Breaking News
Home / खबरे / ਹੋਲੇ ਮਹੱਲੇ ਦੇ ਲੰਗਰ ਦੇ ਬਾਹਰ ਹੋਈ ਫਾਈਰਿੰਗ ਗੱਡੀ ਚ ਆਏ ਮੁੰਡਿਆਂ ਨੇ ਚਲਾਈਆਂ ਗੋਲੀਆਂ

ਹੋਲੇ ਮਹੱਲੇ ਦੇ ਲੰਗਰ ਦੇ ਬਾਹਰ ਹੋਈ ਫਾਈਰਿੰਗ ਗੱਡੀ ਚ ਆਏ ਮੁੰਡਿਆਂ ਨੇ ਚਲਾਈਆਂ ਗੋਲੀਆਂ

ਜਿੱਥੇ ਹੀ ਲੋਕ ਹੋਲੇ ਮਹੱਲੇ ਨੂੰ ਲੈ ਕੇ ਬਹੁਤ ਖੁਸ਼ ਹਨ ਅਤੇ ਜਗ੍ਹਾ ਜਗ੍ਹਾ ਲੰਗਰ ਲਗਾ ਰਹੇ ਹਨ ਕਿ ਅਨੰਦਪੁਰ ਸਾਹਿਬ ਨੂੰ ਜਾਣ ਵਾਲੀ ਸੰਗਤ ਦੀ ਸੇਵਾ ਕੀਤੀ ਜਾਵੇ ਉਥੇ ਹੀ ਕੁਝ ਵਿਅਕਤੀ ਅਜਿਹੇ ਹਨ ਜਿਨ੍ਹਾਂ ਨੇ ਗੁਰਦਾਸਪੁਰ ਲੰਗਰ ਦੇ ਮੇਨ ਗੇਟ ਸਾਹਮਣੇ ਫਾਇਰਿੰਗ ਕਰ ਦਿੱਤੀ ਅਤੇ ਲੰਗਰ ਵਾਲੇ ਲੋਕ ਜਦੋਂ ਇਕੱਠੇ ਹੋਏ ਤਾਂ ਉਨ੍ਹਾਂ ਨੇ ਦੇਖਿਆ ਕਿ ਗੱਡੀ ਵਿਚ ਛੱਤ ਮੁੰਡੇ ਆਏ ਹਨ ਅਤੇ ਉਨ੍ਹਾਂ ਦੇ ਨਾਲ ਹੀ ਮੋਟਰਸਾਈਕਲਾਂ ਤੇ ਹੋਰ ਮੁੰਡੇ ਵੀ ਆ ਗਏ ਸਨ ਤੇ ਲੰਗਰ ਵਰਤਾਉਣ ਵਾਲੇ ਵਿਅਕਤੀ ਵੀ ਉੱਥੇ ਹੀ ਇਕੱਠੇ ਹੋ ਗਏ ਸਨ ਅਤੇ ਉਨ੍ਹਾਂ ਨੇ ਇਨ੍ਹਾਂ ਦੀ ਲੜਾਈ ਨੂੰ ਰੋਕਣ ਦੀ ਕੋਸ਼ਿਸ਼ ਕੀਤੀ

ਤਾਂ ਉਸ ਵਿਚੋਂ ਇਕ ਮੁੰਡੇ ਦੇ ਹੱਥ ਉਤੇ ਉਨ੍ਹਾਂ ਨੇ ਗੋਲੀ ਮਾਰ ਦਿੱਤੀ ਜਿਸ ਕਾਰਨ ਲੋਕ ਇਕੱਠੇ ਹੋ ਗਏ ਉਨ੍ਹਾਂ ਨੇ ਦੋ ਮੁੰਡਿਆਂ ਨੂੰ ਫੜ ਲਿਆ ਹੈ ਅਤੇ ਦੋ ਰਿਵਾਲਵਰ ਵੀ ਫੜ ਲਏ ਹਨ ਪਰ ਉਨ੍ਹਾਂ ਨੇ ਪੁਲੀਸ ਨੂੰ ਦੱਸਿਆ ਹੈ ਕਿ ਇਨ੍ਹਾਂ ਕੋਲ ਕੁਲ ਤਿੰਨ ਰਿਵਾਲਵਰ ਸਨ ਅਤੇ ਮੌਕੇ ਤੇ ਹੀ ਪੁਲੀਸ ਆ ਗਈ ਤੇ ਉਸ ਮੁੰਡੇ ਨੂੰ ਹਸਪਤਾਲ ਵਿਚ ਲਿਜਾਇਆ ਗਿਆ ਜਿਸ ਦੇ ਗੁੱਟ ਉੱਪਰ ਗੋਲੀ ਲੱਗੀ ਹੋਈ ਸੀ ਪੁਲੀਸ ਨੇ ਇਨ੍ਹਾਂ ਦੋਵਾਂ ਮੁੰਡਿਆਂ ਨੂੰ ਫੜ ਲਿਆ ਹੈ ਅਤੇ ਦੋ ਦੂਸਰੇ ਸਨ ਉਨ੍ਹਾਂ ਦੀ ਵੀ ਤਲਾਸ਼ ਜਾਰੀ ਹੈ ਅਤੇ ਇੱਥੋਂ ਦੇ ਲੋਕਾਂ ਨੇ ਸਰਕਾਰ ਨੂੰ ਇਹ ਅਪੀਲ ਕੀਤੀ ਹੈ ਕਿ ਅਜਿਹੀਆਂ ਜਗ੍ਹਾ ਤੇ ਵੀ ਕੋਈ ਸੁਰੱਖਿਆ ਦਾ ਪ੍ਰਬੰਧ ਹੋਣਾ ਚਾਹੀਦਾ ਹੈ ਤਾਂ ਜੋ ਅਜਿਹੇ ਹਾਦਸੇ ਅੱਗੇ ਤੋਂ ਨਾ ਹੋਣ

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

About admint

Leave a Reply

Your email address will not be published. Required fields are marked *