Breaking News
Home / खबरे / ਦੇਖੋ ਕਿਵੇਂ ਲਾੜੇ ਦੇ ਨਾਲ ਵਚੋਲਣ ਨੇ ਹੀ ਕਰਤਾ ਸ਼ਰਮਨਾਕ ਕਾਰਾ

ਦੇਖੋ ਕਿਵੇਂ ਲਾੜੇ ਦੇ ਨਾਲ ਵਚੋਲਣ ਨੇ ਹੀ ਕਰਤਾ ਸ਼ਰਮਨਾਕ ਕਾਰਾ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੀਆਂ ਹਨ ਦੇਖਿਆ ਜਾਵੇ ਤਾਂ ਕਈ ਵਾਰ ਕੁਝ ਲੋਕਾਂ ਦੇ ਵੱਲੋਂ ਕੁਝ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜੋ ਦੂਸਰਿਆਂ ਨੂੰ ਕਾਫ਼ੀ ਜਗ੍ਹਾ ਪ੍ਰੇਸ਼ਾਨ ਕਰਦੇ ਹਨ ਅੱਜਕੱਲ੍ਹ ਦੇ ਸਮੇਂ ਵਿੱਚ ਰਿਸ਼ਤੇਦਾਰੀਆਂ ਦੇ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਅਤੇ ਵਿਆਹ ਸ਼ਾਦੀਆਂ ਨੂੰ ਲੈ ਕੇ ਵੀ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਮਾਛੀਵਾੜਾ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਮਾਛੀਵਾੜਾ ਸਾਹਿਬ ਦੇ ਵਿਚ ਇਕ ਪਿੰਡ

ਪੈਂਦਾ ਹੈ ਜਿਸਦਾ ਨਾਮ ਗੜ੍ਹੀ ਬੇਟ ਹੈ ਇੱਥੋਂ ਦੇ ਇਕ ਨੌਜਵਾਨ ਲੜਕੇ ਦੇ ਵੱਲੋਂ ਵਿਆਹ ਕਰਵਾਉਣ ਦੇ ਲਈ ਪਿੰਡਾਂ ਵਿੱਚ ਰਹਿੰਦੇ ਹੀ ਇੱਕ ਵਚੋਲਣ ਦੇ ਨਾਲ ਰਾਬਤਾ ਕਾਇਮ ਕੀਤਾ ਗਿਆ ਸੀ ਉਸ ਵਿਚੋਲਣ ਦੇ ਵੱਲੋਂ ਇਨ੍ਹਾਂ ਨੂੰ ਕਈ ਲੜਕੀਆਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ ਜਿਨ੍ਹਾਂ ਦੇ ਵਿੱਚੋਂ ਇਨ੍ਹਾਂ ਦੇ ਵੱਲੋਂ ਇੱਕ ਲੜਕੀ ਨੂੰ ਪਸੰਦ ਕਰ ਲਿਆ ਜਾਂਦਾ ਹੈ ਇਸ ਤੋਂ ਬਾਅਦ ਵਿਆਹ ਦੀ ਤਰੀਕ ਵੀ ਪੱਕੀ ਹੋ ਜਾਂਦੀ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਵਿਆਹ ਵਾਲੇ ਦਿਨ ਹੀ ਵਿਚੋਲਣ ਦੇ ਵੱਲੋਂ ਇਨ੍ਹਾਂ ਤੋਂ ਪੰਜਾਹ ਹਜ਼ਾਰ ਰੁਪਏ ਦੀ ਮੰਗ ਕਰ ਲਈ ਜਾਂਦੀ ਹੈ ਇਸ ਤੋਂ ਬਾਅਦ ਇੱਥੇ ਕਾਫੀ ਜ਼ਿਆਦਾ ਬਹਿਸਬਾਜ਼ੀ ਸ਼ੁਰੂ ਹੋ ਜਾਂਦੀ ਹੈ ਜਿਸ ਤੋਂ ਬਾਅਦ ਲਾੜੇ ਨੂੰ ਬਿਨਾਂ ਲਾੜੀ ਤੋਂ ਹੀ ਵਾਪਸ ਆਪਣੇ ਘਰ ਪਰਤਣਾ ਪੈ ਜਾਂਦਾ ਹੈ ਜਿਸ ਨੂੰ ਵੇਖ ਕੇ ਲਾੜੇ ਦੇ ਵੱਲੋਂ ਪੁਲੀਸ ਸਟੇਸ਼ਨ ਦੇ ਵਿੱਚ ਵੀ ਦਰਖਾਸਤ ਦਿੱਤੀ ਜਾਂਦੀ ਹੈ ਕਿ ਉਸ ਦੇ ਨਾਲ ਇਹ

ਗਲਤ ਹੋਇਆ ਹੈ ਅਤੇ ਉਸ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਵਚੋਲਣ ਦੇ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ ਸੋ ਇਸ ਮਾਮਲੇ ਸਬੰਧੀ ਹੁਣ ਪੁਲਸ ਪ੍ਰਸ਼ਾਸਨ ਦੇ ਵੱਲੋਂ ਛਾਣਬੀਣ ਸ਼ੁਰੂ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕਰਨ ਦੀ ਗੱਲ ਕੀਤੀ ਜਾ ਰਹੀ ਹੈ ਵੇਖਿਆ ਜਾਵੇ ਤਾਂ ਇਸ ਤਰ੍ਹਾਂ ਦੀਆਂ ਸਮੱਸਿਆਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਦੇ ਘਰ ਬਾਰ ਵੀ ਖਰਾਬ ਹੋ ਰਹੇ ਹਨ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਮਸਲੇ ਸਾਹਮਣੇ ਆ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਲੋਕਾਂ ਦੀ ਜ਼ਿੰਦਗੀ ਬਰਬਾਦ ਹੋ ਜਾਂਦੀ ਹੈ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin

Leave a Reply

Your email address will not be published.