Breaking News
Home / खबरे / ਦੇਖੋ ਕਿਵੇਂ ਇਸ ਵਿਅਕਤੀ ਨੂੰ ਵੱਢ ਕੇ ਸੁੱਟ ਦਿੱਤਾ ਗਿਆ ਸੜਕ ਤੇ

ਦੇਖੋ ਕਿਵੇਂ ਇਸ ਵਿਅਕਤੀ ਨੂੰ ਵੱਢ ਕੇ ਸੁੱਟ ਦਿੱਤਾ ਗਿਆ ਸੜਕ ਤੇ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਗਰਗ ਰੱਖ ਦਿੰਦੇ ਹਨ ਪਰ ਕਈ ਵਾਰ ਅਜਿਹਾ ਦੇਖਣ ਨੂੰ ਮਿਲਦਾ ਹੈ ਕਿ ਸੜਕਾਂ ਦੇ ਉੱਤੇ ਕੁਝ ਲਾਵਾਰਿਸ ਲੋਕ ਘੁੰਮਦੇ ਹੋਏ ਦਿਖਾਈ ਦਿੰਦੇ ਹਨ ਜੋ ਕਿਸੇ ਬਿਮਾਰੀ ਦੇ ਨਾਲ ਪੀਡ਼ਤ ਹੁੰਦੇ ਹਨ ਮਾਨਸਿਕ ਰੋਗੀ ਹੁੰਦੇ ਹਨ ਤਾਂ ਫਿਰ ਉਨ੍ਹਾਂ ਨੂੰ ਕੋਈ ਅਜਿਹੀ ਸਮੱਸਿਆ ਹੁੰਦੀ ਹੈ ਜਿਸਦੇ ਨਾਲ ਉਹ ਚੱਲਣ ਫਿਰਨ ਤੋਂ ਅਸਮਰੱਥ ਹੁੰਦੇ ਹਨ ਪਰ ਉੱਥੇ ਕਈ ਵਾਰ ਕੁਝ ਲੋਕ ਇਨਸਾਨੀਅਤ ਭੁੱਲ ਜਾਂਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਕੁਝ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਪਰ ਸਾਡੇ ਸਮਾਜ ਦੇ ਵਿੱਚ ਕੁਝ ਅਜਿਹੇ ਲੋਕ ਵੀ ਹਨ ਜੋ ਸੇਵਾ ਨੂੰ ਹੀ ਸਭ ਤੋਂ ਵੱਡਾ ਮੰਨਦੇ ਹਨ ਇਸ ਦੇ ਤਰੀਕੇ ਦੇ ਨਾਲ ਮਨੁੱਖਤਾ ਦੀ ਸੇਵਾ ਸੰਸਥਾ ਦੇ ਵੱਲੋਂ

ਲਗਾਤਾਰ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ ਬਹੁਤ ਸਾਰੇ ਲੋਕਾਂ ਦਾ ਇਲਾਜ ਕਰ ਚੁੱਕੇ ਹਨ ਬਹੁਤ ਸਾਰੇ ਬੇਸਹਾਰਾ ਲੋਕਾਂ ਨੂੰ ਸੰਭਾਲ ਰਹੇ ਹਨ ਤੇ ਹੁਣ ਉਨ੍ਹਾਂ ਦੇ ਵੱਲੋਂ ਇੱਕ ਹੋਰ ਸੇਵਾ ਨਿਭਾਈ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਇੱਕ ਵਿਅਕਤੀ ਦਾ ਇਲਾਜ ਉਨ੍ਹਾਂ ਦੇ ਵੱਲੋਂ ਕਰਵਾਇਆ ਜਾ ਰਿਹਾ ਹੈ ਜਿਸ ਵਿਅਕਤੀ ਦੀਆਂ ਦੋਨੋਂ ਲੱਤਾਂ ਨਹੀਂ ਹਨ ਇੱਕ ਬਾਂਹ ਨਹੀਂ ਹੈ ਬਹੁਤ ਹੀ ਜ਼ਿਆਦਾ ਮੁਸ਼ਕਲ ਦੇ ਵ ਵਿਅਕਤੀ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਦਾ ਇਲਾਜ ਰਾਜਿੰਦਰਾ ਹਸਪਤਾਲ ਦੇ ਵਿੱਚ ਚੱਲ ਰਿਹਾ ਸੀ ਪਰ ਉਥੋਂ ਦੇ ਡਾਕਟਰਾਂ ਨੇ ਇਸ ਦਾ ਸਹੀ ਤਰੀਕੇ ਨਾਲ ਇਲਾਜ ਨਹੀਂ ਕੀਤਾ ਜਿਸ ਦੀ ਵਜ੍ਹਾ ਕਾਰਨ ਇਸ ਦੀ ਤਬੀਅਤ ਦੇ ਵਿੱਚ ਕੋਈ ਸੁਧਾਰ ਨਹੀਂ ਆਇਆ ਇਸ ਦੇ ਨਾਲ ਹੀ ਤੁਹਾਨੂੰ ਸੜਕ ਦੇ ਉੱਤੇ ਛੱਡ ਦਿੱਤਾ ਗਿਆ ਜਿਸ ਤੋਂ ਬਾਅਦ ਜਦੋਂ ਮਨੁੱਖਤਾ ਦੀ ਸੇਵਾ ਸੰਸਥਾ ਦੇ ਕੁਝ ਮੈਂਬਰ ਇਸ ਵਿਅਕਤੀ ਦੇ

ਕੋਲ ਜਾਂਦੇ ਹਨ ਤਾਂ ਉਸ ਤੋਂ ਬਾਅਦ ਇਸ ਨੂੰ ਭਾਰਤ ਲਿਅਾੳੁਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਕੁਝ ਲੋਕਾਂ ਦੇ ਵੱਲੋਂ ਇਸ ਨੂੰ ਵਾਪਸ ਰਾਜਿੰਦਰਾ ਹਸਪਤਾਲ ਪਹੁੰਚਾਇਆ ਜਾਂਦਾ ਹੈ ਜਿੱਥੇ ਡਾਕਟਰਾਂ ਦੀ ਵੱਲੋਂ ਆਪਣਾ ਗੁਨਾਹ ਲੁਕਾਉਣ ਦੇ ਲਈ ਇਸ ਤੋਂ ਪੁੱਛਿਆ ਜਾਂਦਾ ਹੈ ਕਿ ਕਿੱਥੇ ਭੱਜ ਗਿਆ ਸੀ ਪਰ ਦੇਖ ਸਕਦੇ ਹੋ ਕਿਸ ਦੀਆਂ ਦੋਨੋਂ ਲੱਤਾਂ ਕਹਿੰਦੇ ਹਨ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਵਿਅਕਤੀ ਕਿਸੇ ਪਾਸੇ ਨਹੀਂ ਭੱਜਿਆ ਸੀ ਬਲਕਿ ਇਸ ਨੂੰ ਹਸਪਤਾਲ ਚੋਂ ਬਾਹਰ ਕੱਢ ਦਿੱਤਾ ਗਿਆ ਸੀ ਪਰ ਫਿਰ ਵੀ ਇਥੇ ਪੁਲੀਸ ਪ੍ਰਸ਼ਾਸਨ ਦੇ ਵੱਲੋਂ ਮਨੁੱਖਤਾ ਦੀ ਸੇਵਾ ਸੰਸਥਾ ਦੇ ਨਾਲ ਹੀ ਬਹਿਸਬਾਜ਼ੀ ਕੀਤੀ ਜਾਂਦੀ ਹੈ ਉਨ੍ਹਾਂ ਜ਼ਿਆਦਾ ਮੁਸ਼ਕਲ ਦੇ ਨਾਲ ਮਨੁੱਖਤਾ ਦੀ ਸੇਵਾ ਸੰਸਥਾ ਦੇ ਮੈਂਬਰਾਂ ਦੇ ਵੱਲੋਂ ਇਸ ਵਿਅਕਤੀ ਨੂੰ ਆਪਣੀ ਸੰਸਥਾ ਦੇ ਵਿੱਚ ਲਿਆਂਦਾ ਜਾਂਦਾ ਹੈ ਅਤੇ ਹੁਣ ਇਸ ਦਾ ਇਲਾਜ ਕੀਤਾ ਜਾ ਰਿਹਾ ਹੈ ਤਾਂ ਚੂਹੇ ਸਹੀ ਹੋ ਸਕੇ ਅਤੇ ਆਉਣ ਵਾਲੇ ਸਮੇਂ ਦੇ ਵਿਚ ਦੀਅਾਂ ਮੁਸੀਬਤਾਂ ਘਟ ਸਕਣ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin

Leave a Reply

Your email address will not be published.