Breaking News
Home / खबरे / ਅੱਧੀ ਰਾਤ ਨੌਜਵਾਨ ਮੁੰਡੇ ਨਾਲ ਗਲੀ ਵਿੱਚ ਹੋਇਆ ਗ਼ਲਤ ਕੰਮ

ਅੱਧੀ ਰਾਤ ਨੌਜਵਾਨ ਮੁੰਡੇ ਨਾਲ ਗਲੀ ਵਿੱਚ ਹੋਇਆ ਗ਼ਲਤ ਕੰਮ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਸਮੱਸਿਆਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਦਹਿਸ਼ਤ ਦੇ ਵਿੱਚ ਰਹਿੰਦੇ ਹਨ ਦੇਖਿਆ ਜਾਵੇ ਤਾਂ ਬਹੁਤ ਸਾਰੇ ਨੌਜਵਾਨਾਂ ਤੁਹਾਡੇ ਵੱਲੋਂ ਗੁੱਸੇ ਵਿੱਚ ਆ ਕੇ ਕੁਝ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਸਦੇ ਨਾਲ ਕਈ ਵਾਰ ਕੁਝ ਲੋਕਾਂ ਦੀ ਜ਼ਿੰਦਗੀ ਖ਼ਤਰੇ ਵਿੱਚ ਪੈ ਜਾਂਦੀ ਹੈ ਅਤੇ ਉਹ ਖੁਦ ਵੀ ਨੁਕਸਾਨ ਦਾ ਸਾਹਮਣਾ ਕਰਦੇ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਜਲੰਧਰ ਚੋਂ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਇੱਥੇ ਇਕ ਨੌਜਵਾਨ ਲੜਕੇ ਦੀ

ਮੀਟ ਦੀ ਦੁਕਾਨ ਹੈ ਮੀਟ ਦੀ ਦੁਕਾਨ ਤੇ ਪਿਛਲੇ ਦਿਨਾਂ ਦੇ ਵਿੱਚ ਦੋ ਨੌਜਵਾਨ ਉਸ ਦੀ ਦੁਕਾਨ ਤੇ ਆਏ ਸੀ ਅਤੇ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਕਾਫੀ ਜਗ੍ਹਾ ਝਗੜਾ ਹੋ ਜਾਂਦਾ ਹੈ ਉਸ ਤੋਂ ਬਾਅਦ ਹੀ ਨੌਜਵਾਨ ਇੱਥੋਂ ਚਲੇ ਜਾਂਦੇ ਹਨ ਪਰ ਪਿਛਲੀ ਜਦੋਂ ਮੀਟ ਦੀ ਦੁਕਾਨ ਚਲਾਉਣ ਵਾਲਾ ਇਹ ਨੌਜਵਾਨ ਲੜਕਾ ਆਪਣੀ ਗਲੀ ਦੇ ਵਿਚ ਖੜ੍ਹਾ ਸੀ ਤਾਂ ਇਸ ਦੌਰਾਨ ਮੋਟਰਸਾਈਕਲ ਅਤੇ ਸਕੂਟਰੀ ਤੇ ਸਵਾਰ ਚਾਰ ਨੌਜਵਾਨ ਆਉਂਦੇ ਹਨ ਜਿਨ੍ਹਾਂ ਦੇ ਵੱਲੋਂ ਇਸ ਦੇ ਉੱਤੇ ਤੇਜ਼ਧਾਰ ਹਥਿ ਆਰਾਂ ਨਾਲ ਹ ਮਲਾ ਕੀਤਾ ਜਾਂਦਾ ਹੈ

ਅਤੇ ਇਸ ਨੂੰ ਜ਼ਖਮੀ ਕਰਕੇ ਉਥੋਂ ਫਰਾਰ ਹੋ ਜਾਂਦੇ ਹਨ ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਵੀ ਹੋ ਰਿਹਾ ਹੈ ਇਸ ਦੀ ਇਕ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆ ਰਹੀ ਹੈ ਜਿਸ ਦੇ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਹੀ ਸਾਰੀ ਘਟਨਾ ਵਾਪਰਦੀ ਹੈ ਅਤੇ ਹੁਣ ਇਹ ਨੌਜਵਾਨ ਹਸਪਤਾਲ ਵਿੱਚ ਦਾਖ਼ਲ ਹੈ ਤੇ ਇਨਸਾਫ ਦੀ ਮੰਗ ਕਰ ਰਿਹਾ ਹੈ ਇਸ ਦੇ ਵੱਲੋਂ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ ਇਸ ਦੇ ਨਾਲ ਹੀ ਸਭ ਕੁਝ ਕਿਵੇਂ ਹੋਇਆ ਦੂਸਰੇ ਪਾਸੇ ਪੁਲਸ ਪ੍ਰਸ਼ਾਸਨ ਦੇ ਵੱਲੋਂ ਜਾਣਕਾਰੀ ਇਕੱਠੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਬਣਦੀ ਕਾਰਵਾਈ ਕੀਤੀ ਜਾ ਸਕੇ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin

Leave a Reply

Your email address will not be published.