Breaking News
Home / खबरे / ਇਸ ਮੁੰਡੇ ਦੀ ਕਰਤੂਤ ਸੁਣ ਕੇ ਤੁਹਾਨੂੰ ਵੀ ਆਵੇਗਾ ਗੁੱਸਾ,ਨਿਹੰਗ ਸਿੰਘਾਂ ਨੇ ਚਾੜ੍ਹਿਆ ਕੁਟਾਪਾ!

ਇਸ ਮੁੰਡੇ ਦੀ ਕਰਤੂਤ ਸੁਣ ਕੇ ਤੁਹਾਨੂੰ ਵੀ ਆਵੇਗਾ ਗੁੱਸਾ,ਨਿਹੰਗ ਸਿੰਘਾਂ ਨੇ ਚਾੜ੍ਹਿਆ ਕੁਟਾਪਾ!

ਅੱਜਕੱਲ੍ਹ ਦੇ ਸਮੇਂ ਵਿੱਚ ਸੋਸ਼ਲ ਮੀਡੀਆ ਉੱਤੇ ਬਹੁਤ ਕੁਝ ਅਜਿਹਾ ਹੋ ਰਿਹਾ ਹੈ ਜੋ ਕੁਝ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ ਜਿਸ ਕਾਰਨ ਅਜਿਹੇ ਮਾਮਲਿਆਂ ਉੱਤੇ ਵਿਵਾਦ ਖਡ਼੍ਹੇ ਹੋ ਜਾਂਦੇ ਹਨ ਹੁਣ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਨਿਹੰਗ ਸਿੰਘਾਂ ਨੇ ਇੱਕ ਨੌਜਵਾਨ ਮੁੰਡੇ ਨੂੰ ਫੜ ਰੱਖਿਆ ਹੈ ਅਤੇ ਇਸ ਕੋਲੋਂ ਮੁਆਫ਼ੀ ਮੰਗਵਾਈ ਜਾ ਰਹੀ ਹੈ ਨਿਹੰਗ ਸਿੰਘਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਨੇ ਸੋਸ਼ਲ ਮੀਡੀਆ ਉੱਤੇ ਆਪਣੀ ਇਕ ਫੇਕ ਆਈ ਡੀ ਬਣਾਈ ਹੋਈ ਸੀ ਜਿਸ ਦੇ ਜ਼ਰੀਏ ਇਹ ਨਿਹੰਗ ਸਿੰਘਾਂ ਨੂੰ ਗਾਲ੍ਹਾਂ ਕੱਢ ਰਿਹਾ ਸੀ

ਅਤੇ ਉਨ੍ਹਾਂ ਦੇ ਬਾਰੇ ਬਹੁਤ ਕੁਝ ਗਲਤ ਬੋਲ ਰਿਹਾ ਸੀ ਜਿਸ ਤੋਂ ਬਾਅਦ ਇਨ੍ਹਾਂ ਨਿਹੰਗ ਸਿੰਘਾਂ ਨੇ ਇਸ ਨੌਜਵਾਨ ਨੂੰ ਲੱਭ ਲਿਆ ਅਤੇ ਹੁਣ ਇਸ ਕੋਲੋਂ ਇਸ ਦੀ ਸਾਰ ਲਈ ਜਾ ਰਹੀ ਹੈ ਵੀਡੀਓ ਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਇਸ ਮੁੰਡੇ ਵੱਲੋਂ ਮੁਆਫ਼ੀ ਮੰਗੀ ਜਾ ਰਹੀ ਹੈ ਅਤੇ ਇਹ ਬਹੁਤ ਹੀ ਜ਼ਿਆਦਾ ਡਰਿਆ ਹੋਇਆ ਵੀ ਦਿਖਾਈ ਦੇ ਰਿਹਾ ਹੈ।ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜਦੋਂ ਕੁਝ ਲੋਕ ਇਸ ਤਰ੍ਹਾਂ ਦੀਆਂ ਘਟੀਆ ਹਰਕਤਾਂ ਕਰਦੇ ਹਨ ਅਤੇ ਦੂਸਰਿਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ

ਭਾਵੇਂ ਕਿ ਉਸ ਸਮੇਂ ਉਨ੍ਹਾਂ ਨੂੰ ਕਾਫੀ ਜ਼ਿਆਦਾ ਮਜ਼ਾ ਆਉਂਦਾ ਹੈ ਜਾਂ ਫਿਰ ਉਨ੍ਹਾਂ ਦੇ ਪਿੱਛੇ ਕੋਈ ਨਾ ਕੋਈ ਅਜਿਹਾ ਕਾਰਨ ਹੁੰਦਾ ਹੈ ਜਿਸ ਕਰਕੇ ਉਨ੍ਹਾਂ ਵੱਲੋਂ ਜਾਣ ਬੁੱਝ ਕੇ ਅਜਿਹੇ ਘਟੀਆ ਕਾਰਨਾਮੇ ਕੀਤੇ ਜਾਂਦੇ ਹਨ। ਅੱਜਕੱਲ੍ਹ ਸਾਡੇ ਸਮਾਜ ਦੇ ਵਿੱਚ ਧਰਮ ਅਤੇ ਜਾਤ ਪਾਤ ਦੇ ਨਾਮ ਤੇ ਬਹੁਤ ਕੁਝ ਅਜਿਹਾ ਹੋ ਰਿਹਾ ਹੈ ਜਿਸ ਕਾਰਨ ਲੋਕਾਂ ਦੇ ਵਿੱਚ ਨਫ਼ਰਤ ਪੈਦਾ ਹੋ ਰਹੀ ਹੈ ਜਾਂ ਫਿਰ ਲੋਕ ਇਕ ਦੂਸਰੇ ਦੇ ਖ਼ਿਲਾਫ਼ ਲੜਦੇ ਹੋਏ ਦਿਖਾਈ ਦਿੰਦੇ ਹਨ ਇਸ ਤਰ੍ਹਾਂ ਦੇ ਲੋਕ ਹੀ ਅਜਿਹੇ ਕਾਰਨਾਮੇ ਕਰਦੇ ਹਨ ਅਤੇ ਬਾਅਦ ਵਿੱਚ ਕਈ ਵਾਰ ਇਨ੍ਹਾਂ ਨੂੰ ਖਮਿਆਜ਼ਾ ਵੀ ਭੁਗਤਣਾ ਪੈ ਜਾਂਦਾ ਹੈ

ਦੇਖਿਆ ਜਾਵੇ ਤਾਂ ਬਹੁਤ ਸਾਰੇ ਲੋਕ ਸੋਸ਼ਲ ਮੀਡੀਆ ਦਾ ਗਲਤ ਇਸਤੇਮਾਲ ਕਰਦੇ ਹਨ ਜਿਸ ਕਾਰਨ ਬਹੁਤ ਸਾਰੇ ਲੋਕਾਂ ਨੂੰ ਪ੍ਰੇਸ਼ਾਨੀ ਵੀ ਹੁੰਦੀ ਹੈ ਪਰ ਜੇਕਰ ਸ਼ੋਸਲ ਮੀਡੀਆ ਦਾ ਸਹੀ ਤਰੀਕੇ ਨਾਲ ਇਸਤੇਮਾਲ ਕੀਤਾ ਜਾ ਸਕੇ ਤਾਂ ਲੋਕ ਆਪਣੀ ਜ਼ਿੰਦਗੀ ਨੂੰ ਸੁਧਾਰ ਸਕਦੇ ਹਨ ਕਿੳੁਂਕਿ ਸੋਸ਼ਲ ਮੀਡੀਆ ਬਹੁਤ ਸਾਰੇ ਲੋਕਾਂ ਦੇ ਲਈ ਆਮਦਨ ਦਾ ਸਰੋਤ ਬਣਿਆ ਹੋਇਆ ਹੈ।ਪਰ ਜਦੋਂ ਅਜਿਹੇ ਘਟੀਆ ਲੋਕ ਸੋਸ਼ਲ ਮੀਡੀਆ ਦਾ ਗਲਤ ਇਸਤੇਮਾਲ ਕਰਦੇ ਹਨ ਤਾਂ ਉਸ ਸਮੇਂ

ਇਸ ਤੋਂ ਸਹੀ ਤਰੀਕੇ ਨਾਲ ਕੰਮ ਲੈਣ ਵਾਲੇ ਲੋਕਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਕਈ ਵਾਰ ਕੰਪਨੀਆਂ ਦੇ ਵੱਲੋਂ ਕੁਝ ਚੀਜ਼ਾਂ ਬੈਨ ਕਰ ਦਿੱਤੀਆਂ ਜਾਂਦੀਆਂ ਹਨ ਜਿਸ ਕਾਰਨ ਵਧੀਆ ਕੰਮ ਕਰਨ ਵਾਲੇ ਲੋਕਾਂ ਨੂੰ ਵੀ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

About admin2

Leave a Reply

Your email address will not be published. Required fields are marked *