Breaking News
Home / खबरे / ਮਾਲਕ ਦੇ ਵੱਲੋਂ ਨੌਜਵਾਨ ਨੂੰ ਕੀਤਾ ਜਾਂਦਾ ਸੀ ਮਜ਼ਬੂਰ ਦੇਖੋ ਵਾਇਰਲ ਵੀਡੀਓ

ਮਾਲਕ ਦੇ ਵੱਲੋਂ ਨੌਜਵਾਨ ਨੂੰ ਕੀਤਾ ਜਾਂਦਾ ਸੀ ਮਜ਼ਬੂਰ ਦੇਖੋ ਵਾਇਰਲ ਵੀਡੀਓ

ਸੋਸ਼ਲ ਮੀਡੀਆ ਤੇ ਵੀਡੀਓ ਬਹੁਤ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਨੌਜਵਾਨ ਦੇ ਵੱਲੋਂ ਇੱਕ ਨੌਜਵਾਨ ਨੂੰ ਨਹਿਰ ਵਿੱਚ ਸਾੜਨ ਵਾਲਿਆਂ ਰੋਕਿਆ ਜਾਂਦਾ ਹੈ ਜਦੋਂ ਇਸ ਨੌਜਵਾਨ ਨੂੰ ਪੁੱਛਿਆ ਜਾਂਦਾ ਹੈ ਅਤੇ ਉਸ ਦਾ ਕਹਿਣਾ ਹੈ ਕਿ ਉਸਦੇ ਮਾਲਕ ਨੂੰ ਉਸ ਨੂੰ ਕਾਫ਼ੀ ਪ੍ਰੇਸ਼ਾਨ ਕੀਤਾ ਗਿਆ ਹੈ ਤੇ ਉਹ ਇਸ ਜ਼ਿੰਦਗੀ ਦਾ ਹੁਣ ਤੰਗ ਆ ਗਏ ਕਿਉਂਕਿ ਉਸ ਨੂੰ ਕਈ

ਅਜਿਹੇ ਸ਼ਬਦ ਬੋਲੇ ਗਏ ਜਿਨ੍ਹਾਂ ਨੂੰ ਉਹ ਸਹਾਰ ਨਹੀਂ ਸਕਦਾ ਤਾਂ ਇਕੱਠੇ ਹੋਏ ਇਨ੍ਹਾਂ ਨੌਜਵਾਨਾਂ ਦੇ ਵੱਲੋਂ ਇਸ ਨੌਜਵਾਨ ਨੂੰ ਸਮਝਾਇਆ ਜਾਂਦਾ ਹੈ ਤੇ ਉਸ ਨੂੰ ਆਪਣੀ ਜ਼ਿੰਦਗੀ ਵਿੱਚ ਸੁਖੀ ਰਹਿੰਦੇ ਲਈ ਕਿਹਾ ਜਾਂਦਾ ਹੈ ਉਹ ਕਹਿੰਦੇ ਹਨ ਕਿ ਇਸ ਦਾ ਹੀ ਕੋਈ ਹੱਲ ਨਹੀਂ ਕਿ ਤੂੰ ਆਪਣੀ ਜਾਨ ਗਵਾ ਦਮਿਤ ਤੇ ਪਰਿਵਾਰਕ ਮੈਂਬਰ ਤੇਰੀ ਬਾਤ ਕਿਸ ਤਰ੍ਹਾਂ ਵਿਲਕਣਗੇ

ਤੈਨੂੰ ਅਹਿਸਾਸ ਵੀ ਨਹੀਂ ਹੋਣਾ ਇਸ ਨੌਜਵਾਨ ਦੁਆਰਾ ਦੱਸਿਆ ਗਿਆ ਕਿ ਉਸ ਦੇ ਮਾਲਕ ਦੁਬਾਰਾ ਉਸ ਨੂੰ ਕਾਫ਼ੀ ਮੰਦਭਾਗੀ ਸ਼ਬਦ ਬੋਲੇ ਗਏ ਜਦੋਂ ਉਹ ਆਪਣੇ ਪਰਿਵਾਰਕ ਮੈਂਬਰਾਂ ਨੂੰ ਕੰਮ ਕਰਵਾਉਣ ਦੇ ਲਈ ਗਿਆ ਸੀ ਹਰ ਬੰਦੇ ਦੀ ਕੋਈ ਨਾ ਕੋਈ ਮਜਬੂਰੀ ਹੁੰਦੀ ਹੈ ਪਰ ਕਿਸੇ ਵੀ ਮਾਲਕ ਦੇ ਵੱਲੋਂ ਆਪਣੇ ਵਰਕਰਾਂ ਦੀ ਕੋਈ ਮਜਬੂਰੀ ਨਹੀਂ ਸਮਝੀ ਜਾਂਦੀ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *