Breaking News
Home / खबरे / ਬਹੁਤ ਸਮਝ ਕੇ ਪੋਸਟ ਅੱਗੇ ਪਾਉ ਪੰਜਾਬੀਓ,ਨਾ ਕਰੋ ਕਿਸੇ ਨੂੰ ਪ੍ਰੇਸ਼ਾਨ

ਬਹੁਤ ਸਮਝ ਕੇ ਪੋਸਟ ਅੱਗੇ ਪਾਉ ਪੰਜਾਬੀਓ,ਨਾ ਕਰੋ ਕਿਸੇ ਨੂੰ ਪ੍ਰੇਸ਼ਾਨ

ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਅਤੇ ਪੰਜਾਬ ਦੇ ਵੀ ਬਹੁਤ ਸਾਰੇ ਲੋਕ ਸੋਸ਼ਲ ਮੀਡੀਆ ਦੇ ਉੱਤੇ ਅਕਸਰ ਹੀ ਐਕਟਿਵ ਰਹਿੰਦੇ ਹਨ ਜਾਂ ਫਿਰ ਉਨ੍ਹਾਂ ਦੇ ਕੋਲ ਬਹੁਤ ਸਾਰੀਆਂ ਪੋਸਟਾਂ ਪਾਈਆਂ ਜਾਂਦੀਆਂ ਹਨ ਪਿਛਲੇ ਦਿਨਾਂ ਦੇ ਵਿਚ ਇਕ ਘਟਨਾ ਵਾਪਰਦੀ ਹੈ ਜਿੱਥੇ ਇਕ ਮਾਸੂਮ ਬੱਚੀ ਜਿਸ ਦੀ ਉਮਰ ਤਿੰਨ ਸਾਲ ਦੱਸੀ ਜਾ ਰਹੀ ਹੈ ਅੱਗ ਦੀ ਲਪੇਟ ਚ ਆਉਣ ਦੀ ਵਜ੍ਹਾ ਕਾਰਨ ਉਸਦੀ ਮੌਤ ਹੋ ਜਾਂਦੀ ਹੈ ਬਹੁਤ ਜ਼ਿਆਦਾ ਦਰਦਨਾਕ ਮੌਤ ਸੀ ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ ਭੁੱਬਾਂ ਮਾਰ ਕੇ ਰੋਂਦਾ ਹੈ ਦਿਲ ਦਹਿਲ ਜਾਂਦਾ ਹੈ ਦੱਸ ਦੇਈਏ ਕਿ ਕਿਸਾਨਾਂ ਦੇ ਖੇਤ ਦੇ ਵਿੱਚ ਕਣਕ ਦੀ ਨਾੜ ਨੂੰ ਅੱਗ ਲੱਗੀ ਹੋਈ ਸੀ ਅਤੇ ਨਜ਼ਦੀਕ ਹੀ ਕੁਝ ਝੁੱਗੀਆਂ ਸੀ ਅਤੇ ਝੁੱਗੀਆਂ ਦੇ ਵਿੱਚ ਏਕਾ ਤਿੰਨ ਸਾਲਾਂ ਦੀ ਮਾਸੂਮ ਬੱਚੀ ਖੇਡ ਰਹੀ ਸੀ ਜਦੋਂ ਅੱਗ ਉਸ ਦੇ ਵੱਲ ਵੱਧਦੀ ਹੈ ਤਾਂ ਉਸ ਨੂੰ ਸਮਝ ਨਹੀਂ ਲੱਗਦੀ ਕਿਉਂ ਕੀ ਕਰੇ ਤਾਂ

ਉਹ ਇਕ ਝੁੱਗੀ ਵਿਚ ਜਾ ਕੇ ਬੈਠ ਜਾਂਦੀ ਹੈ ਅਤੇ ਇੱਥੇ ਹੀ ਉਸ ਨੂੰ ਅੱਗ ਲੱਗ ਜਾਂਦੀ ਹੈ ਤੇ ਬੱਚੀ ਜਿਉਂਦੀ ਸੜ ਜਾਂਦੀ ਹੈ ਜਿਸ ਨੂੰ ਵੇਖ ਕੇ ਹਰ ਕੋਈ ਦਹਿਲ ਜਾਂਦਾ ਹੈ ਪਰ ਇਸ ਸੰਬੰਧੀ ਕੁਝ ਪੋਸਟਾਂ ਸਾਹਮਣੇ ਆ ਰਹੀਆਂ ਹਨ ਕੁਝ ਇਸ ਬੱਚੀ ਦੀਆਂ ਅਸਲੀ ਤਸਵੀਰਾਂ ਹਨ ਪਰ ਉੱਥੇ ਹੀ ਕੁਝ ਲੋਕਾਂ ਕਿਸੇ ਵੱਲੋਂ ਕਿਸੇ ਹੋਰ ਬੱਚੀ ਦੀਆਂ ਤਸਵੀਰਾਂ ਨੂੰ ਵੀ ਸਾਂਝਾ ਕੀਤਾ ਜਾ ਰਿਹਾ ਹੈ ਭਾਵ ਉਸ ਲੜਕੀ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ ਜੋ ਲੜਕੀ ਜਿਊਂਦੀ ਹੈ ਅਤੇ ਕਿਸੇ ਹੋਰ ਪਰਿਵਾਰ ਦੀ ਬੱਚੀ ਹੈ ਇਸ ਲਈ ਉਸ ਬੱਚੀ ਦੇ ਪਿਤਾ ਦੇ ਵੱਲੋਂ ਇੱਕ ਭਾਵੁਕ ਅਪੀਲ ਕੀਤੀ ਗਈ ਹੈ ਕਿ ਜੋ ਇਹ ਤਸਵੀਰਾਂ ਵਿੱਚ ਬੱਚੀ ਦਿਖਾਈ ਜਾ ਰਹੀ ਹੈ ਜੋ ਸਾਈਕਲ ਦੇ ਉੱਤੇ ਬੈਠੀ ਹੈ ਉਹ ਇਨ੍ਹਾਂ ਦੀ ਬਚੀ ਹੈ ਨਾ ਕੇ ਅੱਗ ਦੀ ਲਪੇਟ ਵਿੱਚ ਆ ਕੇ ਮਰਨ ਵਾਲੀ ਬੱਚੀ ਹੈ ਸੋ ਇਸ ਲਈ ਇਸ ਬੱਚੀ ਦੀਆਂ ਤਸਵੀਰਾਂ ਨੂੰ ਅੱਗੇ

ਸਾਂਝਾ ਨਾ ਕੀਤਾ ਜਾਵੇ ਕਿਉਂਕਿ ਇਸ ਦੇ ਨਾਲ ਉਨ੍ਹਾਂ ਨੂੰ ਬਹੁਤ ਜ਼ਿਆਦਾ ਤਕਲੀਫ਼ ਹੋ ਰਹੀ ਹੈ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਅੱਗੇ ਤੋਂ ਅੱਗੇ ਕਾਪੀ ਪੇਸਟ ਕਰਕੇ ਕੁਝ ਤਸਵੀਰਾਂ ਨੂੰ ਸਾਂਝਾ ਕਰਦੇ ਰਹਿੰਦੇ ਹਨ ਪਰ ਉਨ੍ਹਾਂ ਦੇ ਵੱਲੋਂ ਇਹ ਨਹੀਂ ਸੋਚਿਆ ਜਾਂਦਾ ਕਿ ਇਸ ਦੇ ਨਾਲ ਕਿਸੇ ਹੋਰ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin

Leave a Reply

Your email address will not be published.