Breaking News
Home / खबरे / ਦੇਖੋ ਕਿਸ ਤਰੀਕੇ ਦੇ ਨਾਲ ਔਰਤ ਦੇ ਵੱਲੋਂ ਕੀਤਾ ਜਾ ਰਿਹਾ ਸੀ ਘਟੀਆ ਕੰਮ

ਦੇਖੋ ਕਿਸ ਤਰੀਕੇ ਦੇ ਨਾਲ ਔਰਤ ਦੇ ਵੱਲੋਂ ਕੀਤਾ ਜਾ ਰਿਹਾ ਸੀ ਘਟੀਆ ਕੰਮ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਨਸ਼ਾ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਵੀ ਸਾਹਮਣੇ ਆਉਂਦੀਆਂ ਹਨ ਬਹੁਤ ਸਾਰੇ ਲੋਕ ਨਸ਼ੇ ਦੀ ਲਪੇਟ ਵਿੱਚ ਆ ਆਪਣੀ ਜ਼ਿੰਦਗੀ ਬਰਬਾਦ ਕਰ ਰਹੇ ਹਨ ਉੱਥੇ ਹੀ ਕੁਝ ਔਰਤਾਂ ਦੇ ਵੱਲੋਂ ਵੀ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜੋ ਸਾਰਿਆਂ ਨੂੰ ਹੀ ਖਾਣ ਕਰਕੇ ਰੱਖ ਦਿੰਦੀਆਂ ਹਨ ਅੱਜ ਦੇ ਸਮੇਂ ਵਿੱਚ ਔਰਤਾਂ ਦੇ ਵੱਲੋਂ ਵੱਡੇ ਪੱਧਰ ੳੁੱਤੇ ਨਸ਼ੇ ਦੀ ਤਸਕਰੀ ਕੀਤੀ ਜਾ ਰਹੀ ਹੈ ਅਤੇ ਹੁਣ ਇਸੇ ਤਰ੍ਹਾਂ ਦੀ ਇੱਕ ਵੀਡੀਓ ਸਾਹਮਣੇ ਆ ਰਹੀ ਹੈ

ਜਿਸ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਇਕ ਸੋਹਣੀ ਸੁਨੱਖੀ ਮੁਟਿਆਰ ਦੇ ਵੱਲੋਂ ਜਿਸ ਤਰੀਕੇ ਦੇ ਨਾਲ ਚਿੱਟਾ ਵੇਚਿਆ ਜਾ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਦੀ ਇਕ ਵੀਡੀਓ ਬਣਾਈ ਗਈ ਹੈ ਜੋ ਕਿ ਇਕ ਸਮਾਜ ਸੇਵੀ ਵਿਅਕਤੀ ਦੇ ਵੱਲੋਂ ਬਣਾਈ ਗਈ ਹੈ ਗੁਪਤ ਤਰੀਕੇ ਦੇ ਨਾਲ ਇਸਦੇ ਵੱਲੋਂ ਇਹ ਵੀਡਿਓ ਬਣਾਈ ਗਈ ਹੈ ਪਿੰਡਾਂ ਵਿੱਚ ਵੇਖਿਆ ਜਾ ਸਕਦਾ ਹੈ ਕਿ ਔਰਤ ਆਪਣੇ ਪਤੀ ਦੇ ਨਾਲ ਬੈਠ ਕੇ ਰੋਟੀ ਖਾ ਰਹੀ ਸੀ ਇਸੇ ਦੌਰਾਨ ਹੀ ਉਸ ਨੂੰ ਇੱਕ ਫੋਨ ਆਉਂਦਾ ਹੈ ਤਾਂ ਫੋਨ ਸੁਣਦੇ ਸੁਣਦੇ ਹੀ ਉਹ ਅੰਦਰ ਚਲੀ ਜਾਂਦੀ ਹੈ

ਦੱਸਿਆ ਜਾ ਰਿਹਾ ਹੈ ਕੇਸ ਦੇ ਵੱਲੋਂ ਚਿੱਟੇ ਦੀ ਸਪਲਾਈ ਵੀ ਕੀਤੀ ਜਾਂਦੀ ਹੈ ਫਿਲਹਾਲ ਪੁਲਸ ਪ੍ਰਸ਼ਾਸਨ ਦੇ ਕੋਲ ਇਹ ਵੀਡੀਓ ਪਹੁੰਚ ਚੁੱਕੀ ਹੈ ਪਰ ਵੇਖਣਾ ਇਹ ਹੋਵੇਗਾ ਕਿ ਪੁਲਸ ਪ੍ਰਸ਼ਾਸਨ ਵਲੋਂ ਕੋਈ ਬਣਦੀ ਕਾਰਵਾਈ ਕੀਤੀ ਜਾਵੇਗੀ ਜਾਂ ਨਹੀਂ ਜਾਂ ਫਿਰ ਜਿਸ ਵਿਅਕਤੀ ਨੇ ਵੀਡੀਓ ਬਣਾਈ ਉਸ ਨੂੰ ਹੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਅਜਿਹਾ ਹੀ ਹੁੰਦਾ ਦਿਖਾਈ ਦੇ ਰਿਹਾ ਹੈ ਪੰਜਾਬ ਸਰਕਾਰ ਦੇ ਵੱਲੋਂ ਵੀ ਕੋਈ ਕਦਮ ਨਹੀਂ ਚੁੱਕਿਆ ਜਾ ਰਿਹਾ ਅਤੇ ਹੋਰ ਵੀ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਨਸ਼ੇ ਦੀ ਲਪੇਟ ਵਿੱਚ ਆ ਕੇ ਆਪਣੀ ਜ਼ਿੰਦਗੀ ਬਰਬਾਦ ਕਰ ਰਹੇ ਹਨ ਅਤੇ ਆਪਣੀ ਜ਼ਿੰਦਗੀ ਖ਼ਤਮ ਕਰ ਲੈਂਦੇ ਹਨ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin

Leave a Reply

Your email address will not be published.