Breaking News
Home / खबरे / ਜਦੋਂ ਵਿਆਹ ਦੇ ਡੀਜੇ ਤੇ ਉੱਚੀਆਂ ਵੱਜਣ ਲੱਗੀਆਂ ਚੀਕਾਂ

ਜਦੋਂ ਵਿਆਹ ਦੇ ਡੀਜੇ ਤੇ ਉੱਚੀਆਂ ਵੱਜਣ ਲੱਗੀਆਂ ਚੀਕਾਂ

ਪੱਟੀ ਦੇ ਵਿੱਚ ਵਿਆਹ ਸਮਾਗਮ ਦੇ ਦੌਰਾਨ ਡੀ ਏ ਤੇ ਬਰਾਤੀ ਪਾਉਂਦੇ ਭੰਗੜੇ ਓਸਵਿਲੇ ਚੀਕਾਂ ਮਾਰਨ ਲੱਗ ਜਾਂਦੇ ਨੇ ਜਦੋਂ ਕਿ ਉਥੇ ਖੌਫ਼ਨਾਕ ਕਾਰਾ ਵਾਪਰ ਜਾਂਦਾ ਹੈ ਅਸਲ ਵਿੱਚ ਇੱਕ ਟੈਂਡਰ ਦੇ ਮਾਲਕ ਅਤੇ ਆੜ੍ਹਤੀ ਅਦਾ ਕਾਫੀ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ ਅਤੇ ਇਸੇ ਵਿਵਾਦ ਨੂੰ ਲੈ ਕੇ ਇਸ ਵਿਆਹ ਦੇ ਵਿੱਚ ਕੁੱਝ ਅਜਿਹਾ ਖੌਫ਼ਨਾਕ ਕਾਰਾ ਕਰ ਦਿੱਤਾ ਕਿ ਉੱਥੇ ਫਿਰ ਚੀਕਾਂ ਵੱਜਣੀਆਂ ਸ਼ੁਰੂ ਹੋ ਗਈਆਂ \

ਇਕ ਕ੍ਰਿਸ਼ਨ ਕੁਮਾਰ ਅਤੇ ਰਾਜਨ ਬਜਾਜ ਜਿਵੇਂ ਹੀ ਵਿਆਹ ਵਿੱਚ ਜਾਂਦੇ ਹਨ ਅਤੇ ਉਹ ਵਿਆਹ ਤੋਂ ਬਾਹਰ ਆਉਂਦੇ ਨੇ ਤਾਂ ਵਿਆਹ ਤੋਂ ਬਾਹਰ ਆਉਣ ਤੋਂ ਬਾਅਦ ਦੂਜੀ ਧਿਰ ਦੇ ਵੱਲੋਂ ਉਨ੍ਹਾਂ ਦੇ ਉੱਤੇ ਫਾ-ਇ-ਰਿੰ-ਗ ਕਰ ਦਿੱਤੀ ਜਾਂਦੀ ਹੈ ਜਿਸ ਦੇ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਦੋ ਬੰਦੇ ਸੀ ਪਰ ਉਨ੍ਹਾਂ ਦੇ ਜ਼ਿਆਦਾ ਬੰਦੇ ਹੋਣ ਕਰਕੇ ਉਨ੍ਹਾਂ ਦੇ ਵੱਲੋਂ ਇਹ

ਸਭ ਕੁਝ ਪਲੈਨਿੰਗ ਕੀਤੀ ਗਈ ਪਰ ਸਾਡੇ ਦਿਮਾਗ ਵਿੱਚ ਅਜਿਹੀ ਕੋਈ ਗੱਲ ਨਹੀਂ ਸੀ ਦੋਵਾਂ ਧਿਰਾਂ ਦੇ ਬੰਦੇ ਫੱਟੜ ਹੋਏ ਦੱਸੇ ਜਾ ਰਹੇ ਨੇ ਪੁਲੀਸ ਦੇ ਵੱਲੋਂ ਮੌਕੇ ਉੱਤੇ ਹੁਣ ਇੱਥੇ ਹਸਪਤਾਲ ਦੇ ਵਿਚ ਆ ਕੇ ਬਿਆਨ ਦਰਜ ਕਰਵਾਏ ਜਾ ਰਹੇ ਨੇ ਤੇ ਆਉਣ ਵਾਲੇ ਸਮੇਂ ਵਿੱਚ ਇਸ ਮਾਮਲੇ ਵਿਚ ਕਾਰਵਾਈ ਕਰਕੇ ਜਲਦ ਹੀ ਗੁਨਾਹਗਾਰਾਂ ਨੂੰ ਪਕਡ਼ਿਆ ਜਾਵੇਗਾ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *