Breaking News
Home / खबरे / ਇਸ ਸਿੰਘ ਨੇ ਕਾਮੇਡੀਅਨ ਭਾਰਤੀ ਸਿੰਘ ਨੂੰ ਦਿੱਤਾ ਠੋਕਵਾਂ ਜਵਾਬ

ਇਸ ਸਿੰਘ ਨੇ ਕਾਮੇਡੀਅਨ ਭਾਰਤੀ ਸਿੰਘ ਨੂੰ ਦਿੱਤਾ ਠੋਕਵਾਂ ਜਵਾਬ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਭਾਰਤੀ ਸਿੰਘ ਜੋ ਕਿ ਇਕ ਕਾਮੇਡੀਅਨਾਂ ਹੈ ਉਸਦੇ ਵੱਲੋਂ ਆਪਣੇ ਇੱਕ ਟੀਵੀ ਸ਼ੋਅ ਦੇ ਵਿਚ ਦਾੜ੍ਹੀ ਮੁੱਛਾਂ ਨੂੰ ਲੈ ਕੇ ਇਕ ਭੱਦਾ ਮਜ਼ਾਕ ਕੀਤਾ ਗਿਆ ਜਿਸ ਤੋਂ ਬਾਅਦ ਸਿੱਖ ਭਾਈਚਾਰੇ ਦੇ ਵਿਚ ਉਸਦੇ ਖ਼ਿਲਾਫ਼ ਕਾਫ਼ੀ ਜ਼ਿਆਦਾ ਰੋਸ ਦੱਸਿਆ ਜਾ ਰਿਹਾ ਹੈ ਕਿਉਂਕਿ ਜ਼ਿਆਦਾਤਰ ਸਿੱਖ ਭਾਈਚਾਰੇ ਦੇ ਵਲੋਂ ਹੀ ਦਾੜ੍ਹੀ ਮੁੱਛ ਰੱਖੀ ਜਾਂਦੀ ਹੈ ਜਿਸ ਦੇ ਚੱਲਦੇ ਉਨ੍ਹਾਂ ਦੇ ਵੱਲੋਂ ਭਾਰਤੀ ਸਿੰਘ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਸ ਤਰੀਕੇ ਦੇ ਨਾਲ ਨਾਲ ਦਾੜ੍ਹੀ ਮੁੱਛਾਂ ਵਾਲਿਆਂ ਨੇ ਹੀ ਉਨ੍ਹਾਂ ਦੀਆਂ ਇੱਜ਼ਤਾਂ ਬਚਾਇਆ ਸੀ ਜਦੋਂ ਕੋਈ ਵੀ ਅੱਗੇ ਨਹੀਂ ਆ ਰਿਹਾ ਸੀ ਉਸ ਸਮੇਂ ਇਨ੍ਹਾਂ ਨੇ ਆਪਣੀਆਂ ਕੁਰਬਾਨੀਆਂ ਦਿੱਤੀਆਂ ਤਾਂ ਜੋ ਇਨ੍ਹਾਂ ਦੀਆਂ ਇੱਜ਼ਤਾਂ ਨੂੰ ਬਚਾਇਆ ਜਾ ਸਕੇ ਜਿਹੜੀਆਂ ਔਰਤਾਂ ਟਕੇ ਟਕੇ ਤੇ ਵਿਕ ਰਹੀਆਂ ਸੀ ਉਨ੍ਹਾਂ ਔਰਤਾਂ ਦੀ ਸੁਰੱਖਿਆ ਕੀਤੀ ਅਤੇ ਅੱਜ ਉਹੀ

ਔਰਤਾਂ ਇਨ੍ਹਾਂ ਦਾੜ੍ਹੀ ਮੁੱਛਾਂ ਵਾਲਿਆਂ ਦੇ ਉਤੇ ਭੱਦੇ ਮਜ਼ਾਕ ਕਰ ਰਹੀਆਂ ਹਨ ਇਸ ਦੇ ਚਲਦੇ ਤੁਹਾਨੂੰ ਦੱਸ ਦਈਏ ਕਿ ਬਹੁਤ ਸਾਰੇ ਲੋਕਾਂ ਦੇ ਵੱਲੋਂ ਭਾਰਤੀ ਸਿੰਘ ਨੂੰ ਲਾਹਨਤਾਂ ਪਾਈਆਂ ਗਈਆਂ ਹਨ ਭਾਵੇਂ ਕਿ ਭਾਰਤੀ ਸਿੰਘ ਦੇ ਵੱਲੋਂ ਇਸ ਮਾਮਲੇ ਦੇ ਉੱਤੇ ਮਾਫ਼ੀ ਮੰਗੀ ਗਈ ਹੈ ਪਰ ਉਸ ਦੀ ਮੁਆਫ਼ੀ ਮੰਗਣ ਕਈ ਸਵਾਲ ਖੜ੍ਹੇ ਹੁੰਦੇ ਹਨ ਜਿਸ ਤਰੀਕੇ ਦੇ ਨਾਲ ਉਸ ਨੇ ਮੁਆਫ਼ੀ ਮੰਗੀ ਹੈ ਤਾਂ ਅਜਿਹਾ ਲੱਗਦਾ ਹੈ ਕਿ ਉਸ ਨੂੰ ਆਪਣੀ ਗਲਤੀ ਦਾ ਕੋਈ ਪਛਤਾਵਾ ਨਹੀਂ ਹੈ ਸਿਰਫ ਲੋਕਾਂ ਦੇ ਵਿਰੋਧ ਦੇ ਚੱਲਦੇ ਉਸ ਨੇ ਮੁਆਫੀ ਮੰਗੀ ਹੈ ਉਸਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਸ ਨੇ ਕਿਸੇ ਵੀ ਧਰਮ ਜਾਂ ਜਾਤ ਨੂੰ ਇਹ ਗੱਲ ਨਹੀਂ ਕਹੀ ਸੀ ਪਰ ਉਸ ਨੇ ਦਾੜ੍ਹੀ ਮੁੱਛਾਂ ਦੇ ਉੱਤੇ ਸਿਰਫ ਮਜ਼ਾਕ ਕੀਤਾ ਸੀ ਭਾਵ ਇਸ ਉਨ੍ਹਾਂ ਦਾ ਉਸ ਨੂੰ ਕੋਈ ਵੀ ਪਛਤਾਵਾ ਨਹੀਂ ਹੈ ਕਿ ਉਸ ਨੇ ਦਾੜ੍ਹੀ ਮੁੱਛਾਂ ਦੇ ਉੱਤੇ ਕੋਈ ਵੀ ਮਜ਼ਾਕ ਕੀਤਾ ਹੈ ਉਸ ਨੂੰ ਅੱਜ ਦੇ

ਸਮੇਂ ਵਿੱਚ ਵੀ ਦਾੜ੍ਹੀ ਅਤੇ ਮੁੱਛਾਂ ਦੀ ਕੀਮਤ ਸਮਝ ਨਹੀਂ ਆਈ ਹੈ ਇਸ ਲਈ ਲੋਕਾਂ ਦੇ ਵਲੋਂ ਵਾਰ ਵਾਰ ਉਸ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਦਾ ਦਾੜ੍ਹੀ ਮੁੱਛਾਂ ਦੀ ਕੀ ਅਹਿਮੀਅਤ ਹੈ ਅਤੇ ਕਿਸ ਤਰੀਕੇ ਦੇ ਨਾਲ ਦਾੜ੍ਹੀ ਮੁੱਛਾਂ ਵਾਲੇ ਦੂਸਰਿਆਂ ਦੇ ਲਈ ਕੁਰਬਾਨੀਆਂ ਦੇਣ ਦੇ ਲਈ ਤਿਆਰ ਹੋ ਜਾਂਦੇ ਹਨ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin

Leave a Reply

Your email address will not be published.