Breaking News
Home / खबरे / ਸੀਐਮ ਚੰਨੀ ਦੇ ਕਰੀਬੀ ਦੇ ਲੱਗੀਆਂ ਗੋ ਲੀਆਂ

ਸੀਐਮ ਚੰਨੀ ਦੇ ਕਰੀਬੀ ਦੇ ਲੱਗੀਆਂ ਗੋ ਲੀਆਂ

ਨੇੜਲੇ ਪਿੰਡ ਊਧਮਪੁਰ ਦੇ ਸੱਪ ਸਰਪੰਚ ਅਵਤਾਰ ਸਿੰਘ ਦੀ ਮੋਟਰਸਾੲੀਕਲ ਤੇ ਸਵਾਰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋ ਲੀਆਂ ਮਾਰ ਕੇ ਹੱ ਤਿ ਆ ਕਰ ਦਿੱਤੀ ਗਈ ਜਾਣਕਾਰੀ ਅਨੁਸਾਰ ਅਵਤਾਰ ਸਿੰਘ ਜੋ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਸਨ ਅਤੇ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਲੈਂਡ ਮਾਰਗੇਜ਼ ਬੈਂਕ ਬਰੇਟਾ ਦੇ ਡਾਇਰੈਕਟਰ ਵਜੋਂ ਚੁਣਿਆ ਗਿਆ

ਤਕਰੀਬਨ ਸਾਢੇ ਸੱਤ ਵਜੇ ਦੇ ਕਰੀਬ ਉਹ ਦੁੱਧ ਦੀ ਡੇਅਰੀ ਕੋਲ ਗਏ ਮੋਟਰਸਾਈਕਲ ਤੇ ਸਵਾਰ ਵਿਅਕਤੀਆਂ ਵੱਲੋਂ ਉਨ੍ਹਾਂ ਤੇ ਗੋ ਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਹਮਲਾਵਰਾਂ ਵੱਲੋਂ ਕਰੀਬ ਨੌੰ ਫਾਇਰ ਕੀਤੇ ਜਿਸ ਦੇ ਚਲਦੇ ਉਹ ਗੰਭੀਰ ਜ਼ਖਮੀ ਹੋ ਗਏ ਜਿਸ ਤੋਂ ਬਾਅਦ ਨੂੰ ਨੂੰ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ

ਇਸ ਬਾਰੇ ਮ੍ਰਿਤਕ ਸਾਬਕਾ ਸਰਪੰਚ ਦੀ ਪਤਨੀ ਦਾ ਕਹਿਣਾ ਹੈ ਕਿ ਘਰ ਦੇ ਬਾਹਰ ਇਹ ਸਾਰਾ ਮਾਮਲਾ ਹੋਇਆ ਤਾਂ ਉਹ ਡੇਅਰੀ ਵਿਚ ਦੁੱਧ ਪਾਉਣ ਦੇ ਲਈ ਗਏ ਸਨ ਉਨ੍ਹਾਂ ਨੂੰ ਇਸ ਮਾਮਲੇ ਵਿਚ ਹਾਲੇ ਤੱਕ ਕੁਝ ਵੀ ਨਹੀਂ ਦੱਸਿਆ ਦੋ ਅਣਪਛਾਤੇ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਅਤੇ ਇਨ੍ਹਾਂ ਅਣਪਛਾਤਿਆਂ ਵੱਲੋਂ ਕੁੱਲ ਨੌੰ ਫਾਇਰ ਕੀਤੇ ਗਏ ਅਤੇ ਚਰਨਜੀਤ ਸਿੰਘ ਦੇ ਕਰੀਬੀ ਨੂੰ ਮਾਰ ਦਿੱਤਾ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *