ਨਾਲ ਕੋਈ ਦੁਸ਼ਮਣੀ ਸੀ ਜਾਂ ਫਿਰ ਉਸ ਨੂੰ ਇਸ ਬੱਚੀ ਦੇ ਮਾਂ ਬਾਪ ਦੇ ਨਾਲ ਕੋਈ ਨਾਰਾਜ਼ਗੀ ਸੀ ਜਿਸ ਕਾਰਨ ਉਸ ਨੇ ਦਿਲਰਾਜ ਕੌਰ ਨੂੰ ਹੀ ਨਿਸ਼ਾਨਾ ਬਣਾਇਆ ਦੱਸਿਆ ਜਾ ਰਿਹਾ ਕੇ ਦਿਲਰਾਜ ਕੌਰ ਤੋਂ ਬਾਅਦ ਉਹ ਦਿਲਰਾਜ ਕੌਰ ਦੇ ਭਰਾ ਨੂੰ ਵੀ ਨਿਸ਼ਾਨਾ ਬਣਾਉਣਾ ਚਾਹੁੰਦੀ ਸੀ

ਕਿਉਂਕਿ ਜਿਸ ਸੁੰਨਸਾਨ ਜਗ੍ਹਾ ਉੱਤੇ ਉਸ ਨੇ ਦਿਲਰਾਜ ਕੌਰ ਨੂੰ ਦੱਬਿਆ ਸੀ ਉੱਥੇ ਉਸ ਨੇ ਇਕ ਹੋਰ ਟੋਆ ਪੁੱਟਿਆ ਹੋਇਆ ਸੀ ਜਿੱਥੇ ਉਸ ਦੇ ਭਰਾ ਨੂੰ ਸੁੱਟਣਾ ਚਾਹੁੰਦੀ ਸੀ ਪਰ ਉਸ ਤੋਂ ਪਹਿਲਾਂ ਹੀ ਹੁਣ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਹਰ ਕੋਈ ਇਹ ਚਾਹੁੰਦਾ ਹੈ ਕਿ ਇਸ ਨੂੰ ਫ਼ਾਂਸੀ ਹੋਵੇ ਕਿਉਂਕਿ ਅਜਿਹੀ ਘਟਨਾ ਪਹਿਲਾਂ ਕਦੇ ਵੀ ਨਹੀਂ ਸੁਣੀ ਕਿ ਕਿਸੇ ਬੱਚੇ ਨੂੰ ਇਸ ਤਰ੍ਹਾਂ ਨਾਲ ਮਾਰਿਆ ਗਿਆ ਹੋਵੇ।ਇਸ ਘਟਨਾ ਨੇ ਹਰ ਕਿਸੇ ਦਾ ਸੀਨਾ ਵਲੂੰਧਰ ਕੇ ਰੱਖ ਦਿੱਤਾ ਹੈ ਦੂਸਰੇ ਪਾਸੇ ਦਿਲਰਾਜ ਕੌਰ ਦੇ ਮਾਂ ਬਾਪ ਦੇ ਹਾਲਾਤ ਕਾਫੀ ਜ਼ਿਆਦਾ ਨਾਜ਼ੁਕ ਹੋ ਚੁੱਕੇ ਹਨ ਉਹ ਗੱਲ ਗੱਲ ਤੇ ਰੋ ਪੈਂਦੇ ਹਨ

ਕਿਉਂਕਿ ਉਨ੍ਹਾਂ ਨੂੰ ਆਪਣੀ ਬੱਚੀ ਦੀ ਯਾਦ ਆਉਂਦੀ ਹੈ ਇਸ ਤੋਂ ਇਲਾਵਾ ਦਿਲਰਾਜ ਕੌਰ ਦੀ ਮਾਂ ਨੂੰ ਅੱਜ ਵੀ ਉਡੀਕ ਹੈ ਕਿ ੳੁਨ੍ਹਾਂ ਦੀ ਦਿਲਰਾਜ ਕੌਰ ਉਨ੍ਹਾਂ ਦੇ ਕੋਲ ਆਵੇਗੀ ਪਰ ਅਜਿਹਾ ਨਹੀਂ ਹੋ ਸਕਦਾ ਜਿਸ ਕਾਰਨ ਉਹ ਆਪਣੀ ਬੱਚੀ ਦੀ ਯਾਦ ਵਿੱਚ ਹੰਝੂ ਵਹਾ ਰਹੇ ਹਨ ਅਤੇ ਇਨਸਾਫ ਦੀ ਮੰਗ ਵੀ ਕਰ ਰਹੇ ਹਨ।ਇਸ ਮਾਮਲੇ ਦੇ ਵਿੱਚ ਕਾਨੂੰਨੀ ਕਾਰਵਾਈ ਕਰਨ ਵਾਲੇ ਵਕੀਲ ਸਾਹਿਬ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੇ ਵਿੱਚ ਉਹ ਸਖ਼ਤ ਤੋਂ ਸਖ਼ਤ ਕਾਰਵਾਈ ਕਰਵਾਉਣਗੇ

ਭਾਵ ਉਨ੍ਹਾਂ ਦੇ ਵੱਲੋਂ ਹਰ ਤਰ੍ਹਾਂ ਦੀ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਦਿਲਰਾਜ ਕੌਰ ਦੀ ਕਾਤਲ ਨੀਲਮ ਨੂੰ ਫਾਂ ਸੀ ਦੀ ਸਜ਼ਾ ਦਿਵਾਈ ਜਾਵੇ।ਦੇਖਿਆ ਜਾਵੇ ਤਾਂ ਇਸ ਤਰ੍ਹਾਂ ਦੀਆਂ ਘਟਨਾਵਾਂ ਸਮਾਜ ਦੇ ਵਿੱਚ ਬਹੁਤ ਹੀ ਗਲਤ ਅਸਰ ਪਾਉਂਦੀਆਂ ਹਨ।ਬਹੁਤ ਸਾਰੇ ਲੋਕਾਂ ਦੇ ਵੱਲੋਂ ਨੀਲਮ ਦੇ ਇਸ ਕੰਮ ਨੂੰ ਨਿੰਦਿਆ ਜਾ ਰਿਹਾ ਹੈ ਅਤੇ ਨੀਲਮ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ਦੇਖਿਆ ਜਾਵੇ ਤਾਂ ਅੱਜਕੱਲ੍ਹ ਸਾਡੇ ਸਮਾਜ ਦੇ ਵਿੱਚ ਅਜਿਹੇ ਮਾਮਲਿਆਂ ਦੇ ਵਿਚ ਜਲਦੀ ਕਾਨੂੰਨੀ ਕਾਰਵਾਈ ਨਹੀਂ ਹੁੰਦੀ

ਜਿਸ ਕਾਰਨ ਦੋਸ਼ੀਆਂ ਨੂੰ ਵੀ ਇਹ ਪਤਾ ਹੁੰਦਾ ਹੈ ਕਿ ਉਨ੍ਹਾਂ ਦਾ ਕੁਝ ਵੀ ਵਿਗੜਨ ਵਾਲਾ ਨਹੀਂ ਹੈ ਜੇਕਰ ਕਾਨੂੰਨ ਆਪਣਾ ਕੰਮ ਸਹੀ ਤਰੀਕੇ ਨਾਲ ਕਰੇ ਤਾਂ ਹੋ ਸਕਦਾ ਹੈ ਕਿ ਅਜਿਹੀਆਂ ਅ ਪ ਰਾ ਧਿ ਕ ਘਟਨਾਵਾਂ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਦਾ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ ਬਹੁਤ ਸਾਰੇ ਲੋਕਾਂ ਵੱਲੋਂ ਇਸ ਮਾਮਲੇ ਸਬੰਧੀ ਆਪੋ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

About admin2

Leave a Reply

Your email address will not be published. Required fields are marked *